RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਦੋਸ਼ੀਆਂ ਦਾ ਜੇਲ੍ਹ ‘ਚ ਹੋਇਆ ਕਤਲ

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਦੋਸ਼ੀਆਂ ਦਾ ਜੇਲ੍ਹ ‘ਚ ਹੋਇਆ ਕਤਲ

Jass Grewal by Jass Grewal
February 26, 2023
in ਪੰਜਾਬ
Reading Time: 1 min read
0 0
0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਦੋਸ਼ੀ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦੀ ਮੌਤ ਹੋ ਗਈ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਗੋਇੰਦਵਾਲ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਆਪਸ ਵਿੱਚ ਝੜਪ ਹੋ ਗਈ ਸੀ।

ਇਸ ਲੜਾਈ ਦੌਰਾਨ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਗੈਂਗਸਟਰ ਆਪਸ ਵਿਚ ਭਿੜੇ ਸਨ। ਇਸ ਦੌਰਾਨ ਇਕ ਦੀ ਜੇਲ੍ਹ ਵਿੱਚ ਹੀ ਮੌਤ ਹੋ ਗਈ ਸੀ, ਜਦਕਿ ਦੂਜੇ ਦੀ ਬਾਅਦ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਤਿੰਨਾਂ ਦੇ ਸਿਰਾਂ ‘ਤੇ ਤੇਜ਼ਧਾਰ ਹਥਿਆਰਾਂ ਦੀਆਂ ਗੰਭੀਰ ਸੱਟਾਂ ਵੱਜੀਆਂ ਹਨ। ਤਰਨਤਾਰਨ ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਤੋਂ ਲਿਆਂਦੇ ਗਏ ਤਿੰਨਾਂ ਜ਼ਖ਼ਮੀਆਂ ‘ਚੋਂ ਦੋ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

Tags: GangsterMurder casePunjab NewsSidhu Moosewala
Previous Post

ਕੈਪਟਨ ਦੇ ਨਿਸ਼ਾਨੇ ‘ਤੇ ਮੁੱਖ ਮੰਤਰੀ ਮਾਨ, ਜੇ ਪੰਜਾਬ ਦੇ ਹਾਲਾਤ ਸਰਕਾਰ ਸੰਭਾਲਨ ਦੇ ਸਮਰਥ ਨਹੀਂ ਤਾਂ..

Next Post

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ

Next Post
ਰਾਜਪਾਲ ਦਾ ਸਰਕਾਰ ਨੂੰ ਚੈਲੰਜ, “ਸਾਬਤ ਕਰੋ ਕਿ ਮੈਂ ਸਿਆਸਤ ਕਰ ਰਿਹਾ”

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers