RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੁਨੀਆਂ

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ, ਬਿਲਬੋਰਡ ‘ਚ ਛਾਇਆ ਨਵਾਂ ਗੀਤ ‘ਵਾਰ’, ਕੈਨੇਡੀਅਨ ਹੌਟ 100 ‘ਚ ਬਣਾਈ ਜਗ੍ਹਾ

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ, ਬਿਲਬੋਰਡ ‘ਚ ਛਾਇਆ ਨਵਾਂ ਗੀਤ ‘ਵਾਰ’, ਕੈਨੇਡੀਅਨ ਹੌਟ 100 ‘ਚ ਬਣਾਈ ਜਗ੍ਹਾ

Jass Grewal by Jass Grewal
November 16, 2022
in ਦੁਨੀਆਂ, ਵਿਦੇਸ਼
0 0
0
ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ, ਬਿਲਬੋਰਡ ‘ਚ ਛਾਇਆ ਨਵਾਂ ਗੀਤ ‘ਵਾਰ’, ਕੈਨੇਡੀਅਨ ਹੌਟ 100 ‘ਚ ਬਣਾਈ ਜਗ੍ਹਾ

ਪੰਜਾਬੀ ਇੰਡਸਟਰੀ ਦੇ ਮਰਹੂਮ ਗਾਇਕ ਅਤੇ ਦੁਨੀਆਂ ਨੂੰ ਅਲਵਿਦਾ ਕਹਿਣ ਤੋਂ ਬਾਅਦ ਵੀ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਗਾਇਕ ਸਿੱਧੂ ਮੂਸੇਵਾਲਾ ਦੇ ਗੀਤਾਂ ਲਈ ‘ਬਿਲਬੋਰਡ’ ’ਤੇ ਆਉਣਾ ਹੁਣ ਕੋਈ ਔਖੀ ਚੀਜ਼ ਨਹੀਂ ਰਹੀ ਹੈ। ਸਿੱਧੂ ਦੇ ਬਹੁਤ ਸਾਰੇ ਗੀਤ ‘ਬਿਲਬੋਰਡ’ ’ਤੇ ਦੇਖਣ ਨੂੰ ਮਿਲਦੇ ਰਹਿੰਦੇ ਹਨ। ਹਾਲ ਹੀ ’ਚ ਰਿਲੀਜ਼ ਹੋਇਆ ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ ਵੀ ‘ਬਿਲਬੋਰਡ’ ’ਚ ਹੁਣ ਆਪਣੀ ਜਗ੍ਹਾ ਬਣਾ ਚੁੱਕਾ ਹੈ। ‘ਬਿਲਬੋਰਡ’ ਦੀ ‘ਕੈਨੇਡੀਅਨ ਹੌਟ 100’ (canadian hot 100) ਦੀ ਲਿਸਟ ’ਚ ਸਿੱਧੂ ਮੂਸੇਵਾਲਾ ਦੇ ਗੀਤ ਨੇ ਆਪਣੀ ਜਗ੍ਹਾ ਬਣਾਈ ਹੈ। ਇਹ ਗੀਤ ਇਸ ਲਿਸਟ ’ਚ 64ਵੇਂ ਨੰਬਰ ’ਤੇ ਹੈ।

ਦੱਸ ਦੇਈਏ ਕਿ ‘ਵਾਰ’ ਗੀਤ ਨੂੰ 8 ਨਵੰਬਰ ਨੂੰ ਯੂਟਿਊਬ ’ਤੇ ਰਿਲੀਜ਼ ਕੀਤਾ ਗਿਆ ਸੀ। ਇਹ ਗੀਤ ਅੱਜ ਵੀ ਯੂਟਿਊਬ ਦੀ ਮਿਊਜ਼ਿਕ ਕੈਟਾਗਰੀ ’ਚ ਪਹਿਲੇ ਨੰਬਰ ’ਤੇ ਟਰੈਂਡ ਕਰ ਰਿਹਾ ਹੈ, ਜਿਸ ਨੂੰ 23 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ’ਚ ਸਿੱਧੂ ਮੂਸੇ ਵਾਲਾ ਨੇ ਹਰੀ ਸਿੰਘ ਨਲੂਆ ਦੀ ਜ਼ਿੰਦਗੀ ਨੂੰ ਦਰਸਾਇਆ ਸੀ। ਹਾਲਾਂਕਿ ਮੁਸਲਿਮ ਭਾਈਚਾਰੇ ਵਲੋਂ ਇਸ ਗੀਤ ਨੂੰ ਲੈ ਕੇ ਵਿਰੋਧ ਵੀ ਜਤਾਇਆ ਗਿਆ ਸੀ ਪਰ ਬਾਅਦ ’ਚ ਸਿੱਧੂ ਦੇ ਪਿਤਾ ਦੇ ਸਪੱਸ਼ਟੀਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਨੇ ਗੀਤ ਦਾ ਵਿਰੋਧ ਕਰਨਾ ਬੰਦ ਕਰ ਦਿੱਤਾ ਸੀ।

Tags: Sidhu Moosewala
Previous Post

ਪੰਜਾਬ ਨੂੰ ਲੈਕੇ ਦਿੱਤੇ ਬਿਆਨ ’ਤੇ ਬੁਰੇ ਫਸੇ ਅਮਿਤ ਸ਼ਾਹ, ਮਾਨ ਸਰਕਾਰ ਦਾ ਪਲਟਵਾਰ!

Next Post

ਗੰਨ ਕਲਚਰ ’ਤੇ ਬੋਲੇ CM ਮਾਨ, ਪੰਜਾਬੀ ਗਾਇਕਾਂ ਨੂੰ ਆਖੀ ਵੱਡੀ ਗੱਲ

Next Post
ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ, ਪਿੰਡ ਸਰਾਭਾ ’ਚ CM ਮਾਨ ਨੇ ਕੀਤਾ ਵੱਡਾ ਐਲਾਨ

ਗੰਨ ਕਲਚਰ ’ਤੇ ਬੋਲੇ CM ਮਾਨ, ਪੰਜਾਬੀ ਗਾਇਕਾਂ ਨੂੰ ਆਖੀ ਵੱਡੀ ਗੱਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers