RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ‘ਸਾਈਨ ਟੂ ਗੌਡ ਵਰਲਡ ਟੂਰ’ ਦਾ ਟੀਜ਼ਰ ਜਾਰੀ

ਪੰਜਾਬੀ ਕਲਾਕਾਰ ਦਾ ਇਹ ਪਹਿਲਾ ਹੋਲੋਗ੍ਰਾਮ ਸ਼ੋਅ ਹੋਵੇਗਾ।

Jass Grewal by Jass Grewal
March 19, 2026
in ਪੰਜਾਬ
Reading Time: 1 min read
0 0
0

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ‘ਸਾਈਨ ਟੂ ਗੌਡ ਵਰਲਡ ਟੂਰ’ ਦਾ ਟੀਜ਼ਰ ਜਾਰੀ ਕੀਤਾ ਗਿਆ ਹੈ। ਇਸ ਦਾ ਵੀਡੀਓ ਗਾਇਕ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ। ਮੌਤ ਤੋਂ ਬਾਅਦ ਕਿਸੇ ਵੀਟੀਜ਼ਰ ‘ਚ ਛੋਟੇ ਸਿੱਧੂ ਦੀ ਤਸਵੀਰ ਵੀ ਹੈ। ਕੈਪਸ਼ਨ ‘ਚ ‘ਜਨਮ ਦਿਨ ਮੁਬਾਰਕ ਸ਼ੁਭਦੀਪ’ ਲਿਖਿਆ ਹੈ। ਸੰਭਾਵਨਾ ਹੈ ਕਿ ਇਹ ਸ਼ੋਅ ਸਿੱਧੂ ਦੇ ਜਨਮ ਦਿਨ ਵਾਲੇ ਦਿਨ 11 ਜੂਨ ਨੂੰ 2026 ਨੂੰ ਰਿਲੀਜ਼ ਹੋਵੇਗਾ। ਟੀਜ਼ਰ ਮੂਸੇਵਾਲਾ ਦੇ ਇਕ ਹੋਲੋਗ੍ਰਾਮ ਨਾਲ ਸ਼ੁਰੂ ਹੁੰਦਾ ਹੈ, ਜਿਸ ਵਿਚ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਅੱਖਾਂ ਖੋਲ੍ਹਦਾ ਹੈ ਅਤੇ ਫਿਰ ਸਟੇਡੀਅਮ ਦੀ ਭੀੜ ਵਿਖਾਈ ਦਿੰਦੀ ਹੈ। ਇਹ ਟੈਕਨੌਲੋਜੀ ਉਸ ਦੇ ਥ੍ਰੀ ਡੀ ਨੂੰ ਸਟੇਜ ‘ਤੇ ਪੇਸ਼ ਕਰੇਗੀ, ਜਿਸ ਵਿਚ ਅਸਲ ਆਵਾਜ਼, ਗੀਤ ਅਤੇ ਵੱਖਰਾ ਸਟਾਈਲ ਸ਼ਾਮਿਲ ਹੋਣਗੇ। ਅਜਿਹਾ ਪਹਿਲਾਂ ਮਾਈਕਲ ਜੈਕਸ਼ਨ, ਟੁਪਾਕ ਅਤੇ ਵਿਟਨੀ ਹਿਊਸਟਨ ਵਰਗੇ ਕਲਾਕਾਰਾਂ ‘ਤੇ ਕੀਤਾ ਜਾ ਚੁੱਕਾ ਹੈ। ਜਾਣਕਾਰੀ ਅਨੁਸਾਰ ਹੋਲੋਗ੍ਰਾਮ ਟੂਰ ‘ਚ ਭਾਰਤ ਤੋਂ ਇਲਾਵਾ ਪਾਕਿਸਤਾਨ, ਇੰਗਲੈਂਡ, ਦੁਬਈ, ਨਿਊਜ਼ੀਲੈਂਡ, ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਵਰਗੇ 8 ਦੇਸ਼ ਸ਼ਾਮਿਲ ਹਨ, ਜਿੱਥੇ ਇਹ ਪ੍ਰਦਰਸ਼ਿਤ ਕੀਤਾ ਜਾਵੇਗਾ।

Previous Post

ਸਮਾਣਾ ਦੇ ਨੌਜਵਾਨ ਦਾ ਅਮਰੀਕਾ ਵਿਚ ਗੋਲੀ ਮਾਰ ਕੇ ਕਤਲ

Next Post

ਸੱਪ ਦੇ ਜ਼ਹਿਰ ਦਾ ਮਾਮਲਾ : ਸੁਪਰੀਮ ਕੋਰਟ ਨੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ ਦਾਇਰ ਮਾਮਲਾ ਕੀਤਾ ਰੱਦ

Next Post

ਸੱਪ ਦੇ ਜ਼ਹਿਰ ਦਾ ਮਾਮਲਾ : ਸੁਪਰੀਮ ਕੋਰਟ ਨੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ ਦਾਇਰ ਮਾਮਲਾ ਕੀਤਾ ਰੱਦ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers