RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੀ.ਐਮ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਮੀਟਿੰਗ, ਲਏ ਜਾ ਸਕਦੇ ਕਈ ਅਹਿਮ ਫੈਸਲੇ

ਸੀ.ਐਮ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਮੀਟਿੰਗ, ਲਏ ਜਾ ਸਕਦੇ ਕਈ ਅਹਿਮ ਫੈਸਲੇ

Jass Grewal by Jass Grewal
February 21, 2023
in ਪੰਜਾਬ, ਰਾਜਨੀਤੀ
0 0
0

ਅੱਜ ਪੰਜਾਬ ਕੈਬਨਿਟ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਣ ਜਾ ਰਹੀ ਹੈ। ਇਸ ਦਰਮਿਆਨ ਬਜਟ ਸੈਸ਼ਨ ਦੀਆਂ ਤਾਰੀਖਾਂ ਤੈਅ ਹੋ ਸਕਦੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਰੀਬ 10,000 ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਹੈਲੀਕਾਪਟਰ ਪਾਇਲਟਾਂ ਦੇ ਕਾਰਜਕਾਲ ਵਿੱਚ 3 ਸਾਲ ਦਾ ਵਾਧਾ, ਟਰਾਂਸਪੋਰਟ ਨੀਤੀ ਤੇ ਲੇਬਰ ਨੀਤੀ ਬਾਰੇ ਫੈਸਲੇ ਲਏ ਜਾ ਸਕਦੇ ਹਨ।

ਹੋਰ ਤਾਂ ਹੋਰ ਸਿੱਖ ਭਾਈਚਾਰੇ ਲਈ ਵੀ ਇਕ ਅਹਿਮ ਫੈਸਲਾ ਇਸ ਮੀਟਿੰਗ ਵਿਚ ਲਿਆ ਜਾ ਸਕਦਾ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਮੀਟਿੰਗ ਵਿੱਚ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਕਾਨੂੰਨੀ ਧਾਰਾਵਾਂ ਤਹਿਤ ਰਿਹਾਅ ਕਰਨ ਦੀ ਮੰਗ ’ਤੇ ਵੀ ਫੈਸਲਾ ਲਿਆ ਜਾ ਸਕਦਾ ਹੈ।

Tags: Budget SessionCM Bhagwant MannPunjab Cabinet Meeting
Previous Post

ਸਾਈਨ ਬੋਰਡ ‘ਤੇ ਪੰਜਾਬੀ ਭਾਸ਼ਾ ਲਿਖਣ ਦਾ ਅੱਜ ਆਖਰੀ ਦਿਨ, ਉਲੰਘਣਾ ਕਰਨ ਵਾਲਿਆਂ ਦੀ ਆਵੇਗੀ ਸ਼ਾਮਤ

Next Post

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ: ਮੁੱਖ ਮੰਤਰੀ ਨੇ ਸੁਣਾਏ ਫੈਸਲੇ, ਕੱਚੇ ਮੁਲਾਜ਼ਮ ਹੋਏ ਪੱਕੇ

Next Post
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ: ਮੁੱਖ ਮੰਤਰੀ ਨੇ ਸੁਣਾਏ ਫੈਸਲੇ, ਕੱਚੇ ਮੁਲਾਜ਼ਮ ਹੋਏ ਪੱਕੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ: ਮੁੱਖ ਮੰਤਰੀ ਨੇ ਸੁਣਾਏ ਫੈਸਲੇ, ਕੱਚੇ ਮੁਲਾਜ਼ਮ ਹੋਏ ਪੱਕੇ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers