RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸੁਪਰੀਮ ਕੋਰਟ ਦਾ ਆਦੇਸ਼- 31 ਜੁਲਾਈ ਤੱਕ ਸਾਰੇ ਰਾਜਾਂ ਦੇ ਬੋਰਡ ਐਲਾਨਣ 12ਵੀਂ ਜਮਾਤ ਦੇ ਨਤੀਜੇ

Jass Grewal by Jass Grewal
June 24, 2021
in ਦੇਸ਼
Reading Time: 1 min read
0 0
0

CBSE ਸਣੇ ਦੇਸ਼ ਦੇ ਕਈ ਰਾਜਾਂ ਦੇ ਬੋਰਡਾਂ ਨੇ ਆਪਣੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ । ਇਸਦੇ ਨਾਲ ਹੀ ਬਹੁਤ ਸਾਰੇ ਰਾਜਾਂ ਨੇ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਤਿਆਰ ਕਰਨ ਦਾ ਫਾਰਮੂਲਾ ਵੀ ਐਲਾਨ ਦਿੱਤਾ ਹੈ।

ਹੁਣ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਆਪਣੇ ਨਤੀਜੇ ਦੇ ਐਲਾਨ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹ ਨ। ਇਸ ਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਬਾਰੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਾਰੇ ਰਾਜ ਬੋਰਡਾਂ ਨੂੰ 31 ਜੁਲਾਈ ਤੋਂ ਪਹਿਲਾਂ ਨਤੀਜੇ ਐਲਾਨਣ ਦੇ ਆਦੇਸ਼ ਦਿੱਤੇ ਹਨ ।

ਦਰਅਸਲ, ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਕਿਹਾ ਕਿ ਰਾਜ ਬੋਰਡਾਂ ਨੂੰ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਇੱਕ ਅੰਦਰੂਨੀ ਮੁਲਾਂਕਣ ਯੋਜਨਾ ਤਿਆਰ ਕਰਨ ਅਤੇ ਮੁਲਾਂਕਣ ਦੇ ਅਧਾਰ ‘ਤੇ 31 ਜੁਲਾਈ ਤੱਕ ਨਤੀਜੇ ਐਲਾਨ ਕਰਨ ਦੀ ਜ਼ਰੂਰਤ ਹੈ । ਇਸਦੇ ਨਾਲ ਹੀ ਚੋਟੀ ਦੀ ਅਦਾਲਤ ਨੇ ਕਿਹਾ ਕਿ ਅੰਦਰੂਨੀ ਮੁਲਾਂਕਣ ਨੂੰ 10 ਦਿਨਾਂ ਦੇ ਅੰਦਰ ਤਿਆਰ ਕੀਤਾ ਜਾਣਾ ਚਾਹੀਦਾ ਹੈ।

Supreme court on class 12th exam results
Supreme court on class 12th exam results

ਇਸ ਦੌਰਾਨ ਜਸਟਿਸ ਏਐਮ ਖਾਨਵਿਲਕਰ ਅਤੇ ਦਿਨੇਸ਼ ਮਹੇਸ਼ਵਰੀ ਦੇ ਬੈਂਚ ਨੇ ਕਿਹਾ ਕਿ ਹਰੇਕ ਬੋਰਡ ਖੁਦਮੁਖਤਿਆਰ ਅਤੇ ਵੱਖਰਾ ਹੁੰਦਾ ਹੈ । ਇਸ ਲਈ ਅਦਾਲਤ ਉਨ੍ਹਾਂ ਨੂੰ ਸਮਾਨ ਯੋਜਨਾ ਨੂੰ ਅਪਣਾਉਣ ਲਈ ਨਿਰਦੇਸ਼ ਨਹੀਂ ਦੇ ਸਕਦੀ। ਜਸਟਿਸ ਖਾਨਵਿਲਕਰ ਨੇ ਕਿਹਾ ਕਿ ਅਸੀਂ ਪੂਰੇ ਦੇਸ਼ ਦੇ ਵਿਦਿਆਰਥੀਆਂ ਲਈ ਇੱਕ ਅਜਿਹੀ ਯੋਜਨਾ ਬਣਾਉਣ ਦਾ ਨਿਰਦੇਸ਼ ਨਹੀਂ ਦੇ ਸਕਦੇ । ਹਰ ਬੋਰਡ ਨੂੰ ਆਪਣੀ ਯੋਜਨਾ ਤਿਆਰ ਕਰਨੀ ਪਵੇਗੀ ।

ਦੱਸ ਦੇਈਏ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਸੁਪਰੀਮ ਕੋਰਟ ਨੇ CBSE ਅਤੇ CISCE ਬੋਰਡਾਂ ਨੂੰ ਵਿਦਿਆਰਥੀਆਂ ਦੇ ਮੁਲਾਂਕਣ ਲਈ ਵਿਕਲਪਕ ਮੁਲਾਂਕਣ ਮਾਪਦੰਡ ਤਿਆਰ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਦੋਵਾਂ ਬੋਰਡਾਂ ਨੇ ਪਿਛਲੇ ਹਫ਼ਤੇ ਮੁਲਾਂਕਣ ਦੇ ਮਾਪਦੰਡਾਂ ਦੀ ਜਾਣਕਾਰੀ ਸੁਪਰੀਮ ਕੋਰਟ ਨੂੰ ਦਿੱਤੀ ਸੀ, ਜਿਸ ਨੂੰ ਚੋਟੀ ਦੀ ਅਦਾਲਤ ਨੇ ਮਨਜ਼ੂਰੀ ਦਿੱਤੀ ਸੀ ਅਤੇ ਇਸਨੂੰ ਨਿਰਪੱਖ ਅਤੇ ਉਚਿਤ ਕਿਹਾ ਸੀ ।

Previous Post

CM ਕੈਪਟਨ ਨੂੰ ਮੈਡਲ ਮੋੜਨ ਆਏ ਬੇਰੁਜ਼ਗਾਰ ਪੈਰਾ ਖਿਡਾਰੀਆਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹ, ਲਿਆ ਹਿਰਾਸਤ ‘ਚ

Next Post

ਕੌਣ ਹੋਵੇਗਾ ਪੰਜਾਬ ਦਾ ਅਗਲਾ ਰਾਜਾ?ਸੀਨੀਅਰ ਪੱਤਰਕਾਰ Jagtar Singh Bhullar ਨੇ ਖੁੱਲ ਕੇ ਫਰੋਲਿਆ ਹਰ ਪੱਖ

Next Post
ਕੌਣ ਹੋਵੇਗਾ ਪੰਜਾਬ ਦਾ ਅਗਲਾ ਰਾਜਾ?ਸੀਨੀਅਰ ਪੱਤਰਕਾਰ Jagtar Singh Bhullar ਨੇ ਖੁੱਲ ਕੇ ਫਰੋਲਿਆ ਹਰ ਪੱਖ

ਕੌਣ ਹੋਵੇਗਾ ਪੰਜਾਬ ਦਾ ਅਗਲਾ ਰਾਜਾ?ਸੀਨੀਅਰ ਪੱਤਰਕਾਰ Jagtar Singh Bhullar ਨੇ ਖੁੱਲ ਕੇ ਫਰੋਲਿਆ ਹਰ ਪੱਖ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers