RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਵਿਜਿਲੈਂਸ ਨੇ ਕਸਟਡੀ ‘ਚ ਲਿਆ ਸਾਬਕਾ ਮੰਤਰੀ ਧਰਮਸੋਤ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਵਿਜਿਲੈਂਸ ਨੇ ਕਸਟਡੀ ‘ਚ ਲਿਆ ਸਾਬਕਾ ਮੰਤਰੀ ਧਰਮਸੋਤ

Jass Grewal by Jass Grewal
February 6, 2023
in ਪੰਜਾਬ, ਰਾਜਨੀਤੀ
0 0
0

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਇਕ ਵਾਰ ਤੋਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਦਸ ਦਈਏ ਕਿ ਵਿਜੀਲੈਂਸ ਨੇ ਮੁੜ ਤੋਂ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਿਰਾਸਤ ’ਚ ਲਿਆ ਗਿਆ ਹੈ। ਫਿਲਹਾਲ ਧਰਮਸੋਤ ਵਿਜੀਲੈਂਸ ਦੀ ਕਸਟਡੀ ਵਿਚ ਹੈ। ਜ਼ਿਕਰਯੋਗ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ’ਚ ਵਿਜੀਲੈਂਸ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਜਾਂਚ ਕਰ ਰਹੀ ਹੈ।

ਦੱਸ ਦੇਈਏ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਰਿਸ਼ਵਤ ਲੈਣ ਦਾ ਵੀ ਦੋਸ਼ ਲੱਗਾ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ’ਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਐੱਨ.ਓ.ਸੀ. ਜਾਰੀ ਕਰਨ ਸਮੇਤ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਦਾ ਵੀ ਦੋਸ਼ ਹੈ।

Tags: punjabi newsVigilanceVigilance Investigation
Previous Post

ਕੈਬਨਿਟ ਮੰਤਰੀ ਹਰਜੋਤ ਬੈਂਸ ਦਾ SDM ਦਫ਼ਤਰ ‘ਚ ਛਾਪਾ, ਗੈਰ-ਹਾਜ਼ਰ ਮੁਲਾਜ਼ਮਾਂ ਦੀ ਗਈ ਨੌਕਰੀ

Next Post

ਬੰਦੀ ਸਿੰਘਾਂ ਦੀ ਰਿਹਾਈ ’ਤੇ ਭਖਦੀ ਜਾ ਰਹੀ ਸਿਆਸਤ, ਬੀਬਾ ਬਾਦਲ ਨੇ ‘ਆਪ’-ਭਾਜਪਾ ਦਾ ਚਿਹਰਾ ਕੀਤਾ ਨੰਗਾ

Next Post
ਬੰਦੀ ਸਿੰਘਾਂ ਦੀ ਰਿਹਾਈ ’ਤੇ ਭਖਦੀ ਜਾ ਰਹੀ ਸਿਆਸਤ, ਬੀਬਾ ਬਾਦਲ ਨੇ ‘ਆਪ’-ਭਾਜਪਾ ਦਾ ਚਿਹਰਾ ਕੀਤਾ ਨੰਗਾ

ਬੰਦੀ ਸਿੰਘਾਂ ਦੀ ਰਿਹਾਈ ’ਤੇ ਭਖਦੀ ਜਾ ਰਹੀ ਸਿਆਸਤ, ਬੀਬਾ ਬਾਦਲ ਨੇ ‘ਆਪ’-ਭਾਜਪਾ ਦਾ ਚਿਹਰਾ ਕੀਤਾ ਨੰਗਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers