RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੂਬਾ ਸਰਕਾਰ ਖਿਲਾਫ ਸਰਕਾਰੀ ਪੈਨਸ਼ਨਰਜ਼ ਐਸੋਸ਼ੀਏਸ਼ਨ ਦਾ ਪ੍ਰਦਰਸ਼ਨ; ਬਜਟ ਦੀਆਂ ਸਾੜੀਆਂ ਕਾਪੀਆਂ

ਬਜ਼ਟ ਸੈਸ਼ਨ ਦੌਰਾਨ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਉੱਤੇ ਬੇਰਹਿਮੀ ਨਾਲ ਹੰਝੂ ਗੈਸ ਅਤੇ ਲਾਠੀਚਾਰਜ ਕੀਤਾ ਗਿਆ

Jass Grewal by Jass Grewal
March 14, 2026
in ਪੰਜਾਬ
Reading Time: 1 min read
0 0
0

ਭਵਾਨੀਗੜ੍ਹ ਦੇ ਪੁਰਾਣੇ ਤਹਿਸੀਲ ਕੰਪਲੈਕਸ ਵਿਖੇ ਸਰਕਾਰੀ ਪੈਨਸ਼ਨਰਜ਼ ਐਸੋਸ਼ੀਏਸ਼ਨ ਨੇ ਪੰਜਾਬ ਸਰਕਾਰ ਦੇ ਸਾਲਾਨਾ ਬਜਟ ਨੂੰ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਕਰਾਰ ਦਿੰਦਿਆਂ ਰੋਸ ਵੱਜੋਂ ਬਜਟ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਐਸੋਸ਼ੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਭਵਾਨੀਗੜ੍ਹ, ਬਲਕਾਰ ਸਿੰਘ, ਗੁਰਚਰਨ ਸਿੰਘ ਮਣਕੂ, ਗਿਆਨ ਸਿੰਘ, ਸੁਰਿੰਦਰ ਕੁਮਾਰ, ਪ੍ਰੀਤਮ ਸਿੰਘ, ਗੁਰਬਚਨ ਸਿੰਘ, ਗੁਰਚਰਨ ਸਿੰਘ ਪੰਨਵਾਂ, ਤੁਲਸੀ ਰਾਮ ਅਤੇ ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਆਪਣੇ ਕਾਰਜਕਾਲ ਦੇ ਆਖ਼ਰੀ ਬਜਟ ਵਿੱਚ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬਜ਼ਟ ਸੈਸ਼ਨ ਦੌਰਾਨ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਉੱਤੇ ਬੇਰਹਿਮੀ ਨਾਲ ਹੰਝੂ ਗੈਸ ਅਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਧੱਕੇਸ਼ਾਹੀ ਦੇ ਰੋਸ ਵਜੋਂ ਅੱਜ ਲੋਕ ਅਤੇ ਮੁਲਾਜ਼ਮ ਵਿਰੋਧੀ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ।

Previous Post

ਪੰਜਾਬ ‘ਤੇ ਹੁਣ ਹੋਰ ਤਜਰਬੇ ਨਾ ਕਰੋ: ਸੁਖਬੀਰ ਬਾਦਲ

Next Post

ਹੈਪੀ ਸਰਪੰਚ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਮੁੱਖ ਦੋਸ਼ੀ ਮਨਪ੍ਰੀਤ ਸਿੰਘ ਬੱਬਲੂ ਲਦਾਖ ਤੋਂ ਕਾਬੂ

Next Post

ਹੈਪੀ ਸਰਪੰਚ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਮੁੱਖ ਦੋਸ਼ੀ ਮਨਪ੍ਰੀਤ ਸਿੰਘ ਬੱਬਲੂ ਲਦਾਖ ਤੋਂ ਕਾਬੂ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers