RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸੇਵਾ ਸਿੰਘ ਸੇਖਵਾਂ ਕੱਲ ਹੋ ਸਕਦੇ ਨੇ ‘ਆਪ’ ‘ਚ ਸ਼ਾਮਿਲ ! ਭਲਕੇ ਪੰਜਾਬ ਆਉਣਗੇ ਕੇਜਰੀਵਾਲ

Jass Grewal by Jass Grewal
August 25, 2021
in ਪੰਜਾਬ, ਰਾਜਨੀਤੀ
0 0
0
ਸੇਵਾ ਸਿੰਘ ਸੇਖਵਾਂ ਕੱਲ ਹੋ ਸਕਦੇ ਨੇ ‘ਆਪ’ ‘ਚ ਸ਼ਾਮਿਲ ! ਭਲਕੇ ਪੰਜਾਬ ਆਉਣਗੇ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ ਜਿਲ੍ਹਾ ਗੁਰਦਾਸਪੁਰ ਮਿਲਣਗੇ।

ਇਹ ਜਾਣਕਾਰੀ ਆਪ ਆਗੂ ਰਾਘਵ ਚੱਢਾ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸੇਵਾ ਸਿੰਘ ਸੇਖਵਾਂ ਆਪ ਵਿਚ ਸ਼ਾਮਲ ਹੋਣਗੇ।

ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸੇਵਾ ਸਿੰਘ ਸੇਖਵਾਂ ਪਹਿਲਾਂ ਬ੍ਰਹਮਪੁਰਾ ਧੜੇ ਨੂੰ ਛੱਡ ਕੇ ਢੀਂਡਸਾ ਗਰੁੱਪ ਦੇ ਨਾਲ ਚਲੇ ਗਏ ਸਨ। ਦੋਹਾਂ ਧੜਿਆਂ ਦੇ ਇਕੱਠੇ ਹੋਣ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਸਰਗਰਮ ਨਜ਼ਰ ਨਹੀਂ ਆਏ।

Previous Post

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ਼ ਕੇਸ ਹੋਇਆ ਦਰਜ, ਜਾਣੋ ਪੂਰਾ ਮਾਮਲਾ

Next Post

ਕੈਨੇਡਾ : ਨਾਬਾਲਗ ਲੜਕੀਆਂ ਨੂੰ ਦੇਹ ਵਪਾਰ ‘ਚ ਧੱਕਣ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨ ਕੈਨੇਡਾ ‘ਚ ਗ੍ਰਿਫ਼ਤਾਰ |

Next Post
ਕੈਨੇਡਾ : ਨਾਬਾਲਗ ਲੜਕੀਆਂ ਨੂੰ ਦੇਹ ਵਪਾਰ ‘ਚ ਧੱਕਣ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨ ਕੈਨੇਡਾ ‘ਚ ਗ੍ਰਿਫ਼ਤਾਰ |

ਕੈਨੇਡਾ : ਨਾਬਾਲਗ ਲੜਕੀਆਂ ਨੂੰ ਦੇਹ ਵਪਾਰ 'ਚ ਧੱਕਣ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨ ਕੈਨੇਡਾ 'ਚ ਗ੍ਰਿਫ਼ਤਾਰ |

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers