RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਤੀਜੇ ਧਮਾਕੇ ਤੋਂ ਬਾਅਦ ਘਿਰੀ ਮਾਨ ਸਰਕਾਰ, SGPC ਪ੍ਰਧਾਨ ਧਾਮੀ ਨੇ ਲਗਾਏ ਇਲਜ਼ਾਮ

ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਤੀਜੇ ਧਮਾਕੇ ਤੋਂ ਬਾਅਦ ਘਿਰੀ ਮਾਨ ਸਰਕਾਰ, SGPC ਪ੍ਰਧਾਨ ਧਾਮੀ ਨੇ ਲਗਾਏ ਇਲਜ਼ਾਮ

Jass Grewal by Jass Grewal
May 11, 2023
in ਪੰਜਾਬ
Reading Time: 1 min read
0 0
0

ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇੜੇ ਹੋਏ ਤੀਜੇ ਧਮਾਕੇ ਤੋਂ ਬਾਅਦ ਮਾਹੌਲ ਪੂਰੀ ਤਰ੍ਹਾਂ ਗਰਮਾ ਚੁੱਕਾ ਹੈ। ਹਾਲਾਂਕਿ, ਪੁਲਿਸ ਨੇ 5 ਮੁਲਜ਼ਮ ਗ੍ਰਿਫ਼ਤਾਰ ਕਰ ਲਏ ਹਨ ਪਰ ਇਸ ਨਾਲ ਲੋਕਾਂ ਨਾਲ ਕਾਫੀ ਦਹਿਸ਼ਤ ਫੈਲ ਗਈ ਹੈ। ਇਸ ‘ਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਧਾਮੀ ਨੇ ਕਿਹਾ ਹੈ ਕਿ ਅੰਮ੍ਰਿਤਸਰ ਧਮਾਕਿਆਂ ਪਿੱਛੇ ਡੂੰਘੀ ਸਾਜ਼ਿਸ਼ ਹੈ ਤੇ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਵਿਚ ਫੇਲ੍ਹ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਨੇ ਦੱਸਿਆ ਕਿ ਘਟਨਾ ਸਮੇਂ ਦੀਆਂ ਸਾਰੀਆਂ ਫੁਟੇਜਾਂ ਸਕੈਨ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਧਮਾਕੇ ਕਰਨ ਵਾਲਿਆਂ ਦੀ ਪਛਾਣ ਹੋ ਗਈ। ਧਮਾਕੇ ਤੋਂ ਬਾਅਦ ਉਹ ਵਰਾਂਡੇ ਵਿੱਚ ਸੌਂ ਗਿਆ ਸੀ। ਉਥੋਂ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਉਸ ਤੋਂ ਪੁੱਛਗਿੱਛ ਕਰਨ ‘ਤੇ ਸਰਾਏ ‘ਚ ਰੁਕੇ ਵਿਆਹੁਤਾ ਜੋੜੇ ਨੂੰ ਵੀ ਫੜ ਲਿਆ ਗਿਆ। ਇਨ੍ਹਾਂ ਸਾਰਿਆਂ ਨੂੰ ਪੁਲਿਸ ਚੁੱਕ ਕੇ ਲੈ ਗਈ ਹੈ।

ਹਰਿਮੰਦਰ ਸਾਹਿਬ ਨੇੜੇ ਹੋਏ ਬੰਬ ਧਮਾਕੇ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਨੇ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਅੰਮ੍ਰਿਤਸਰ ਵਿੱਚ ਹੋਏ ਧਮਾਕੇ ਨਾਲ ਜੁੜੀ ਪ੍ਰੈਸ ਕਾਨਫਰੰਸ ਕਰੇਗੀ। ਸਾਰੇ ਮੁਲਜ਼ਮ ਪੰਜਾਬ ਦੇ ਹੀ ਦੱਸੇ ਜਾ ਰਹੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ।

ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਨੇੜੇ ਮਿਠਾਈ ਦੀ ਦੁਕਾਨ ‘ਚ ਚਿਮਨੀ ਕਾਰਨ ਦੋ ਧਮਾਕੇ ਹੋਏ ਸਨ। ਚਸ਼ਮਦੀਦਾਂ ਮੁਤਾਬਕ ਪੁਲਿਸ ਨੂੰ ਧਮਾਕੇ ਵਾਲੀ ਥਾਂ ਤੋਂ ਇੱਕ ਪੱਤਰ ਵੀ ਮਿਲਿਆ ਹੈ, ਜਿਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪਹਿਲਾ ਜ਼ਬਰਦਸਤ ਧਮਾਕਾ ਪੰਜਾਬ ਦੇ ਅੰਮ੍ਰਿਤਸਰ ‘ਚ ਸ਼ਨੀਵਾਰ ਸ਼ਾਮ ਨੂੰ ਹੋਇਆ ਸੀ।

Previous Post

ਇਕ ਹੋਰ ਬਲਾਸਟ ਨਾਲ ਦਹਿਲਾਈ ਗੁਰੂ ਨਗਰੀ ਅੰਮ੍ਰਿਤਸਰ, 5-6 ਦਿਨਾਂ ‘ਚ ਤੀਜਾ ਧਮਾਕਾ

Next Post

ਅੰਮ੍ਰਿਤਸਰ ਧਮਾਕੇ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਕੀਤਾ ਵੱਡਾ ਖ਼ੁਲਾਸਾ, ਵਿਸਫੋਟਕ ਸਮੱਗਰੀ ਬਰਾਮਦ

Next Post
ਅੰਮ੍ਰਿਤਸਰ ਧਮਾਕੇ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਕੀਤਾ ਵੱਡਾ ਖ਼ੁਲਾਸਾ, ਵਿਸਫੋਟਕ ਸਮੱਗਰੀ ਬਰਾਮਦ

ਅੰਮ੍ਰਿਤਸਰ ਧਮਾਕੇ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਕੀਤਾ ਵੱਡਾ ਖ਼ੁਲਾਸਾ, ਵਿਸਫੋਟਕ ਸਮੱਗਰੀ ਬਰਾਮਦ

Recent News

  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ
  • Morni ਵਿੱਚ ਬ੍ਰੇਕ ਫੇਲ ਹੋਣ ਕਾਰਨ ਬੱਸ ਪਹਾੜੀ ਨਾਲ ਟਕਰਾਈ ; 20 ਬੱਚੇ ਜ਼ਖਮੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers