RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਸੰਸਦ ’ਚ ਗੂੰਜਿਆ ਕਿਸਾਨ ਖੁਦਕੁਸ਼ੀਆਂ ਦਾ ਮੁੱਦਾ, ਸੰਤ ਸੀਚੇਵਾਲ ਨੇ ਚੁੱਕੇ ਸਵਾਲ

ਸੰਸਦ ’ਚ ਗੂੰਜਿਆ ਕਿਸਾਨ ਖੁਦਕੁਸ਼ੀਆਂ ਦਾ ਮੁੱਦਾ, ਸੰਤ ਸੀਚੇਵਾਲ ਨੇ ਚੁੱਕੇ ਸਵਾਲ

Jass Grewal by Jass Grewal
December 19, 2022
in ਦੇਸ਼, ਪੰਜਾਬ, ਰਾਜਨੀਤੀ
0 0
0
ਸੰਸਦ ’ਚ ਗੂੰਜਿਆ ਕਿਸਾਨ ਖੁਦਕੁਸ਼ੀਆਂ ਦਾ ਮੁੱਦਾ, ਸੰਤ ਸੀਚੇਵਾਲ ਨੇ ਚੁੱਕੇ ਸਵਾਲ

ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਚੁੱਕਿਆ ਹੈ। ਉਹਨਾਂ ਨੇ ਇੱਕ ਰਿਪੋਰਟ ਦਾ ਹਵਾਲਾ ਦਿੰਦਿਆ ਦੱਸਿਆ ਕਿ 2017 ਤੋਂ 2021 ਤੱਕ 53,000 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ ਕਿਉਂਕਿ ਉਨ੍ਹਾਂ ਨੂੰ ਫ਼ਸਲਾਂ ਦੀ ਢੁਕਵੀਂ ਕੀਮਤ ਨਹੀਂ ਮਿਲਦੀ।

ਸੰਤ ਸੀਚੇਵਾਲ ਨੇ ਫੇਸਬੁੱਕ ਪੇਜ਼ ਉੱਪਰ ਪੋਸਟ ਪਾਉਂਦਿਆਂ ਲਿਖਿਆ ਹੈ ਕਿ ਦੇਸ਼ ਵਿੱਚ ਕਿਸਾਨਾਂ ਦੀ ਬਣੀ ਹੋਈ ਤਰਸਯੋਗ ਹਾਲਤ ਦਾ ਮੁੱਦਾ ਰਾਜ ਸਭਾ ਦੇ ਸਦਨ ਵਿੱਚ ਉਂਠਾਦਿਆਂ ਕਰਜ਼ੇ ਵਿੱਚ ਡੁੱਬੇ ਹੋਏ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। 2021 ਵਿੱਚ ਕਿਸਾਨੀ ਅੰਦੋਲਨ ਦੌਰਾਨ ਜੋ ਮੰਗਾਂ ਕੇਂਦਰ ਵੱਲੋਂ ਮੰਨੀਆਂ ਗਈਆਂ ਉਹ ਹਲੇ ਤੱਕ ਵੀ ਪੂਰੀਆਂ ਨਾ ਹੋਣ ਤੇ ਉਹ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਤੇ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਸਹੀ ਮੁੱਲ ਅਦਾ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ 2021 ਵਿੱਚ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਜੋ ਮੰਗਾਂ ਮੰਨੀਆਂ ਸਨ, ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕੁਦਰਤੀ ਖੇਤੀ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਕੋਲ ਖੇਤੀਯੋਗ ਰਕਬਾ ਸਿਰਫ 1.5 ਫੀਸਦੀ ਹੈ। ਦੇਸ਼ ਵਿੱਚ ਵਰਤੀਆਂ ਜਾਂਦੀਆਂ ਖਾਦਾਂ ਅਤੇ ਕੀਟਨਾਸ਼ਕ ਦਾ ਕੁੱਲ 9 ਫੀਸਦੀ ਹਿੱਸਾ ਸਿਰਫ਼ ਪੰਜਾਬ ਵਰਤ ਰਿਹਾ।

ਇਸ ਨਾਲ ਧਰਤੀ ਪ੍ਰਦੂਸ਼ਿਤ ਹੋ ਰਹੀ ਹੈ। ਇਸ ਲਈ ਕੁਦਰਤੀ ਖੇਤੀ ਵੱਲ ਮੁੜਿਆ ਜਾਵੇ ਅਤੇ ਖੇਤੀ ਵਿ ਭਿੰਨਤਾ ਨੂੰ ਅਪਣਾਇਆ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਠੋਸ ਨੀਤੀ ਬਣਾਵੇ। ਉਨ੍ਹਾਂ ਕਿਸਾਨੀ ਨੂੰ ਕਰਜ਼ ਜਾਲ ’ਚੋਂ ਕੱਢਣ ਲਈ ਕਾਰਪੋਰੇਟਾਂ ਦੀ ਤਰਜ਼ ’ਤੇ ਕਿਸਾਨੀ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ।

Tags: Parliament
Previous Post

ਸ਼ਰਧਾਲੂਆਂ ਲਈ ਆਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਇਕ ਹੋਰ ਵੱਡਾ ਤੋਹਫ਼ਾ

Next Post

ਗੁਰਦੁਆਰਾ ਸਾਹਿਬ ’ਚ ਜੁੱਤੀਆਂ ਸਮੇਤ ਦਾਖ਼ਲ ਹੋਇਆ ਸ਼ਰਾਬੀ, ਕੀਤੀ ਬੇਅਦਬੀ

Next Post
ਗੁਰਦੁਆਰਾ ਸਾਹਿਬ ’ਚ ਜੁੱਤੀਆਂ ਸਮੇਤ ਦਾਖ਼ਲ ਹੋਇਆ ਸ਼ਰਾਬੀ, ਕੀਤੀ ਬੇਅਦਬੀ

ਗੁਰਦੁਆਰਾ ਸਾਹਿਬ ’ਚ ਜੁੱਤੀਆਂ ਸਮੇਤ ਦਾਖ਼ਲ ਹੋਇਆ ਸ਼ਰਾਬੀ, ਕੀਤੀ ਬੇਅਦਬੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers