RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸੱਤਵੀਂ ਵਾਰ ਮੋਦੀ ਸਰਕਾਰ, ਗੁਜਰਾਤ ਦੇ ਲੋਕਾਂ ਦਾ ਬੀਜੇਪੀ ਦੇ ਹੱਕ ’ਚ ਫਤਵਾ

ਸੱਤਵੀਂ ਵਾਰ ਮੋਦੀ ਸਰਕਾਰ, ਗੁਜਰਾਤ ਦੇ ਲੋਕਾਂ ਦਾ ਬੀਜੇਪੀ ਦੇ ਹੱਕ ’ਚ ਫਤਵਾ

Jass Grewal by Jass Grewal
December 8, 2022
in ਦੇਸ਼, ਰਾਜਨੀਤੀ
Reading Time: 1 min read
0 0
0

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਤਸਵੀਰ ਸਾਫ਼ ਹੋ ਗਈ ਹੈ ਅਤੇ ਭਾਰਤੀ ਜਨਤਾ ਪਾਰਟੀ ਸੱਤਵੀਂ ਵਾਰ ਗੁਜਰਾਤ ਵਿਚ ਬਹੁਮਤ ਹਾਸਲ ਕਰ ਪਾਈ ਹੈ। ਚੋਣ ਨਤੀਜਿਆਂ ਮੁਤਾਬਕ ਗੁਜਰਾਤ ਵਿੱਚ ਭਾਜਪਾ ਨੂੰ ਬਹੁਮਤ ਮਿਲ ਗਿਆ ਹੈ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੇ ਐਲਾਨ ਕੀਤਾ ਹੈ ਕਿ ਗੁਜਰਾਤ ਵਿੱਚ 12 ਦਸੰਬਰ ਨੂੰ ਸਹੁੰ ਚੁੱਕ ਸਮਾਗਮ ਹੋਵੇਗਾ ਅਤੇ ਭੂਪੇਂਦਰਭਾਈ ਪਟੇਲ ਮੁੱਖ ਮੰਤਰੀ ਬਣਨਗੇ।

ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਦੱਸਿਆ ਕਿ ਗੁਜਰਾਤ ਦੇ ਮੁੱਖ ਮੰਤਰੀ 12 ਦਸੰਬਰ ਨੂੰ ਦੁਪਹਿਰ 2 ਵਜੇ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਣਗੇ। ਦੱਸ ਦੇਈਏ ਕਿ ਇਹ ਸਹੁੰ ਚੁੱਕ ਸਮਾਗਮ ਗਾਂਧੀਨਗਰ ਹੈਲੀਪੈਡ ਗਰਾਊਂਡ ‘ਚ ਹੋਵੇਗਾ। ਹੋਰ ਤਾਂ ਹੋਰ ਸੀਆਰ ਪਾਟਿਲ ਨੇ ਕਿਹਾ ਕਿ ਅਸੀਂ ਸਿਰਫ ਕਾਂਗਰਸ ਨੂੰ ਹੀ ਵਿਰੋਧੀ ਮੰਨਦੇ ਹਾਂ। ਆਮ ਆਦਮੀ ਪਾਰਟੀ ਕੋਲ ਇੱਥੇ ਕੁਝ ਵੀ ਨਹੀਂ ਸੀ। ਉਸ ਵੱਲੋਂ ਅਜਿਹੇ ਵਾਅਦੇ ਕੀਤੇ ਗਏ ਸਨ, ਜੋ ਜ਼ਮੀਨ ‘ਤੇ ਨਹੀਂ ਉਤਰ ਸਕਦੇ। ਦੂਜੇ ਪਾਸੇ ਗੁਜਰਾਤ ਦੇ ਸੀਐਮ ਭੂਪੇਂਦਰ ਪਟੇਲ ਨੇ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦਾ ਫਤਵਾ ਹੁਣ ਸਪੱਸ਼ਟ ਹੈ, ਇੱਥੋਂ ਦੇ ਲੋਕਾਂ ਨੇ ਦੋ ਦਹਾਕਿਆਂ ਤੋਂ ਚੱਲ ਰਹੀ ਗੁਜਰਾਤ ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਦਾ ਮਨ ਬਣਾ ਲਿਆ ਹੈ। ਇੱਥੋਂ ਦੇ ਲੋਕਾਂ ਨੇ ਇੱਕ ਵਾਰ ਫਿਰ ਭਾਜਪਾ ਵਿੱਚ ਅਟੁੱਟ ਵਿਸ਼ਵਾਸ ਦਿਖਾਇਆ ਹੈ। ਉਨ੍ਹਾਂ ਇਸ ਨੂੰ ਭਾਜਪਾ ਵਰਕਰਾਂ ਦੀ ਸਖ਼ਤ ਮਿਹਨਤ ਦੀ ਜਿੱਤ ਦੱਸਿਆ।

ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਜਿੰਨੀ ਵਧਾਈ ਦਿੱਤੀ ਜਾਵੇ ਘੱਟ ਹੈ। ਅਸੀਂ ਜਨਤਾ ਦਾ ਭਰੋਸਾ ਰੱਖਿਆ ਹੈ। ਸਾਡੀ ਜਿੱਤ ਦਾ ਕਾਰਨ ਵੀ ਮੋਦੀ ਜੀ ਅਤੇ ਅਮਿਤ ਸ਼ਾਹ ਦਾ ਮਾਰਗਦਰਸ਼ਨ ਹੈ। ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੀ ਲੋੜ ਹੈ। ਗੁਜਰਾਤ ਵਿੱਚ ਹਰ ਪਾਸੇ ਵਿਕਾਸ ਹੋਇਆ ਹੈ। ਸੂਬੇ ਦਾ ਕੋਈ ਖੇਤਰ ਅਜਿਹਾ ਨਹੀਂ, ਜਿੱਥੇ ਅਸੀਂ ਕੰਮ ਨਾ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਅਸੀ ਜਨਤਾ ਦਾ ਧੰਨਵਾਦ ਕਰਦੇ ਹਾਂ ਜਿੰਨਾਂ ਨੇ ਸਾਡੇ ਹੱਕ ਆਪਣਾ ਫਤਵਾ ਸੁਣਾਇਆ ਹੈ।

Tags: BJPGujarat NewsResults
Previous Post

ਮੁੜ ਪੰਜਾਬ ਆਇਆ ਬਿਸ਼ਨੋਈ, ਅਦਾਲਤ ਨੇ ਸੁਣਾਇਆ ਫੈਸਲਾ, ਪੁਲਿਸ ਨੇ ਖਿੱਚੀ ਤਿਆਰੀ!

Next Post

ਸਰਕਾਰੀ ਸਕੂਲਾਂ ਨੂੰ ਲੈਕੇ ਸਿੱਖਿਆ ਮੰਤਰੀ ਨੇ ਲਿਆ ਇਕ ਹੋਰ ਵੱਡਾ ਫੈਸਲਾ

Next Post
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਅਹਿਮ ਫੈਸਲਾ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈਕੇ ਕੀਤਾ ਵੱਡਾ ਐਲਾਨ

ਸਰਕਾਰੀ ਸਕੂਲਾਂ ਨੂੰ ਲੈਕੇ ਸਿੱਖਿਆ ਮੰਤਰੀ ਨੇ ਲਿਆ ਇਕ ਹੋਰ ਵੱਡਾ ਫੈਸਲਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers