RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਚੰਡੀਗੜ੍ਹ

ਹਥਿਆਰਾਂ ਨਾਲ ਮਾਹੌਲ ਖ਼ਰਾਬ ਕਰ ਸਕਦੇ ਸ਼ਰਾਰਤੀ ਅਨਸਰ, ਕੌਮੀ ਇਨਸਾਫ ਮੋਰਚੇ ਵਾਲੀ ਥਾਂ ਨੂੰ ਐਲਾਨਿਆ ਹਾਈ ਸੈਂਸੀਟਿਵ ਜ਼ੋਨ

ਹਥਿਆਰਾਂ ਨਾਲ ਮਾਹੌਲ ਖ਼ਰਾਬ ਕਰ ਸਕਦੇ ਸ਼ਰਾਰਤੀ ਅਨਸਰ, ਕੌਮੀ ਇਨਸਾਫ ਮੋਰਚੇ ਵਾਲੀ ਥਾਂ ਨੂੰ ਐਲਾਨਿਆ ਹਾਈ ਸੈਂਸੀਟਿਵ ਜ਼ੋਨ

Jass Grewal by Jass Grewal
February 16, 2023
in ਚੰਡੀਗੜ੍ਹ
0 0
0
ਹਥਿਆਰਾਂ ਨਾਲ ਮਾਹੌਲ ਖ਼ਰਾਬ ਕਰ ਸਕਦੇ ਸ਼ਰਾਰਤੀ ਅਨਸਰ, ਕੌਮੀ ਇਨਸਾਫ ਮੋਰਚੇ ਵਾਲੀ ਥਾਂ ਨੂੰ ਐਲਾਨਿਆ ਹਾਈ ਸੈਂਸੀਟਿਵ ਜ਼ੋਨ

ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੇ ਇਕ ਮਹੀਨੇ ਦੇ ਵੱਧ ਸਮੇਂ ਤੋਂ ਚੰਡੀਗੜ੍ਹ-ਮੁਹਾਲੀ ਹੱਦ ’ਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਵਾਲੀ ਥਾਂ ਨੂੰ ਹਾਈ ਸੈਂਸੀਟਿਵ ਜ਼ੋਨ (High Senstive Zone) ਐਲਾਨ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇੰਟੈਲੀਜੈਂਸ ਰਿਪੋਰਟ ’ਚ ਇਹ ਖੁਲਾਸਾ ਕੀਤਾ ਗਿਆ ਹੈ ਕਿ ਕੁਝ ਸ਼ਰਾਰਤੀ ਅਨਸਰ ਹਥਿਆਰਾਂ ਦੇ ਨਾਲ ਮਾਹੌਲ ਨੂੰ ਖਰਾਬ ਕਰ ਸਕਦੇ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਸਾਂਝੇ ਤੌਰ ’ਤੇ ਕੰਮ ਕਰ ਰਹੀ ਹੈ ਅਤੇ ਉਹਨਾਂ ਨੇ ਕੌਮੀ ਇਨਸਾਫ ਮੋਰਚੇ ਵਾਲੀ ਥਾਂ ਨੂੰ ਹਾਈ ਸੈਂਸੀਟਿਵ ਜ਼ੋਨ ਐਲਾਨ ਦਿੱਤਾ ਹੈ।

ਇਥੇ ਦਸ ਦਈਏ ਕਿ ਬੀਤੇ ਕੁਝ ਦਿਨ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ-ਬਾਰਡਰ ‘ਤੇ ਧਰਨਾ ਲਾ ਕੇ ਬੈਠੇ ਮੋਰਚੇ ਦੇ ਆਗੂਆਂ ਨੇ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ ਤਾਂ ਇਸ ਦੌਰਾਨ ਧਰਨਾਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ।

ਇਸ ਹਿੰਸਕ ਝੜਪ ਨੂੰ ਲੈਕੇ ਚੰਡੀਗੜ੍ਹ ਪੁਲਿਸ ਨੇ ਹੁਣ ਤੱਕ ਕਰੀਬ 30 ਮੁਲਜ਼ਮਾਂ ਦੀ ਤਸਵੀਰਾਂ ਨੂੰ ਜਨਤਕ ਕਰ ਦਿੱਤੀ ਹੈ। ਜਦਕਿ ਇੰਟੈਲੀਜੈਂਸ ਟੀਮ ਨੇ ਵੀ 33 ਅਜਿਹੇ ਲੋਕਾਂ ਦੀ ਸ਼ਨਾਖਤ ਕੀਤੀ ਹੈ ਜੋ ਕਿ ਪ੍ਰਦਰਸ਼ਨ ਦੀ ਆੜ ’ਚ ਪੰਜਾਬ ਅਤੇ ਚੰਡੀਗੜ੍ਹ ਦਾ ਮਾਹੌਲ ਖਰਾਬ ਕਰ ਸਕਦੇ ਹਨ। ਪੁਲਿਸ ਸੂਤਰਾਂ ਮੁਤਾਬਿਕ ਇਨ੍ਹਾਂ 33 ਲੋਕਾਂ ਦੇ ਲਿੰਕ ਵਿਦੇਸ਼ਾਂ ’ਚ ਬੈਠੇ ਖਾਲਿਸਤਾਨੀ ਮੂਵਮੈਂਟ ਚਲਾਉਣ ਵਾਲਿਆਂ ਨਾਲ ਜੁੜੇ ਹੋਏ ਹਨ।

Tags: punjabi news
Previous Post

ਪੂਰੇ ਪੰਜਾਬ ‘ਚ ਮਨਾਈ ਗਈ ਦੀਪ ਸਿੱਧੂ ਦੀ ਬਰਸੀ, ਅੰਮ੍ਰਿਤਪਾਲ ਸਿੰਘ ਦਾ ਆਇਆ ਵੱਡਾ ਬਿਆਨ

Next Post

ਪੰਜਾਬ ਨੂੰ ਮਿਲਿਆ ਨਵਾਂ Chief Electoral Officer, ਮੁੱਖ ਚੋਣ ਕਮਿਸ਼ਨਰ ਦਾ ਸੰਭਾਲਿਆ ਅਹੁਦਾ

Next Post
ਪੰਜਾਬ ਨੂੰ ਮਿਲਿਆ ਨਵਾਂ Chief Electoral Officer, ਮੁੱਖ ਚੋਣ ਕਮਿਸ਼ਨਰ ਦਾ ਸੰਭਾਲਿਆ ਅਹੁਦਾ

ਪੰਜਾਬ ਨੂੰ ਮਿਲਿਆ ਨਵਾਂ Chief Electoral Officer, ਮੁੱਖ ਚੋਣ ਕਮਿਸ਼ਨਰ ਦਾ ਸੰਭਾਲਿਆ ਅਹੁਦਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers