RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅੱਜ ਆਮ ਆਦਮੀ ਪਾਰਟੀ ਵਿੱਚ ਹੋ ਸਕਦੇ ਹਨ ਸ਼ਾਮਲ |

Jass Grewal by Jass Grewal
April 4, 2022
in ਦੇਸ਼, ਰਾਜਨੀਤੀ
Reading Time: 1 min read
0 0
0

ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਉਹ ਦਿੱਲੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ ਹੋ ਸਕਦੇ ਹਨ। ਅਸ਼ੋਕ ਤੰਵਰ ਦੇ ਸਮਰਥਕਾਂ ਦਾ ਦਿੱਲੀ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਤੰਵਰ ਨੂੰ ਆਮ ਆਦਮੀ ਪਾਰਟੀ ‘ਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਫਿਲਹਾਲ ਅਸ਼ੋਕ ਤੰਵਰ ਤ੍ਰਿਣਮੂਲ ਕਾਂਗਰਸ ਦੇ ਨਾਲ ਹਨ।

Ashok Tanwar

ਦੱਸ ਦਈਏ ਕਿ ਹਰਿਆਣਾ ‘ਚ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਡਾਕਟਰ ਅਸ਼ੋਕ ਤੰਵਰ ਟੀਐਮਸੀ (ਤ੍ਰਿਣਮੂਲ ਕਾਂਗਰਸ) ‘ਚ ਸ਼ਾਮਲ ਹੋ ਗਏ ਸਨ। ਰਾਹੁਲ ਗਾਂਧੀ ਦੇ ਕਰੀਬੀ ਸਹਿਯੋਗੀ ਤੰਵਰ ਦੇ ਅਚਾਨਕ ਟੀਐਮਸੀ ਵਿੱਚ ਸ਼ਾਮਲ ਹੋਣ ਨਾਲ ਹੈਰਾਨ ਰਹਿ ਗਏ। ਤੰਵਰ ਕਾਂਗਰਸ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ ਪਰ ਉਨ੍ਹਾਂ ਦੀ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਨਹੀਂ  ਬਣ ਰਹੀ ਸੀ।

Previous Post

ਇਮਰਾਨ ਸੰਬੰਧੀ ਸੰਸਦ ਵਿਚ ਫ਼ੈਸਲਾ ਅੱਜ |

Next Post

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ |

Next Post
ਮਜੀਠੀਆ ਅਗਾਊਂ ਜ਼ਮਾਨਤ ਲਈ ਹਾਈਕੋਰਟ ਪੁੱਜੇ |

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers