RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਰਿਆਣਾ ‘ਚ ਨਗਰ ਕੌਂਸਲ ਚੋਣਾਂ ਇਕੱਲਿਆਂ ਹੀ ਲੜੇਗੀ ਭਾਜਪਾ : ਧਨਖੜ |

Jass Grewal by Jass Grewal
May 29, 2022
in ਦੇਸ਼, ਰਾਜਨੀਤੀ
0 0
0

ਹਰਿਆਣਾ ‘ਚ ਨਗਰ ਕੌਸਲ ਚੋਣਾਂ ਲਈ ਵੋਟਿੰਗ 19 ਜੂਨ ਨੂੰ ਹੋਵੇਗੀ। ਹਰਿਆਣਾ ਵਿਚ ਭਾਜਪਾ ਨਗਰ ਕੌਂਸਲ ਚੋਣਾਂ ਇਕੱਲਿਆਂ ਹੀ ਲੜੇਗੀ ਤੇ ਕੋਈ ਗੱਠਜੋੜ ਨਹੀਂ ਕਰੇਗੀ। ਇਹ ਪ੍ਰਗਟਾਵਾ ਹਰਿਆਣਾ ਭਾਜਪਾ ਦੇ ਪ੍ਰਧਾਨ ਓ ਪੀ ਧਨਖੜ ਨੇ ਕੀਤਾ ਹੈ। ਉਹਨਾਂ ਦੱਸਿਆ ਕਿ ਉਮੀਦਵਾਰਾਂ ਦਾ ਫ਼ੈਸਲਾ ਜ਼ਿਲ੍ਹਾ ਇਕਾਈਆਂ ਵੱਲੋਂ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਹਰਿਆਣਾ ਵਿਚ ਜਜਪਾ ਨਾਲ ਭਾਜਪਾ ਦਾ ਸੂਬਾ ਪੱਧਰੀ ਗਠਜੋੜ ਹੈ ਤੇ ਜਜਪਾ ਆਗੂ ਦੁਸ਼ਯੰਤ ਚੌਟਾਲਾ ਉਪ ਮੁੱਖ ਮੰਤਰੀ ਹਨ। ਪਰ ਹੁਣ ਨਗਰ ਕੌਂਸਲ ਚੋਣਾਂ ਵਿਚ ਦੋਵੇਂ ਪਾਰਟੀਆਂ ਵੱਖੋ ਵੱਖ ਚੋਣਾਂ ਲੜਨਗੀਆਂ।

ਧਨਖੜ ਨੇ ਦੱਸਿਆ ਕਿ ਨਗਰ ਕੌਂਸਲ ਦੀ ਚੋਣ ਬੀ.ਜੇ.ਪੀ. ਚੋਣ ਨਿਸ਼ਾਨ ‘ਤੇ ਲੜੇਗੀ ਜਦਕਿ ਨਗਰ ਪਾਲਿਕਾ ਦੀ ਚੋਣ ਨੂੰ ਲੈ ਕੇ ਬੀ.ਜੇ.ਪੀ. ਦੀ ਜ਼ਿਲ੍ਹਾ ਇਕਾਈ ਵੱਲੋਂ ਫੈਸਲਾ ਕੀਤਾ ਜਾਵੇਗਾ। ਨਗਰ ਪਾਲਿਕਾ ‘ਚ ਜੋ ਉਮੀਦਵਾਰ ਚੋਣ ਨਿਸ਼ਾਨ ‘ਤੇ ਲੜੇਗਾ ਉਸ ਦਾ ਫੈਸਲਾ ਬੀ.ਜੇ.ਪੀ. ਜ਼ਿਲ੍ਹਾ ਇਕਾਈ ਕਰੇਗੀ। ਇਸ ਦੇ ਨਾਲ ਹੀ ਪਾਰਟੀ ਪ੍ਰਦੇਸ਼ ਪ੍ਰਧਾਨ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ 1 ਜੂਨ ਨੂੰ ਪੰਚਕੂਲਾ ‘ਚ ਬੈਠਕ ਹੋਵੇਗੀ।

Previous Post

Captain Amarinder Singh ਕਰਨਗੇ CM Bhagwant Mann ਨਾਲ ਮੁਲਾਕਾਤ |

Next Post

ਰਾਜ ਸਭਾ ਦੀਆਂ 57 ਸੀਟਾਂ ਲਈ 10 ਜੂਨ ਨੂੰ ਹੋਵੇਗੀ ਵੋਟਿੰਗ |

Next Post
ਰਾਜ ਸਭਾ ਦੀਆਂ 57 ਸੀਟਾਂ ਲਈ 10 ਜੂਨ ਨੂੰ ਹੋਵੇਗੀ ਵੋਟਿੰਗ |

ਰਾਜ ਸਭਾ ਦੀਆਂ 57 ਸੀਟਾਂ ਲਈ 10 ਜੂਨ ਨੂੰ ਹੋਵੇਗੀ ਵੋਟਿੰਗ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers