RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਰਿਆਣਾ ਮਹਿਲਾ ਕਮਿਸ਼ਨ ਵੱਲੋਂ Rapper Badshah ਨੂੰ ਗ੍ਰਿਫਤਾਰ ਕਰਨ ਦੇ ਹੁਕਮ

ਉਨ੍ਹਾਂ ਦੇ ਵਕੀਲਾਂ ਨੇ ਕਮਿਸ਼ਨ ਅੱਗੇ ਇਹ ਦਲੀਲ ਦਿੱਤੀ ਕਿ ਬਾਦਸ਼ਾਹ ਆਪਣੇ ਕਿਸੇ ਜ਼ਰੂਰੀ ਕੰਮ ਵਿੱਚ ਰੁੱਝੇ ਹੋਏ ਹਨ

Jass Grewal by Jass Grewal
March 13, 2026
in ਦੇਸ਼
Reading Time: 4 mins read
0 0
0

ਟਟੀਹਰੀ’ ਗੀਤ ਦੇ ਵਿਵਾਦ ਨੂੰ ਲੈ ਕੇ ਹਰਿਆਣਾ ਮਹਿਲਾ ਕਮਿਸ਼ਨ ਨੇ ਬੌਲੀਵੁੱਡ ਸਿੰਗਰ ਅਤੇ ਰੈਪਰ ਬਾਦਸ਼ਾਹ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਅਸਲ ਵਿੱਚ ਬਾਦਸ਼ਾਹ ਨੂੰ ਸ਼ੁੱਕਰਵਾਰ ਵਾਲੇ ਦਿਨ ਪਾਣੀਪਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਉੱਥੇ ਨਹੀਂ ਪਹੁੰਚੇ। ਉਨ੍ਹਾਂ ਦੇ ਵਕੀਲਾਂ ਨੇ ਕਮਿਸ਼ਨ ਅੱਗੇ ਇਹ ਦਲੀਲ ਦਿੱਤੀ ਕਿ ਬਾਦਸ਼ਾਹ ਆਪਣੇ ਕਿਸੇ ਜ਼ਰੂਰੀ ਕੰਮ ਵਿੱਚ ਰੁੱਝੇ ਹੋਏ ਹਨ ਜਿਸ ਕਰਕੇ ਉਹ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ।

ਬਾਦਸ਼ਾਹ ਦੇ ਪੇਸ਼ ਨਾ ਹੋਣ ਕਰਕੇ ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਣੂ ਭਾਟੀਆ ਕਾਫੀ ਨਾਰਾਜ਼ ਹੋ ਗਏ ਅਤੇ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਾਦਸ਼ਾਹ ਦੁਪਹਿਰ 3 ਵਜੇ ਤੱਕ ਪੇਸ਼ ਨਾ ਹੋਏ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਦੋਂ 3 ਵਜੇ ਫਿਰ ਤੋਂ ਵਕੀਲਾਂ ਨੇ ਆ ਕੇ ਸਮਾਂ ਮੰਗਿਆ ਤਾਂ ਕਮਿਸ਼ਨ ਦੀ ਪ੍ਰਧਾਨ ਨੇ ਤੁਰੰਤ ਪੰਚਕੂਲਾ ਅਤੇ ਪਾਣੀਪਤ ਦੇ ਐਸਪੀ ਨੂੰ ਬਾਦਸ਼ਾਹ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦਾ ਪਾਸਪੋਰਟ ਜ਼ਬਤ ਕਰਨ ਦੇ ਨਿਰਦੇਸ਼ ਦੇ ਦਿੱਤੇ ਤਾਂ ਕਿ ਉਹ ਦੇਸ਼ ਛੱਡ ਕੇ ਨਾ ਜਾ ਸਕਣ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਧੀਆਂ-ਭੈਣਾਂ ਦੀ ਇੱਜ਼ਤ ਬਚਾਉਣ ਲਈ ਹੁਣ ਕਮਿਸ਼ਨ ਸਖ਼ਤੀ ਵਰਤਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਸਾਰਾ ਮਾਮਲਾ ਟਟੀਹਰੀ ਗੀਤ ਦੇ ਇਤਰਾਜ਼ਯੋਗ ਬੋਲਾਂ ਅਤੇ ਵੀਡੀਓ ਵਿੱਚ ਕੁੜੀਆਂ ਨੂੰ ਗਲਤ ਤਰੀਕੇ ਨਾਲ ਦਿਖਾਉਣ ਨਾਲ ਜੁੜਿਆ ਹੋਇਆ ਹੈ। ਇਸੇ ਕਰਕੇ ਮਹਿਲਾ ਕਮਿਸ਼ਨ ਨੇ 6 ਮਾਰਚ ਨੂੰ ਨੋਟਿਸ ਭੇਜ ਕੇ ਬਾਦਸ਼ਾਹ ਨੂੰ ਪਾਣੀਪਤ ਐਸਪੀ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਸੀ। ਹਾਲਾਂਕਿ ਬਾਦਸ਼ਾਹ ਦੇ ਵਕੀਲ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਕਮਿਸ਼ਨ ਨੇ ਹੁਣ ਸਿੱਧੀ ਗ੍ਰਿਫਤਾਰੀ ਦੇ ਹੁਕਮ ਦੇ ਦਿੱਤੇ ਹਨ।

article_Author
PUNJABI TRIBUNE WEB DESK
ਚੰਡੀਗੜ੍ਹ, 04:45 PM Mar 13, 2026 IST
  • fb
  • twitter
  • whatsapp
featured-imgfeatured-img

Advertisement

‘ਟਟੀਹਰੀ’ ਗੀਤ ਦੇ ਵਿਵਾਦ ਨੂੰ ਲੈ ਕੇ ਹਰਿਆਣਾ ਮਹਿਲਾ ਕਮਿਸ਼ਨ ਨੇ ਬੌਲੀਵੁੱਡ ਸਿੰਗਰ ਅਤੇ ਰੈਪਰ ਬਾਦਸ਼ਾਹ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਅਸਲ ਵਿੱਚ ਬਾਦਸ਼ਾਹ ਨੂੰ ਸ਼ੁੱਕਰਵਾਰ ਵਾਲੇ ਦਿਨ ਪਾਣੀਪਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਉੱਥੇ ਨਹੀਂ ਪਹੁੰਚੇ। ਉਨ੍ਹਾਂ ਦੇ ਵਕੀਲਾਂ ਨੇ ਕਮਿਸ਼ਨ ਅੱਗੇ ਇਹ ਦਲੀਲ ਦਿੱਤੀ ਕਿ ਬਾਦਸ਼ਾਹ ਆਪਣੇ ਕਿਸੇ ਜ਼ਰੂਰੀ ਕੰਮ ਵਿੱਚ ਰੁੱਝੇ ਹੋਏ ਹਨ ਜਿਸ ਕਰਕੇ ਉਹ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ।

ਬਾਦਸ਼ਾਹ ਦੇ ਪੇਸ਼ ਨਾ ਹੋਣ ਕਰਕੇ ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਣੂ ਭਾਟੀਆ ਕਾਫੀ ਨਾਰਾਜ਼ ਹੋ ਗਏ ਅਤੇ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਾਦਸ਼ਾਹ ਦੁਪਹਿਰ 3 ਵਜੇ ਤੱਕ ਪੇਸ਼ ਨਾ ਹੋਏ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਦੋਂ 3 ਵਜੇ ਫਿਰ ਤੋਂ ਵਕੀਲਾਂ ਨੇ ਆ ਕੇ ਸਮਾਂ ਮੰਗਿਆ ਤਾਂ ਕਮਿਸ਼ਨ ਦੀ ਪ੍ਰਧਾਨ ਨੇ ਤੁਰੰਤ ਪੰਚਕੂਲਾ ਅਤੇ ਪਾਣੀਪਤ ਦੇ ਐਸਪੀ ਨੂੰ ਬਾਦਸ਼ਾਹ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦਾ ਪਾਸਪੋਰਟ ਜ਼ਬਤ ਕਰਨ ਦੇ ਨਿਰਦੇਸ਼ ਦੇ ਦਿੱਤੇ ਤਾਂ ਕਿ ਉਹ ਦੇਸ਼ ਛੱਡ ਕੇ ਨਾ ਜਾ ਸਕਣ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਧੀਆਂ-ਭੈਣਾਂ ਦੀ ਇੱਜ਼ਤ ਬਚਾਉਣ ਲਈ ਹੁਣ ਕਮਿਸ਼ਨ ਸਖ਼ਤੀ ਵਰਤਣ ਲਈ ਪੂਰੀ ਤਰ੍ਹਾਂ ਤਿਆਰ ਹੈ।

Advertisement

LATEST

ਸੁਪਰੀਮ ਕੋਰਟ ਵੱਲੋਂ Menstrual Leave ਦੀ ਛੁੱਟੀ ਸਬੰਧੀ ਦੇਸ਼ ਵਿਆਪੀ

Lok Sabha Session: ਐੱਲ ਪੀ ਜੀ ਦੇ ਮੁੱਦੇ ’ਤੇ ਵਿਰੋਧੀ ਧਿਰ ਦੇ ਹੰਗਾ

ਸ਼ਹਿਣਾ ’ਚ ਸਿਲੰਡਰ ਲੈਣ ਲਈ ਲਾਈਨ ਵਿੱਚ ਲੱਗੇ ਵਿਅਕਤੀ ਦੀ ਦਿਲ ਦਾ ਦੌਰਾ

ਬ੍ਰਿਗੇਡੀਅਰ ਸੁਖਜੀਤ ਸਿੰਘ ਵੱਲੋਂ ਇਤਿਹਾਸਕ ਮੂਰਿਸ਼ ਮਸਜਿਦ ’ਚ ਇਫ਼ਤਾਰੀ

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਘਰ ’ਚ ਗੈਸ ਦੀ ਸਪਲਾਈ ਬਰਕਰਾਰ

ਇਹ ਸੜਕ ਮੁਸਲਮਾਨਾਂ ਲਈ ਨਹੀਂ ਹੈ… ਦਿੱਲੀ-ਦੇਹਰਾਦੂਨ ਹਾਈਵੇਅ ’ਤੇ ਨਾਅ

West Asia Conflict: ਅਮਰੀਕਾ ਵੱਲੋਂ ਇਰਾਨ ’ਤੇ ਜ਼ਬਰਦਸਤ ਹਮਲੇ; ਤੇਲ

India Iran Relations: ਪ੍ਰਧਾਨ ਮੰਤਰੀ ਮੋਦੀ ਵੱਲੋਂ ਇਰਾਨ ਦੇ ਰਾਸ਼ਟਰ

Market Update: ਸੈਂਸੈਕਸ ਅਤੇ ਨਿਫਟੀ ’ਚ ਇੱਕ ਫ਼ੀਸਦੀ ਦੀ ਵੱਡੀ ਗਿਰਾਵ

LPG ਦੀ ਕਿੱਲਤ ਅਤੇ ਵਧਦੀਆਂ ਕੀਮਤਾਂ ’ਤੇ ਸੰਜੇ ਸਿੰਘ ਵੱਲੋਂ ਰਾਜ ਸਭਾ ’

Pakistan and Afghanistan Strikes: ਪਾਕਿਸਤਾਨ ਵੱਲੋਂ Kandhar Air

Iran-Israel Conflict Oil Impact: ਤੇਲ ਦੀਆਂ ਵਧਦੀਆਂ ਕੀਮਤਾਂ ਨੂੰ

ਟਰੰਪ ਪ੍ਰਸ਼ਾਸਨ ਵੱਲੋਂ ਨਵੀਂ ਟੈਰਿਫ ਪ੍ਰਕਿਰਿਆ ਸ਼ੁਰੂ

ਸੁਪਰੀਮ ਕੋਰਟ ਵੱਲੋਂ Menstrual Leave ਦੀ ਛੁੱਟੀ ਸਬੰਧੀ ਦੇਸ਼ ਵਿਆਪੀ

Lok Sabha Session: ਐੱਲ ਪੀ ਜੀ ਦੇ ਮੁੱਦੇ ’ਤੇ ਵਿਰੋਧੀ ਧਿਰ ਦੇ ਹੰਗਾ

ਸ਼ਹਿਣਾ ’ਚ ਸਿਲੰਡਰ ਲੈਣ ਲਈ ਲਾਈਨ ਵਿੱਚ ਲੱਗੇ ਵਿਅਕਤੀ ਦੀ ਦਿਲ ਦਾ ਦੌਰਾ

ਬ੍ਰਿਗੇਡੀਅਰ ਸੁਖਜੀਤ ਸਿੰਘ ਵੱਲੋਂ ਇਤਿਹਾਸਕ ਮੂਰਿਸ਼ ਮਸਜਿਦ ’ਚ ਇਫ਼ਤਾਰੀ

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਘਰ ’ਚ ਗੈਸ ਦੀ ਸਪਲਾਈ ਬਰਕਰਾਰ

ਇਹ ਸੜਕ ਮੁਸਲਮਾਨਾਂ ਲਈ ਨਹੀਂ ਹੈ… ਦਿੱਲੀ-ਦੇਹਰਾਦੂਨ ਹਾਈਵੇਅ ’ਤੇ ਨਾਅ

West Asia Conflict: ਅਮਰੀਕਾ ਵੱਲੋਂ ਇਰਾਨ ’ਤੇ ਜ਼ਬਰਦਸਤ ਹਮਲੇ; ਤੇਲ

India Iran Relations: ਪ੍ਰਧਾਨ ਮੰਤਰੀ ਮੋਦੀ ਵੱਲੋਂ ਇਰਾਨ ਦੇ ਰਾਸ਼ਟਰ

Market Update: ਸੈਂਸੈਕਸ ਅਤੇ ਨਿਫਟੀ ’ਚ ਇੱਕ ਫ਼ੀਸਦੀ ਦੀ ਵੱਡੀ ਗਿਰਾਵ

LPG ਦੀ ਕਿੱਲਤ ਅਤੇ ਵਧਦੀਆਂ ਕੀਮਤਾਂ ’ਤੇ ਸੰਜੇ ਸਿੰਘ ਵੱਲੋਂ ਰਾਜ ਸਭਾ ’

Pakistan and Afghanistan Strikes: ਪਾਕਿਸਤਾਨ ਵੱਲੋਂ Kandhar Air

Iran-Israel Conflict Oil Impact: ਤੇਲ ਦੀਆਂ ਵਧਦੀਆਂ ਕੀਮਤਾਂ ਨੂੰ

ਟਰੰਪ ਪ੍ਰਸ਼ਾਸਨ ਵੱਲੋਂ ਨਵੀਂ ਟੈਰਿਫ ਪ੍ਰਕਿਰਿਆ ਸ਼ੁਰੂ

ਇਹ ਸਾਰਾ ਮਾਮਲਾ ਟਟੀਹਰੀ ਗੀਤ ਦੇ ਇਤਰਾਜ਼ਯੋਗ ਬੋਲਾਂ ਅਤੇ ਵੀਡੀਓ ਵਿੱਚ ਕੁੜੀਆਂ ਨੂੰ ਗਲਤ ਤਰੀਕੇ ਨਾਲ ਦਿਖਾਉਣ ਨਾਲ ਜੁੜਿਆ ਹੋਇਆ ਹੈ। ਇਸੇ ਕਰਕੇ ਮਹਿਲਾ ਕਮਿਸ਼ਨ ਨੇ 6 ਮਾਰਚ ਨੂੰ ਨੋਟਿਸ ਭੇਜ ਕੇ ਬਾਦਸ਼ਾਹ ਨੂੰ ਪਾਣੀਪਤ ਐਸਪੀ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਸੀ। ਹਾਲਾਂਕਿ ਬਾਦਸ਼ਾਹ ਦੇ ਵਕੀਲ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਕਮਿਸ਼ਨ ਨੇ ਹੁਣ ਸਿੱਧੀ ਗ੍ਰਿਫਤਾਰੀ ਦੇ ਹੁਕਮ ਦੇ ਦਿੱਤੇ ਹਨ।

Previous Post

ਪੰਜਾਬ ਦੇ ਪੈਨਸ਼ਨਰਾਂ ਲਈ ਖੁਸ਼ਖਬਰੀ ! HC ਨੇ ਸਰਕਾਰ ਨੂੰ ਦਿੱਤਾ ਲੰਬਿਤ DA ਤੇ ਸੋਧਿਆ ਪੈਨਸ਼ਨ ਏਰੀਅਰ ਜਾਰੀ ਕਰਨ ਦਾ ਹੁਕਮ

Next Post

Rajya Sabha: ਸੀਚੇਵਾਲ ਨੇ ਰਾਜ ਸਭਾ ਵਿੱਚ ਪੇਂਡੂ ਵਿਕਾਸ ਫੰਡ ਦਾ ਮੁੱਦਾ ਚੁੱਕਿਆ

Next Post

Rajya Sabha: ਸੀਚੇਵਾਲ ਨੇ ਰਾਜ ਸਭਾ ਵਿੱਚ ਪੇਂਡੂ ਵਿਕਾਸ ਫੰਡ ਦਾ ਮੁੱਦਾ ਚੁੱਕਿਆ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers