RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

Breaking News: ਹਰਿਆਣਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦਿੱਤਾ ਅਸਤੀਫ਼ਾ

Breaking News: ਹਰਿਆਣਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦਿੱਤਾ ਅਸਤੀਫ਼ਾ

Jass Grewal by Jass Grewal
December 13, 2022
in ਦੇਸ਼, ਰਾਜਨੀਤੀ
Reading Time: 1 min read
0 0
0

Breaking News: ਇਸ ਵੇਲੇ ਦੀ ਵੱਡੀ ਖ਼ਬਰ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜਥੇਦਾਰ ਬਲਜੀਤ ਸਿੰਘ ਦਾਦੂਵਾਲ (Jathedar Baljit Singh Daduwal) ਦੇ ਵਲੋਂ ਪ੍ਰਧਾਨਗਦੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜੀ ਹਾਂ, HSGPC ਦੇ ਪ੍ਰਧਾਨ ਜਥੇਦਾਰ  ਬਲਜੀਤ ਸਿੰਘ ਦਾਦੂਵਾਲ ਦੇ ਵਲੋਂ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦਸ ਦਈਏ ਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ 38 ਨਵ-ਨਿਯੁਕਤ ਮੈਂਬਰਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਹਾਸਲ ਹੋਈ ਜਾਣਕਾਰੀ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਵੇਂ ਪ੍ਰਧਾਨ ਦੀ ਚੋਣ ਤੱਕ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ।

Tags: Haryana NewsResign
Previous Post

ਵਿਵਾਦਾਂ ’ਚ ਘਿਰੇ ਕਾਮੇਡੀ ਕਲਾਕਾਰ, ਵਿਦਿਆਰਥੀ ਨੂੰ ਟੱਕਰ ਮਾਰ ਜਾਨੋ ਮਾਰਨ ਦੀ ਦਿੱਤੀ ਧਮਕੀ!

Next Post

ਮਾਣਹਾਨੀ ਮਾਮਲੇ ’ਚ ਅੰਮ੍ਰਿਤਸਰ ਕੋਰਟ ਪੇਸ਼ ਹੋਏ ਬਿਕਰਮ ਮਜੀਠੀਆ, ਗੋਲਡੀ ਬਰਾੜ ਨੂੰ ਲੈ ਆਖ ਗਏ ਵੱਡੀ ਗੱਲ

Next Post
ਮਾਣਹਾਨੀ ਮਾਮਲੇ ’ਚ ਅੰਮ੍ਰਿਤਸਰ ਕੋਰਟ ਪੇਸ਼ ਹੋਏ ਬਿਕਰਮ ਮਜੀਠੀਆ, ਗੋਲਡੀ ਬਰਾੜ ਨੂੰ ਲੈ ਆਖ ਗਏ ਵੱਡੀ ਗੱਲ

ਮਾਣਹਾਨੀ ਮਾਮਲੇ ’ਚ ਅੰਮ੍ਰਿਤਸਰ ਕੋਰਟ ਪੇਸ਼ ਹੋਏ ਬਿਕਰਮ ਮਜੀਠੀਆ, ਗੋਲਡੀ ਬਰਾੜ ਨੂੰ ਲੈ ਆਖ ਗਏ ਵੱਡੀ ਗੱਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers