RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਵਲੋਂ ਟਾਸਕ ਫੋਰਸ ਦਾ ਗਠਨ |

Jass Grewal by Jass Grewal
December 4, 2021
in ਦੇਸ਼
Reading Time: 1 min read
0 0
0

ਦਿੱਲੀ-ਐਨ. ਸੀ. ਆਰ. ‘ਚ ਖਤਰਨਾਕ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਲਗਾਤਾਰ ਜਾਰੀ ਹੈ | ਪ੍ਰਦੂਸ਼ਣ ਮਾਮਲੇ ‘ਚ ਅਦਾਲਤ ਦੀ ਝਾੜ ਤੋਂ ਬਾਅਦ ਕੇਂਦਰ ਸਰਕਾਰ ਨੇ ਟਾਸਕ ਫੋਰਸ ਦਾ ਗਠਨ ਕਰ ਦਿੱਤਾ ਹੈ | ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਸੁਪਰੀਮ ਕੋਰਟ ‘ਚ ਹਲਫ਼ਨਾਮਾ ਦਾਇਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਨਿਰਦੇਸ਼ਾਂ ਦੀ ਪਾਲਣਾ ਦੀ ਨਿਗਰਾਨੀ ਲਈ ਇਕ ਇਨਫੋਰਸਮੈਂਟ ਟਾਸਕ ਫੋਰਸ ਦਾ ਗਠਨ ਕੀਤਾ ਹੈ | 17 ਮੈਂਬਰੀ ਫਲਾਇੰਗ ਟਾਸਕ ਫੋਰਸ ਬਣਾਈ ਗਈ ਹੈ | ਇਹ ਟਾਸਕ ਫੋਰਸ ਹਰ ਸ਼ਾਮ 6 ਵਜੇ ਰਿਪੋਰਟ ਲਵੇਗੀ |

Previous Post

ਬੇਅਦਬੀ ਮਾਮਲੇ ‘ਚ ਜ਼ਮਾਨਤ ‘ਤੇ ਆਏ ਡੇਰਾ ਪ੍ਰੇਮੀ ਦੀ ਹੱਤਿਆ |

Next Post

ਦੇਸ਼ ‘ਚ ਮਿਲੇ ਓਮੀਕਰੋਨ ਦੇ ਦੋ ਹੋਰ ਮਾਮਲੇ |

Next Post
ਦੇਸ਼ ‘ਚ ਮਿਲੇ ਓਮੀਕਰੋਨ ਦੇ ਦੋ ਹੋਰ ਮਾਮਲੇ |

ਦੇਸ਼ 'ਚ ਮਿਲੇ ਓਮੀਕਰੋਨ ਦੇ ਦੋ ਹੋਰ ਮਾਮਲੇ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers