RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹਾਈਕਮਾਂਡ ਦੇ ਨੋਟਿਸ ਦਾ ਸੁਨੀਲ ਜਾਖੜ ਨੇ ਹਾਲੇ ਨਹੀਂ ਤੱਕ ਦਿੱਤਾ ਸਪਸ਼ਟੀਕਰਨ !

Jass Grewal by Jass Grewal
April 18, 2022
in ਪੰਜਾਬ, ਰਾਜਨੀਤੀ
0 0
0

ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀ ਮੁਸੀਬਤ ਵਧਾ ਦਿੱਤੀ ਹੈ। ਜਾਖੜ ਦੇ ਵਿਵਾਦਿਤ ਬਿਆਨ ‘ਤੇ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ। ਜਾਖੜ ਤੋਂ 7 ਦਿਨਾਂ ‘ਚ ਸਪੱਸ਼ਟੀਕਰਨ ਮੰਗਿਆ ਗਿਆ ਹੈ। ਹਾਲਾਂਕਿ ਜਾਖੜ ਨੇ ਅਜੇ ਤੱਕ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਨੋਟਿਸ ਦੀ ਮਿਆਦ ਅੱਜ ਖਤਮ ਹੋ ਰਹੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਜਾਖੜ ਨੋਟਿਸ ਦਾ ਜਵਾਬ ਦੇਣ ਦੇ ਮੂਡ ਵਿੱਚ ਨਹੀਂ ਹਨ। ਜਾਖੜ ‘ਤੇ ਅਨੁਸ਼ਾਸਨੀ ਕਾਰਵਾਈ ਕਾਂਗਰਸ ‘ਚ ਪਹਿਲਾਂ ਤੋਂ ਚੱਲ ਰਹੇ ਵਿਵਾਦ ਨੂੰ ਹੋਰ ਤੇਜ਼ ਕਰ ਸਕਦੀ ਹੈ।

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਆਪਣੀ ਬਿਆਨਬਾਜ਼ੀ ਅਤੇ ਖਾਸ ਕਰਕੇ ਸਾਬਕਾ ਸੀਐਮ ਚਰਨਜੀਤ ਚੰਨੀ ਖਿਲਾਫ ਇਤਰਾਜ਼ਯੋਗ ਸ਼ਬਦ ਕਹੇ। ਇਸ ਤੋਂ ਇਲਾਵਾ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਫਿਰਕੂ ਬਿਆਨਬਾਜ਼ੀ ਕਰਨ ਦੀਆਂ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਜਾਖੜ ਨੂੰ ਉਨ੍ਹਾਂ ਦੇ ਬਿਆਨਾਂ ਦੀ ਜਾਂਚ ਕਰਨ ਤੋਂ ਬਾਅਦ ਨੋਟਿਸ ਭੇਜਿਆ ਗਿਆ ਹੈ। ਹਾਲਾਂਕਿ ਜਾਖੜ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਇਹ ਟਿੱਪਣੀ ਨਹੀਂ ਕੀਤੀ। ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ।

Previous Post

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਰੁੱਧ ਧਰਨਾ ਦੇ ਰਹੇ ਧਰਨਾਕਾਰੀ ਆਪ ਲੀਡਰਾਂ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ

Next Post

ਜਹਾਂਗੀਰਪੁਰੀ ਹਿੰਸਾ ਮਾਮਲੇ ‘ਚ 22 ਲੋਕ ਗਿ੍ਫ਼ਤਾਰ |

Next Post
ਜਹਾਂਗੀਰਪੁਰੀ ਹਿੰਸਾ ਮਾਮਲੇ ‘ਚ 22 ਲੋਕ ਗਿ੍ਫ਼ਤਾਰ |

ਜਹਾਂਗੀਰਪੁਰੀ ਹਿੰਸਾ ਮਾਮਲੇ 'ਚ 22 ਲੋਕ ਗਿ੍ਫ਼ਤਾਰ |

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers