RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਹਾਈਕੋਰਟ ਦਾ ਫੈਸਲਾ: ਮਨੀਸ਼ਾ ਗੁਲਾਟੀ ਨੂੰ ਰਾਹਤ, ਪੰਜਾਬ ਸਰਕਾਰ ਨੂੰ ਝਟਕਾ

ਹਾਈਕੋਰਟ ਦਾ ਫੈਸਲਾ: ਮਨੀਸ਼ਾ ਗੁਲਾਟੀ ਨੂੰ ਰਾਹਤ, ਪੰਜਾਬ ਸਰਕਾਰ ਨੂੰ ਝਟਕਾ

Jass Grewal by Jass Grewal
February 15, 2023
in ਚੰਡੀਗੜ੍ਹ, ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ-ਹਰਿਆਣਾ ਹਾਈਕੋਰਟ ’ਚ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ ਮਿਲੀ ਹੈ। ਮਨੀਸ਼ਾ ਗੁਲਾਟੀ ਵਲੋਂ ਪੰਜਾਬ ਸਰਕਾਰ ਖਿਲਾਫ਼ ਪਾਈ ਪਟੀਸ਼ਨ ਦੀ ਅੱਜ ਸੁਣਵਾਈ ਸੀ। ਜਿਸ ਵਿਚ ਹਾਈਕੋਰਟ ਦੇ ਫ਼ੈਸਲੇ ਮੁਤਾਬਕ ਮਨੀਸ਼ਾ ਗੁਲਾਟੀ ਹੁਣ ‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਦੇ ਅਹੁਦੇ ‘ਤੇ ਬਣੇ ਰਹਿਣਗੇ। ਦਸ ਦਈਏ ਕਿ ਮਾਨ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਕਾਰਜਕਾਲ ਦੇ 6 ਮਹੀਨੇ ਪਹਿਲਾਂ ਅਹੁਦੇ ਤੋਂ ਹਟਾਉਣ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਹੈ।

ਜ਼ਿਕਰ ਕਰ ਦਈਏ ਕਿ ‘ਆਪ’ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਕਾਰਜਕਾਲ ਖ਼ਤਮ ਹੋਣ ਦੇ 6 ਮਹੀਨੇ ਪਹਿਲਾਂ ਹੀ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਰਕਾਰ ਦੇ ਇਸ ਫ਼ੈਸਲੇ ਨੂੰ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅੱਜ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੇ ਹੱਕ ‘ਚ ਆਪਣਾ ਫ਼ੈਸਲਾ ਸੁਣਾਇਆ ਹੈ।

ਦਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ 2022 ਨੂੰ ਉਹ ਵੀ ਭਾਜਪਾ ‘ਚ ਸ਼ਾਮਲ ਹੋ ਗਈ ਪਰ ਆਪਣੇ ਅਹੁਦੇ ‘ਤੇ ਬਣੀ ਰਹੀ।

ਦਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਸਬੰਧਤ ਵਿਭਾਗ ਵੱਲੋਂ ਮਨੀਸ਼ਾ ਗੁਲਾਟੀ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 (ਹੋਰ ਸੋਧ) ਵਿਚ ਕਮਿਸ਼ਨ ਦੇ ਮੌਜੂਦਾ ਚੇਅਰਪਰਸਨ ਜਾਂ ਮੈਂਬਰਾਂ ਦੀ ਸੇਵਾ ਵਿਚ ਵਾਧਾ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਚੇਅਰਪਰਸਨ ਅਤੇ ਮੈਂਬਰਾਂ ਦਾ ਕਾਰਜਕਾਲ ਸਿਰਫ਼ ਤਿੰਨ ਸਾਲ ਦਾ ਹੁੰਦਾ ਹੈ।

Tags: Manisha Gulati
Previous Post

ਮਨੀਸ਼ਾ ਗੁਲਾਟੀ ਵਲੋਂ ਪੰਜਾਬ ਸਰਕਾਰ ਖਿਲਾਫ਼ ਪਾਈ ਪਟੀਸ਼ਨ ‘ਤੇ ਹਾਈਕੋਰਟ ਅੱਜ ਕਰੇਗਾ ਸੁਣਵਾਈ

Next Post

ਬਜਟ ਇਜਲਾਸ ਲਈ SGPC ਦਾ ਵੱਡਾ ਉਪਰਾਲਾ, ਸੰਗਤਾਂ ਦੇ ਮੰਗੇ ਸੁਝਾਅ

Next Post
ਬਜਟ ਇਜਲਾਸ ਲਈ SGPC ਦਾ ਵੱਡਾ ਉਪਰਾਲਾ, ਸੰਗਤਾਂ ਦੇ ਮੰਗੇ ਸੁਝਾਅ

ਬਜਟ ਇਜਲਾਸ ਲਈ SGPC ਦਾ ਵੱਡਾ ਉਪਰਾਲਾ, ਸੰਗਤਾਂ ਦੇ ਮੰਗੇ ਸੁਝਾਅ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers