RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਮਨੋਰੰਜਨ

ਹਿਮਾਚਲ ਚੋਣਾਂ ‘ਚ ਦੀ ਹਾਰ ‘ਤੇ ਕੰਗਨਾ ਦੀ ਹੋਈ ਬੇਇੱਜ਼ਤੀ? ਅਦਾਕਾਰ ਨੇ ਕੰਗਨਾ ‘ਤੇ ਕੱਸਿਆ ਤੰਜ

ਹਿਮਾਚਲ ਚੋਣਾਂ 'ਚ ਦੀ ਹਾਰ 'ਤੇ ਕੰਗਨਾ ਦੀ ਹੋਈ ਬੇਇੱਜ਼ਤੀ? ਅਦਾਕਾਰ ਨੇ ਕੰਗਨਾ 'ਤੇ ਕੱਸਿਆ ਤੰਜ

Jass Grewal by Jass Grewal
December 10, 2022
in ਮਨੋਰੰਜਨ, ਰਾਜਨੀਤੀ
Reading Time: 1 min read
0 0
0

ਹਾਲ ਹੀ ਚੋਣਾਂ ਦੇ ਆਏ ਨਤੀਜਿਆਂ ਦਾ ੳਸਰ ਹੁਣ ਫਿਲਮ ਇੰਡਸਟਰੀ ਦੇ ਵਿਚ ਵੀ ਵੇਖਣ ਨੂੰ ਮਿਲਣ ਲੱਗ ਚੁੱਕਾ ਹੈ। ਜੇਕਰ ਗੱਲ ਕਰੀਏ ਬਾਲੀਵੁੱਡ ਅਦਾਕਾਰ KRK (ਉਰਫ ਕਮਾਲ ਰਾਸ਼ਿਦ ਖ਼ਾਨ) ਦੀ ਤਾਂ ਉਹ ਹਰ ਮੁੱਦੇ ‘ਤੇ ਆਪਣੀ ਰਾਏ ਦਿੰਦੇ ਹਨ। ਹਾਲ ਹੀ ਵਿਚ ਹੋਈਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਚ ਕਾਂਗਰਸ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ। ਅਜਿਹੇ ‘ਚ KRK ਨੇ ਇਕ ਵਾਰ ਫਿਰ ਬਾਲੀਵੁੱਡ ਦੀ ਕੰਟਰੋਵਰਸ਼ੀਅਲ ਕੁਈਨ ਕੰਗਨਾ ਰਣੌਤ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ‘ਚ ਕਿਹਾ ਹੈ ਕਿ ਕੰਗਨਾ ਦੀ ਪਾਰਟੀ ਭਾਜਪਾ ਹਾਰ ਗਈ ਹੈ।

ਆਪਣੇ ਟਵਿੱਟਰ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕਰਦਿਆਂ ਕਮਾਲ ਰਾਸ਼ਿਦ ਖ਼ਾਨ ਨੇ ਲਿਖਿਆ, ”ਬਹੁਤ ਅਫਸੋਸ ਦੀ ਗੱਲ ਹੈ ਕਿ ਕੰਗਨਾ ਰਣੌਤ ਦੇ ਸੂਬੇ ਹਿਮਾਚਲ ਪ੍ਰਦੇਸ਼ ਚੋਣਾਂ 2022 ‘ਚ ਮੈਡਮ ਦੀ ਪਾਰਟੀ ਬੀਜੇਪੀ ਹਾਰ ਗਈ। ਮੈਡਮ ਦੀ ਇਹ ਬਹੁਤ ਵੱਡੀ ਬੇਇੱਜ਼ਤੀ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਕੰਗਨਾ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਹੈ ਅਤੇ ਉਹ ਕਈ ਮੌਕਿਆਂ ‘ਤੇ ਭਾਰਤੀ ਜਨਤਾ ਪਾਰਟੀ ਦਾ ਖੁੱਲ੍ਹ ਕੇ ਸਮਰਥਨ ਕਰਦੀ ਨਜ਼ਰ ਆ ਚੁੱਕੀ ਹੈ।”

ਇਸ ਤੋਂ ਪਹਿਲਾਂ ਕੇ. ਆਰ. ਕੇ. ਨੇ ਦਿੱਲੀ ਐੱਮ. ਸੀ. ਡੀ. ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਟਵੀਟ ਕੀਤਾ ਕਿ ਭਾਜਪਾ ਹੁਣ 25 ਸਾਲਾਂ ਤੱਕ ਦਿੱਲੀ ‘ਚ ਕੋਈ ਚੋਣ ਨਹੀਂ ਜਿੱਤ ਸਕੇਗੀ। ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਨੂੰ ਭਾਜਪਾ ਮੁਕਤ ਕਰ ਦਿੱਤਾ ਹੈ।

Tags: BJP
Previous Post

ਇਕ ਵਾਰ ਫੇਰ ਵਿਵਾਦਾਂ ‘ਚ ਮੂਸੇਵਾਲੇ ਦਾ ਗੀਤ, ਅਦਾਲਤ ਨੇ ਲਿਆ ਅਹਿਮ ਫੈਸਲਾ

Next Post

ਪੁਲਿਸ ਸਟੇਸ਼ਨ ‘ਤੇ ਵੱਡਾ ਹਮਲਾ, ਹਾਈ ਅਲਰਟ ਜਾਰੀ

Next Post
ਪੁਲਿਸ ਸਟੇਸ਼ਨ ‘ਤੇ ਵੱਡਾ ਹਮਲਾ, ਹਾਈ ਅਲਰਟ ਜਾਰੀ

ਪੁਲਿਸ ਸਟੇਸ਼ਨ ‘ਤੇ ਵੱਡਾ ਹਮਲਾ, ਹਾਈ ਅਲਰਟ ਜਾਰੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers