RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਿਮਾਚਲ ਚੋਣ ਨਤੀਜਿਆਂ ਨੇ ਲਿਆ ਨਵਾਂ ਮੋੜ, ‘ਕਮਲ’ ‘ਤੇ ਭਾਰੀ ਪੈ ਰਿਹਾ ‘ਪੰਜਾ’

ਹਿਮਾਚਲ ਚੋਣ ਨਤੀਜਿਆਂ ਨੇ ਲਿਆ ਨਵਾਂ ਮੋੜ, 'ਕਮਲ' 'ਤੇ ਭਾਰੀ ਪੈ ਰਿਹਾ 'ਪੰਜਾ'

Jass Grewal by Jass Grewal
December 8, 2022
in ਦੇਸ਼, ਰਾਜਨੀਤੀ
Reading Time: 1 min read
0 0
0

Himachal Pradesh Assembly Elections 2022 Results: ਹਿਮਾਚਲ ਪ੍ਰਦੇਸ਼ ਚੋਣ ਦੇ ਨਤੀਜੇ ਸ਼ੁਰੂਆਤੀ ਦੌਰ ਤੋਂ ਹੀ ਦਿਲਚਸਪ ਚਲ ਰਹੀਆਂ ਹਨ। ਇੱਥੋਂ ਦੇ ਵੋਟਰਾਂ ਨੇ ਭਾਜਪਾ ਅਤੇ ਕਾਂਗਰਸ ਦੋਵਾਂ ਵਿਚਕਾਰ ਪਾੜਾ ਪੈਦਾ ਕਰ ਦਿੱਤਾ ਹੈ। ਸ਼ੁਰੂਆਤੀ ਰੁਝਾਨਾਂ ‘ਚ ਹਿਮਾਚਲ ਪ੍ਰਦੇਸ਼ ‘ਚ ਪਹਿਲਾਂ ਭਾਜਪਾ ਅੱਗੇ ਚਲ ਰਹੀ ਸੀ ਪਰ ਹੁਣ ਕਾਂਗਰਸ ਨੇ ਬੀਜੇਪੀ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਸਮੇਂ ਭਾਜਪਾ 26 ਸੀਟਾਂ ‘ਤੇ ਲੀਡ ਕਰ ਰਹੀ ਹੈ ਪਰ ਜਿਸ ਵਿਚੋਂ ਇਕ ਸੀਟ ‘ਤੇ ਬੀਜੇਪੀ ਦੀ ਜਿੱਤ ਪੱਕੀ ਹੋ ਗਈ ਹੈ। ਜਦਕਿ ਕਾਂਗਰਸ 38 ਸੀਟਾਂ ‘ਤੇ ਅੱਗੇ ਹੈ ਪਰ ਅਜੇ ਤੱਕ ਕੋਈ ਸੀਟ ਨਹੀਂ ਜਿੱਤ ਪਾਈ ਹੈ। ਉਥੇ ਹੀ ਜੇਕਰ ‘ਆਪ’ ਦੀ ਗੱਲ ਕਰੀਏ ਤਾਂ ਇਸ ਸਮੇਂ ‘ਆਪ’ ਦਾ ਹਲੇ ਖਾਤਾ ਵੀ ਨਹੀਂ ਖੁੱਲ੍ਹਿਆ ਹੈ ਯਾਨੀ ‘ਆਪ’ 0 ‘ਤੇ ਚਲ ਰਹੀ ਹੈ।

ਇਥੇ ਦਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ 35 ਸੀਟਾਂ ਦੀ ਲੋੜ ਹੁੰਦੀ ਹੈ। ਹਿਮਾਚਲ ਪ੍ਰਦੇਸ਼ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਹਿਮਾਚਲ ਪ੍ਰਦੇਸ਼ ਦੀਆਂ ਕੁੱਲ 68 ਸੀਟਾਂ ਹਨ। ਜਿਸ ਵਿਚ ਹੁਣ ਕਾਂਗਰਸ, ਭਾਜਪਾ ਨੂੰ ਪਛਾੜ ਕੇ ਅੱਗੇ ਹੋ ਗਈ ਹੈ।

ਹਿਮਾਚਲ ਵਿੱਚ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਈ ਸੀ। ਜਿਸ ਦਿਨ ਐਗਜ਼ਿਟ ਪੋਲ ਆਏ, ਕੁਝ ਐਗਜ਼ਿਟ ਪੋਲ ਕਾਂਗਰਸ ਦੀ ਸਰਕਾਰ ਬਣਨ ਨੂੰ ਦਿਖਾ ਰਹੇ ਸਨ, ਜਦੋਂ ਕਿ ਕੁਝ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦਿਖਾ ਰਹੇ ਸਨ।ਦੋਵਾਂ ਧਿਰਾਂ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ।

ਹਿਮਾਚਲ ਪ੍ਰਦੇਸ਼ ‘ਚ ਹਰ ਵਾਰ ਸੱਤਾ ਬਦਲਣ ਦਾ ਰੁਝਾਨ ਰਿਹਾ ਹੈ ਪਰ ਦੇਖਣਾ ਇਹ ਹੋਵੇਗਾ ਕਿ ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ ਇਕ ਵਾਰ ਫਿਰ ਭਾਜਪਾ ਨੂੰ ਸੱਤਾ ‘ਚ ਲਿਆ ਸਕਦੇ ਹਨ ਜਾਂ ਨਹੀਂ। ਜੈਰਾਮ ਠਾਕੁਰ ਹਿਮਾਚਲ ਪ੍ਰਦੇਸ਼ ਦੀ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਸਿਆਸਤਦਾਨਾਂ ਵਿੱਚੋਂ ਇੱਕ ਹਨ, ਉਹ 2017 ਵਿੱਚ ਮੰਡੀ ਜ਼ਿਲ੍ਹੇ ਵਿੱਚ ਸਿਰਾਜ ਨਾਮ ਦੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਮੁੱਖ ਮੰਤਰੀ ਚੁਣੇ ਗਏ ਸਨ।

 

Tags: AAPBJPCongressHimachal Pradesh NewsResults
Previous Post

ਗੁਜਰਾਤ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ, ‘ਆਪ’ ਤੇ ਕਾਂਗਰਸ ‘ਤੇ ਭਾਰੀ ਪੈ ਰਹੀ ਬੀਜੇਪੀ

Next Post

ਗੁਜਰਾਤ-ਹਿਮਾਚਲ ਚੋਣ ਨਤੀਜਿਆਂ ਨੂੰ ਲੈਕੇ ਪਾਰਟੀਆਂ ‘ਚ ਕਾਂਟੇ ਦੀ ਟੱਕਰ, ਵੇਖੋ LIVE UPDATES

Next Post
ਹਿਮਾਚਲ ਚੋਣ ਨਤੀਜਿਆਂ ‘ਚ ਭਾਜਪਾ ਤੇ ਕਾਂਗਰਸ ਵਿਚਾਲੇ ਸਖ਼ਤ ਟੱਕਰ, ਵੇਖੋ ਕੌਣ ਚੱਲ ਰਿਹਾ ਅੱਗੇ?

ਗੁਜਰਾਤ-ਹਿਮਾਚਲ ਚੋਣ ਨਤੀਜਿਆਂ ਨੂੰ ਲੈਕੇ ਪਾਰਟੀਆਂ ‘ਚ ਕਾਂਟੇ ਦੀ ਟੱਕਰ, ਵੇਖੋ LIVE UPDATES

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers