RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਹੋਇਆ ਕੋਰੋਨਾ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਹੋਇਆ ਕੋਰੋਨਾ

Jass Grewal by Jass Grewal
December 19, 2022
in ਦੇਸ਼, ਰਾਜਨੀਤੀ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਹਾਲ ਹੀ ਬਣੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਬਣੇ ਸੁਖਵਿੰਦਰ ਸਿੰਘ ਸੁੱਖੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਕੋਰੋਨਾ ਸੰਕਰਮਿਤ ਹੋ ਗਏ ਹਨ। ਸੋਮਵਾਰ ਯਾਨੀ ਅੱਜ ਉਨ੍ਹਾਂ ਦੀ ਰਿਪੋਰਟ ਆਈ ਹੈ, ਜਿਸ ‘ਚ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਦੱਸਣਯੋਗ ਹੈ ਕਿ ਸੁਖਵਿੰਦਰ ਸੁੱਖੂ ਇਸ ਸਮੇਂ ਦਿੱਲੀ ‘ਚ ਹਨ। ਜਾਣਕਾਰੀ ਅਨੁਸਾਰ 18 ਦਸੰਬਰ ਨੂੰ ਸੁਖਵਿੰਦਰ ਸੁੱਖੂ ਦਾ ਸੈਂਪਲ ਲਿਆ ਗਿਆ ਸੀ। ਇਸ ਤੋਂ ਬਾਅਦ ਦੇਰ ਸ਼ਾਮ ਉਨ੍ਹਾਂ ਦੀ ਰਿਪੋਰਟ ਆਈ, ਜਿਸ ‘ਚ ਉਹ ਪਾਜ਼ੇਟਿਵ ਪਾਏ ਗਏ। ਉਨ੍ਹਾਂ ਦੇ ਗਲ਼ੇ ‘ਚ ਖਰਾਸ਼ ਦੀ ਪਰੇਸ਼ਾਨੀ ਸੀ।

ਦਰਅਸਲ ਬੀਤੇ ਦਿਨ ਤੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਹ ਰਾਜਸਥਾਨ ‘ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ‘ਚ ਵੀ ਸ਼ਾਮਲ ਹੋਏ ਸਨ। ਬਾਅਦ ‘ਚ ਉੱਥੋਂ ਦਿੱਲੀ ਪਰਤੇ ਸਨ। ਦਿੱਲੀ ‘ਚ ਸੁੱਖੂ ਨੇ ਬੀਤੇ 2 ਦਿਨਾਂ ‘ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਕਈ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਨਾਲ ਹੀ ਹਿਮਾਚਲ ਕੈਬਨਿਟ ਦੇ ਗਠਨ ਨੂੰ ਲੈ ਕੇ ਵੀ ਮੰਥਨ ਕੀਤਾ।

Tags: Chief MinisterHimachal PradeshHimachal Pradesh News
Previous Post

ਗੈਂਗਸਟਰਾਵਾਦ ਤੇ ਬੇਅਦਬੀ ਮਾਮਲਿਆਂ ਨੂੰ ਲੈਕੇ CM ਮਾਨ ਨੇ ਆਖੀ ਵੱਡੀ ਗੱਲ

Next Post

36 ਸਾਲਾਂ ਬਾਅਦ ਅਰਜਨਟੀਨਾ ਨੇ ਜਿੱਤਿਆ ਵਿਸ਼ਵ ਚੈਮਪੀਅਨ ਦਾ ਖਿਤਾਬ, ਫਰਾਂਸ ਨੂੰ ਦਿੱਤੀ ਮਾਤ

Next Post
36 ਸਾਲਾਂ ਬਾਅਦ ਅਰਜਨਟੀਨਾ ਨੇ ਜਿੱਤਿਆ ਵਿਸ਼ਵ ਚੈਮਪੀਅਨ ਦਾ ਖਿਤਾਬ, ਫਰਾਂਸ ਨੂੰ ਦਿੱਤੀ ਮਾਤ

36 ਸਾਲਾਂ ਬਾਅਦ ਅਰਜਨਟੀਨਾ ਨੇ ਜਿੱਤਿਆ ਵਿਸ਼ਵ ਚੈਮਪੀਅਨ ਦਾ ਖਿਤਾਬ, ਫਰਾਂਸ ਨੂੰ ਦਿੱਤੀ ਮਾਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers