RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹੁਣ ਹੋਰ ਵਧੇਗਾ ਟੋਲ ਟੈਕਸ, ਕੰਪਨੀਆਂ ਨੇ ਖਿੱਚੀ ਤਿਆਰੀ

ਹੁਣ ਹੋਰ ਵਧੇਗਾ ਟੋਲ ਟੈਕਸ, ਕੰਪਨੀਆਂ ਨੇ ਖਿੱਚੀ ਤਿਆਰੀ

Jass Grewal by Jass Grewal
March 6, 2023
in ਦੇਸ਼, ਵਪਾਰ
Reading Time: 1 min read
0 0
0

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਵੱਲੋਂ 1 ਅਪ੍ਰੈਲ ਤੋਂ ਟੋਲ ਦਰਾਂ ਵਿੱਚ ਵਾਧਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਨਾਲ ਨੈਸ਼ਨਲ ਹਾਈਵੇਅ (NHs) ਅਤੇ ਐਕਸਪ੍ਰੈਸਵੇਅ ਤੋਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਗਲੇ ਮਹੀਨੇ ਤੋਂ ਜ਼ਿਆਦਾ ਪੈਸੇ ਦੇਣੇ ਪੈ ਸਕਦੇ ਹਨ। ਟੋਲ ਦੀਆਂ ਕੀਮਤਾਂ 5 ਫੀਸਦੀ ਤੋਂ 10 ਫੀਸਦੀ ਤੱਕ ਵਧਣ ਦੀ ਸੰਭਾਵਨਾ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ NHAI (ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ) ਟੋਲ ਟੈਕਸ (Toll Plaza) ਵਧਾਉਣ ਦੀ ਤਿਆਰੀ ਕਰ ਰਿਹਾ ਹੈ। ਇਹ ਟੈਰਿਫ ਸੰਸ਼ੋਧਨ ਰਾਸ਼ਟਰੀ ਰਾਜਮਾਰਗ ਫੀਸ National Highways Fee (Determination of Rates and Collection) Rules, 2008 ਦੇ ਅਨੁਸਾਰ ਹਰ ਸਾਲ ਹੋਣਾ ਹੁੰਦਾ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਸੋਧੀਆਂ ਟੋਲ ਦਰਾਂ ਦਾ ਪ੍ਰਸਤਾਵ 25 ਮਾਰਚ ਤੱਕ NHAI ਦੀਆਂ ਸਾਰੀਆਂ ਪ੍ਰੋਜੈਕਟ ਲਾਗੂ ਕਰਨ ਵਾਲੀਆਂ ਇਕਾਈਆਂ (PIUs) ਨੂੰ ਭੇਜਿਆ ਜਾਵੇਗਾ। ਨਵੀਂਆਂ ਦਰਾਂ ਸੜਕ ਅਤੇ ਆਵਾਜਾਈ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ 1 ਅਪ੍ਰੈਲ ਤੋਂ ਲਾਗੂ ਹੋਣਗੀਆਂ। ਕਾਰਾਂ ਅਤੇ ਹਲਕੇ ਵਾਹਨਾਂ ‘ਤੇ ਪ੍ਰਤੀ ਯਾਤਰਾ 5 ਫੀਸਦੀ ਵਾਧੂ ਵਸੂਲੇ ਜਾਣਗੇ ਅਤੇ ਭਾਰੀ ਵਾਹਨਾਂ ਲਈ ਟੋਲ ਟੈਕਸ ਨੂੰ ਵਧਾ ਕੇ 10 ਫੀਸਦੀ ਕੀਤਾ ਜਾ ਸਕਦਾ ਹੈ।

ਫਿਲਹਾਲ ਐਕਸਪ੍ਰੈਸ ਵੇਅ ਉਤੇ 2.19 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਟੋਲ ਟੈਕਸ ਵਸੂਲਿਆ ਜਾ ਰਿਹਾ ਹੈ। 135 ਕਿਲੋਮੀਟਰ ਲੰਬੇ, ਛੇ ਮਾਰਗੀ ‘ਈਸਟਰਨ ਪੈਰੀਫਿਰਲ ਐਕਸਪ੍ਰੈਸਵੇਅ’ ਅਤੇ ਦਿੱਲੀ-ਮੇਰਠ ਐਕਸਪ੍ਰੈਸਵੇਅ ‘ਤੇ ਵੀ ਟੋਲ ਦਰਾਂ ਵਿੱਚ ਵਾਧਾ ਹੋਵੇਗਾ। ਮੀਡੀਆ ਰਿਪੋਰਟ ਅਨੁਸਾਰ ਟੋਲ ਪਲਾਜ਼ਾ ਦੇ 20 ਕਿਲੋਮੀਟਰ ਦੇ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਦਿੱਤੀ ਜਾਣ ਵਾਲੀ ਮਾਸਿਕ ਪਾਸ ਦੀ ਸਹੂਲਤ ਵਿੱਚ ਵੀ 10 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਨੈਸ਼ਨਲ ਰੋਡ ਫੀਸ ਰੈਗੂਲੇਸ਼ਨ 2008 ਦੇ ਅਨੁਸਾਰ ਫੀਸ, ਪਲਾਜ਼ਾ ਦੇ ਇੱਕ ਖਾਸ ਘੇਰੇ ਵਿੱਚ ਰਹਿਣ ਵਾਲੇ ਲੋਕਾਂ ਲਈ ਛੋਟ ਦਾ ਕੋਈ ਪ੍ਰਬੰਧ ਨਹੀਂ ਹੈ।

Previous Post

ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ’ਚੋਂ ਲੀਕ ਹੋਈ ਵੀਡੀਓ ਮਾਮਲੇ ‘ਚ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ

Next Post

‘ਹੋਲਾ-ਮੁਹੱਲਾ’ ਤਿਓਹਾਰ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ

Next Post
‘ਹੋਲਾ-ਮੁਹੱਲਾ’ ਤਿਓਹਾਰ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ

‘ਹੋਲਾ-ਮੁਹੱਲਾ’ ਤਿਓਹਾਰ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers