ਬੀਤੇ ਕੱਲ੍ਹ ਹੁਸ਼ਿਆਰਪੁਰ ਦੇ ਗੜਦੀਵਾਲਾ ਥਾਣੇ ਅਧੀਨ ਆਉਂਦੇ ਪਿੰਡ ਦੇ ਛੇ ਸਾਲਾ ਰਿਤਿਕ ਦੀ ਬੋਰਵੈੱਲ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਅੱਜ ਗੜ੍ਹਦੀਵਾਲਾ ਪੁਲਿਸ ਨੇ ਧਾਰਾ 304 A.279.188 ਦੇ ਤਹਿਤ ਸਤਵੀਰ ਸਿੰਘ ਨਾਮਕ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ

© RMB Television 2026 | Built with ❤️ in INDIA By KPT Computers