RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹੈਪੀ ਸਰਪੰਚ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਮੁੱਖ ਦੋਸ਼ੀ ਮਨਪ੍ਰੀਤ ਸਿੰਘ ਬੱਬਲੂ ਲਦਾਖ ਤੋਂ ਕਾਬੂ

ਇਸ ਮਾਮਲੇ ’ਚ ਪਹਿਲਾਂ ਹੀ 5 ਤੋਂ 7 ਵਿਅਕਤੀਆਂ ਦੇ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

Jass Grewal by Jass Grewal
March 14, 2026
in ਪੰਜਾਬ
Reading Time: 1 min read
0 0
0

ਮੋਗਾ ਦੇ ਬਾਘਾਪੁਰਾਣਾ ਇਲਾਕੇ ’ਚ ਦਿਨ-ਦਿਹਾੜੇ ਹੋਏ ਹੈਪੀ ਸਰਪੰਚ ਪੱਤੋਂ ਹੀਰਾ ਸਿੰਘ ਦੇ ਕਤਲ ਮਾਮਲੇ ’ਚ ਮੋਗਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਮਾਮਲੇ ਦੇ ਮੁੱਖ ਦੋਸ਼ੀ ਮਨਪ੍ਰੀਤ ਸਿੰਘ ਉਰਫ਼ ਬੱਬਲੂ ਨੂੰ ਲਦਾਖ ਤੋਂ ਕਾਬੂ ਕੀਤਾ ਗਿਆ ਹੈ। ਮੋਗਾ ਪੁਲਿਸ ਦਾ ਸੀ.ਆਈ.ਏ. ਸਟਾਫ ਉਸਨੂੰ ਚੰਡੀਗੜ੍ਹ ਏਅਰਪੋਰਟ ਤੋਂ ਲੈ ਕੇ ਮੋਗਾ ਪਹੁੰਚ ਚੁੱਕਾ ਹੈ।

ਜਾਣਕਾਰੀ ਅਨੁਸਾਰ ਹੈਪੀ ਸਰਪੰਚ ਜਦੋਂ ਆਪਣੀ ਥਾਰ ਤੋਂ ਨਿਕਲ ਕੇ ਆਪਣੀ ਜਿਮ ਵੱਲ ਜਾ ਰਿਹਾ ਸੀ ਤਾਂ ਮਗਰੋਂ ਇਕ ਫੋਰਚੂਨਰ ਗੱਡੀ ਆਉਂਦੀ ਹੈ, ਜਿਸ ’ਚ ਮਨਪ੍ਰੀਤ ਸਿੰਘ ਉਰਫ਼ ਬੱਬਲੂ ਤੇ ਉਸਦੇ ਸਾਥੀ ਮੌਜੂਦ ਸਨ। ਡੀਐਸਪੀ ਦਲਵੀਰ ਸਿੰਘ ਮੁਤਾਬਕ ਸੀਸੀਟੀਵੀ ਫੁਟੇਜ ’ਚ ਮਨਪ੍ਰੀਤ ਸਿੰਘ ਉਰਫ਼ ਬੱਬਲੂ ਗੋਲੀਆਂ ਚਲਾਉਂਦਾ ਹੋਇਆ ਵੀ ਨਜ਼ਰ ਆ ਰਿਹਾ ਹੈ। ਇਸ ਮਾਮਲੇ ’ਚ ਪਹਿਲਾਂ ਹੀ 5 ਤੋਂ 7 ਵਿਅਕਤੀਆਂ ਦੇ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਫਿਲਹਾਲ ਪੁਲਿਸ ਵਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Previous Post

ਸੂਬਾ ਸਰਕਾਰ ਖਿਲਾਫ ਸਰਕਾਰੀ ਪੈਨਸ਼ਨਰਜ਼ ਐਸੋਸ਼ੀਏਸ਼ਨ ਦਾ ਪ੍ਰਦਰਸ਼ਨ; ਬਜਟ ਦੀਆਂ ਸਾੜੀਆਂ ਕਾਪੀਆਂ

Next Post

ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੇ ਅਦਾਲਤ ’ਚ ਭਰੇ 50-50 ਹਜ਼ਾਰ ਦੇ ਜ਼ਮਾਨਤੀ ਬਾਂਡ

Next Post

ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੇ ਅਦਾਲਤ ’ਚ ਭਰੇ 50-50 ਹਜ਼ਾਰ ਦੇ ਜ਼ਮਾਨਤੀ ਬਾਂਡ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers