RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹੋਲਾ ਮਹੱਲਾ ਦੇਖਣ ਗਏ NRI ਨਿਹੰਗ ਸਿੰਘ ਕਤਲ, ਪੁਲਿਸ ਨੇ ਕਾਤਲ ਕੀਤਾ ਗ੍ਰਿਫ਼ਤਾਰ

ਹੋਲਾ ਮਹੱਲਾ ਦੇਖਣ ਗਏ NRI ਨਿਹੰਗ ਸਿੰਘ ਕਤਲ, ਪੁਲਿਸ ਨੇ ਕਾਤਲ ਕੀਤਾ ਗ੍ਰਿਫ਼ਤਾਰ

Jass Grewal by Jass Grewal
March 8, 2023
in ਪੰਜਾਬ
Reading Time: 1 min read
0 0
0

ਸ੍ਰੀ ਆਨੰਦਪੁਰ ਸਾਹਿਬ ਵਿਖੇ ਜਿੱਥੇ ਸੰਗਤਾਂ ਵਲੋਂ ਧੂਮ-ਧਾਮ ਨਾਲ ਹੋਲਾ-ਮਹੱਲਾ ਦਾ ਤਿਓਹਾਰ ਮਨਾਇਆ ਜਾਣਾ ਸੀ ਉਥੇ ਹੀ ਇਸ ਪਵਿੱਤਰ ਤਿਓਹਾਰ ਨੂੰ ਕੁਝ ਲੋਕਾਂ ਨੇ ਖੂਨੀ ਹੋਲੀ ਬਣਾ ਕੇ ਰੱਖ ਦਿੱਤਾ ਹੈ। ਦਰਅਸਲ, ਹੋਲਾ ਮਹੱਲਾ ਵੇਖਣ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲ ਦੇ NRI ਨਿਹੰਗ ਪ੍ਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਵੱਲੋਂ ਬੀਤੇ ਦਿਨ ਕਤਲ਼ ਕਰ ਦਿੱਤਾ ਗਿਆ ਸੀ ਜਿਸ ਦੇ ਕਾਤਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਨਿਹੰਗ ਸਿੰਘ ਨੌਜਵਾਨ ਨੇ ਹੁੱਲੜਬਾਜ਼ਾਂ ਨੂੰ ਜੀਪ ਵਿਚ ਅਸ਼ਲੀਲ ਗਾਣੇ ਗਾਉਣ ਅਤੇ ਹੁੱਲੜਬਾਜ਼ੀ ਕਰਨ ਤੋਂ ਰੋਕਣ ਕਰਕੇ ਇਹ ਵਿਵਾਦ ਹੋਇਆ। ਜਿਥੇ ਇੱਕ ਪਰਿਵਾਰਕ ਮੈਂਬਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਉਥੇ ਹੀ ਪੀੜਤ ਪਰਿਵਾਰ ਨੇ ਜਾਣਕਾਰੀ ਸਾਂਝੀ ਕੀਤੀ ਕਿ ਪਰਦੀਪ ਸਿੰਘ ਕੈਨੇਡਾ ‘ਚ ਪੀ.ਆਰ. ਸੀ ‘ਤੇ ਕੁਝ ਮਹੀਨੇ ਪਹਿਲਾਂ ਹੀ ਆਪਣੇ ਪਿੰਡ ਆਇਆ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਹੋਲਾ-ਮਹੱਲਾ ਵਿਖੇ ਰਸਤੇ ‘ਚ ਜਦੋਂ ਨਿਹੰਗ ਸਿੰਘ ਪ੍ਰਦੀਪ ਸਿੰਘ ਨੇ ਕੁਝ ਹੁੱਲੜਬਾਜ਼ਾਂ ਨੂੰ ਗੱਡੀ ਵਿੱਚ ਉਚੀ-ਉਚੀ ਅਸ਼ਲੀਲ ਗਾਣੇ ਚਲਾਉਂਦੇ ਹੋਏ ਦੇਖਿਆ ਤਾਂ ਹੁੱਲੜਬਾਜ਼ਾਂ ਨੂੰ ਸਮਝਾਉਣ ਅਤੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਹੁਲੜਬਾਜ਼ਾਂ ਨੇ ਪ੍ਰਦੀਪ ਸਿੰਘ ਉਪਰ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦੇ ਉਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਹੁੱਲੜਬਾਜ਼ਾਂ ਦੇ ਉਪਰ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਰੇ ਆਰੋਪੀ ਨਹੀਂ ਫੜੇ ਜਾਂਦੇ ਉਦੋਂ ਤੱਕ ਪ੍ਰਦੀਪ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਅਰੋਪੀਆਂ ਵੱਲੋਂ ਉਸ ਦੇ ਕੇਸਾਂ ਅਤੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਗਈ ਹੈ।

Tags: murder
Previous Post

ਕਾਮੇਡੀ ਕਿੰਗ ਕਪਿਲ ਸ਼ਰਮਾ ਪਹੁੰਚੇ ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

Next Post

ਪੰਜਾਬ ਵਿਧਾਨ ਸਭਾ ਇਜਲਾਸ ‘ਤੇ ਅੰਮ੍ਰਿਤਪਾਲ ਸਿੰਘ ਦਾ ਸਵਾਲ, ਜੇ ਮੇਰੀ ਗ੍ਰਿਫ਼ਤਾਰੀ ਕਰਕੇ ਵਿਧਾਨ ਸਭਾ ਬੁਲਾ ਰਹੇ ਹਨ ਤਾ…

Next Post
ਪੰਜਾਬ ਵਿਧਾਨ ਸਭਾ ਇਜਲਾਸ ‘ਤੇ ਅੰਮ੍ਰਿਤਪਾਲ ਸਿੰਘ ਦਾ ਸਵਾਲ, ਜੇ ਮੇਰੀ ਗ੍ਰਿਫ਼ਤਾਰੀ ਕਰਕੇ ਵਿਧਾਨ ਸਭਾ ਬੁਲਾ ਰਹੇ ਹਨ ਤਾ…

ਪੰਜਾਬ ਵਿਧਾਨ ਸਭਾ ਇਜਲਾਸ 'ਤੇ ਅੰਮ੍ਰਿਤਪਾਲ ਸਿੰਘ ਦਾ ਸਵਾਲ, ਜੇ ਮੇਰੀ ਗ੍ਰਿਫ਼ਤਾਰੀ ਕਰਕੇ ਵਿਧਾਨ ਸਭਾ ਬੁਲਾ ਰਹੇ ਹਨ ਤਾ…

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers