RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਹੜ੍ਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਿਸਾਨ ਜਥੇਬਦੀਆਂ ਨੇ ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ

ਹੜ੍ਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਿਸਾਨ ਜਥੇਬਦੀਆਂ ਨੇ ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ

Jass Grewal by Jass Grewal
July 31, 2023
in ਪੰਜਾਬ
0 0
0
punjab

ਗੁਰਦਾਸਪੁਰ ਜ਼ਿਲ੍ਹੇ ਅੰਦਰ ਰਾਵੀ ਦਰਿਆ ਦੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਦਾ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ।ਕਿਸਾਨਾਂ ਦੀ ਗੰਨੇ ਅਤੇ ਝੋਨੇ ਦੀ ਫ਼ਸਲ ਵਿਚ ਅਜੇ ਵੀ 5 ਤੋਂ 6 ਫੁੱਟ ਦੇ ਕਰੀਬ ਪਾਣੀ ਭਰਿਆ ਹੋਇਆ ਹੈ। ਜ਼ਿਆਦਾਤਰ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਫਸਲ ਖਰਾਬ ਹੋਣ ਦਾ ਡਰ ਸਤਾ ਰਿਹਾ ਹੈ ਅਤੇ ਜਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਕਹਿਣ ਦੇ ਬਾਵਜੂਦ ਵੀ ਕਿਸਾਨਾਂ ਦੇ ਖੇਤਾਂ ਵਿਚੋਂ ਪਾਣੀ ਦਾ ਨਿਕਾਸ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਅੱਜ ਵੱਖ ਵੱਖ ਕਿਸਾਨ ਜਥੇਬੰਦੀਆ ਨੇ ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਜਦੋ ਤੱਕ ਪਾਣੀ ਦੀ ਨਿਕਾਸੀ ਦਾਂ ਢੁਕਵਾਂ ਪ੍ਰਬੰਧ ਨਹੀ ਕੀਤਾ ਜਾਂਦਾ ਉਦੋ ਤੱਕ ਨੈਸ਼ਨਲ ਹਾਈਵੇ ਜਾਮ ਰਹੇਗਾ ।

punjab

ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੱਸਿਆ ਕਿ ਡੀ.ਸੀ ਗੁਰਦਾਸਪੁਰ ਦੇ ਨਾਲ ਕਈ ਵਾਰ ਮੀਟਿੰਗ ਕੀਤੀ ਜਾ ਚੁੱਕੀ ਹੈ ਪਰ ਪਾਣੀ ਦੀ ਨਿਕਾਸੀ ਨਹੀ ਕੀਤੀ ਜਾ ਰਹੀ ਉਹਨਾਂ ਕਿਹਾ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡਾ ਅੰਦਰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ ।ਕਿਸਾਨਾਂ ਦੇ ਪਸ਼ੂ ਬਿਮਾਰ ਹੋ ਰਹੇ ਹਨ ਅਤੇ ਕਿਸਾਨਾਂ ਨੂੰ ਅਜੇ ਤੱਕ ਖਰਾਬ ਹੋਈ ਫਸਲ ਦੇ ਮੁਆਵਜ਼ੇ ਬਾਰੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਉਹਨਾਂ ਨੇਂ ਪਾਣੀ ਦੀ ਨਿਕਾਸੀ ਨਾ ਹੋਣ ਦਾ ਜਿੰਮੇਵਾਰ ਡ੍ਰੇਨਿੰਗ ਵਿਭਾਗ ਨੂੰ ਦੱਸਿਆ ਅਤੇ ਕਿਹਾ ਕਿ ਡ੍ਰੇਨਿੰਗ ਵਿਭਾਗ ਦੀ ਨਾਲਾਇਕੀ ਕਰਕੇ ਹੀ ਅੱਜ ਜ਼ਿਲੇ ਅੰਦਰ ਅਜਿਹੇ ਹਾਲਾਤ ਬਣੇ ਹਨ । ਜੇਕਰ ਡ੍ਰੇਨਿੰਗ ਵਿਭਾਗ ਨੇ ਸਮੇ ਰਹਿੰਦੇ ਹੜ੍ਹ ਦੇ ਪਾਣੀ ਦੀ ਨਿਕਾਸੀ ਸਬੰਧੀ ਪਿੰਡਾਂ ਅੰਦਰ ਸਰਵੇ ਕੀਤਾ ਹੁੰਦਾ ਤਾਂ ਅੱਜ ਕਿਸਾਨਾਂ ਦਾ ਇੰਨੇ ਵੱਡੇ ਪੱਧਰ ਤੇ ਨੁਕਸਾਨ ਨਹੀਂ ਹੋਣਾ ਸੀ ।

punjab

Tags: punjabPunjab GovernmentPunjab NewsPunjab PolicePunjab Politicspunjabi news
Previous Post

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਮਿਲਿਆ ਡਰੋਨ ,ਕਰੀਬ ਤਿੰਨ ਕਿਲੋ ਹੈਰੋਇਨ ਕੀਤੀ ਗਈ ਬਰਾਮਦ

Next Post

ਕਾਰ ‘ਚ ਬੈਠੇ 9 ਸਾਲਾ ਬੱਚੇ ਤੋਂ ਗੋਲੀ ਚੱਲਣ ਦੇ ਮਾਮਲੇ ‘ਚ ਪਿਤਾ ਦੀ ਮੌਤ

Next Post
punjab

ਕਾਰ 'ਚ ਬੈਠੇ 9 ਸਾਲਾ ਬੱਚੇ ਤੋਂ ਗੋਲੀ ਚੱਲਣ ਦੇ ਮਾਮਲੇ 'ਚ ਪਿਤਾ ਦੀ ਮੌਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers