RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹੱਡ ਚੀਰਵੀ ਠੰਢ ਦੇ ਕਹਿਰ ਵਿਚਕਾਰ ਜਲਦ ਕਰਵਟ ਲਵੇਗਾ ਮੌਸਮ, ਪਵੇਗਾ ਮੀਂਹ

ਹੱਡ ਚੀਰਵੀ ਠੰਢ ਦੇ ਕਹਿਰ ਵਿਚਕਾਰ ਜਲਦ ਕਰਵਟ ਲਵੇਗਾ ਮੌਸਮ, ਪਵੇਗਾ ਮੀਂਹ

Jass Grewal by Jass Grewal
January 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਪਿਛਲੇ ਇਕ ਹਫਤੇ ਤੋਂ ਕੋਹਰੇ ਅਤੇ ਸੀਤ ਲਹਿਰ ਦੀ ਲਪੇਟ ਵਿਚ ਹੈ।  ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਪੰਜਾਬ ਦੇ ਕੁਝ ਜ਼ਿਲ੍ਹੇ ਸ਼ਿਮਲੇ ਨਾਲੋਂ ਵੀ ਜ਼ਿਆਦਾ ਠੰਢੇ ਦੱਸੇ ਜਾ ਰਹੇ ਹਨ।  ਸੰਘਣੀ ਧੁੰਦ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਜਲਦ ਹੀ ਲੋਕਾਂ ਨੂੰ ਠੰਢ ਤੋਂ ਥੋੜੀ ਰਾਹਤ ਮਿਲ ਸਕਦੀ ਹੈ ਕਿਉਂਕਿ ਆਉਣ ਵਾਲੀ 12 ਤਾਰੀਖ ਨੂੰ ਪੰਜਾਬ ਦੇ ਕੁਝ ਹਿੱਸਿਆ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ।  ਜਾਣਕਾਰੀ ਦਿੰਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਅਗਲੇ ਦੋ ਦਿਨਾਂ ਤੱਕ ਧੁੰਦ ਵੀ ਬਣੀ ਰਹੇਗੀ।  ਇਸ ਤੋਂ ਇਲਾਵਾ 12 ਨੂੰ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਕੋਪ ਦੇਖਣ ਨੂੰ ਮਿਲ ਸਕਦਾ ਹੈ ਅਤੇ ਧੁੰਦ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਪਿਛਲੇ ਇਕ ਹਫਤੇ ਤੋਂ ਕੋਹਰੇ ਅਤੇ ਸੀਤ ਲਹਿਰ ਦੀ ਲਪੇਟ ਵਿਚ ਹੈ। ਸ਼ਨੀਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਰਹੀ ਅਤੇ ਕਈ ਜਗ੍ਹਾ ਜ਼ੀਰੋ ਤੋਂ 50 ਮੀਟਰ ਤਕ ਵਿਜ਼ੀਬਿਲਟੀ ਰਹੀ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਦਿਨ ਸਮੇਂ ਨਵਾਂ ਸ਼ਹਿਰ ਸਭ ਤੋਂ ਠੰਡਾ ਰਿਹਾ ਜਦਕਿ ਰਾਤ ਸਮੇਂ ਬਠਿੰਡਾ ਅਤੇ ਗੁਰਦਾਸਪੁਰ ਸਭ ਤੋਂ ਠੰਡੇ ਰਹੇ।  ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 11 ਜਨਵਰੀ ਤੱਕ ਧੁੰਦ ਤੇ ਸੀਤ ਲਹਿਰ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।

 

Tags: Punjab Newspunjabi newsStatement
Previous Post

ਹੱਜ ਆਉਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਸਾਊਦੀ ਅਰਬ ਨੇ ਵੱਡਾ ਐਲਾਨ

Next Post

ਖਤਰਨਾਕ ਚਾਈਨਾ ਡੋਰ ਦਾ ਸ਼ਿਕਾਰ ਹੋਇਆ ਟਿਊਸ਼ਨ ਜਾਂਦਾ ਬੱਚਾ, ਪੁਲਿਸ ਨੇ ਦੁਕਾਨਦਾਰ ’ਤੇ ਕੀਤਾ ਐਕਸ਼ਨ

Next Post
ਖਤਰਨਾਕ ਚਾਈਨਾ ਡੋਰ ਦਾ ਸ਼ਿਕਾਰ ਹੋਇਆ ਟਿਊਸ਼ਨ ਜਾਂਦਾ ਬੱਚਾ, ਪੁਲਿਸ ਨੇ ਦੁਕਾਨਦਾਰ ’ਤੇ ਕੀਤਾ ਐਕਸ਼ਨ

ਖਤਰਨਾਕ ਚਾਈਨਾ ਡੋਰ ਦਾ ਸ਼ਿਕਾਰ ਹੋਇਆ ਟਿਊਸ਼ਨ ਜਾਂਦਾ ਬੱਚਾ, ਪੁਲਿਸ ਨੇ ਦੁਕਾਨਦਾਰ ’ਤੇ ਕੀਤਾ ਐਕਸ਼ਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers