RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

10 ਸਾਲਾਂ ਵਿਚ ‘ਆਮ ਆਦਮੀ ਪਾਰਟੀ’ ਬਣੀ ਇਕ ਕੌਮੀ ਪਾਰਟੀ, ਭਾਰਤੀ ਚੋਣ ਕਮਿਸ਼ਨ ਨੇ ਕੀਤਾ ਐਲਾਨ

10 ਸਾਲਾਂ ਵਿਚ ‘ਆਮ ਆਦਮੀ ਪਾਰਟੀ’ ਬਣੀ ਇਕ ਕੌਮੀ ਪਾਰਟੀ, ਭਾਰਤੀ ਚੋਣ ਕਮਿਸ਼ਨ ਨੇ ਕੀਤਾ ਐਲਾਨ

Jass Grewal by Jass Grewal
April 11, 2023
in ਦੇਸ਼, ਰਾਜਨੀਤੀ
Reading Time: 1 min read
0 0
0

10 ਸਾਲਾਂ ਵਿਚ ‘ਆਮ ਆਦਮੀ ਪਾਰਟੀ’ ਇਕ ਕੌਮੀ ਪਾਰਟੀ ਬਣ ਗਈ ਹੈ।  ਇਸ ਦਾ ਐਲਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਮੁਤਾਬਕ ਆਮ ਆਦਮੀ ਪਾਰਟੀ ਵੱਲੋਂ ਦਿੱਲੀ, ਪੰਜਾਬ ਅਤੇ ਗੋਆ ਦੀਆਂ ਵਿਧਾਨ ਸਭਾ ਚੋਣਾਂ ਵਿਚ ਕੀਤੇ ਪ੍ਰਦਰਸ਼ਨ ਦੇ ਅਧਾਰ ‘ਤੇ ਇਸ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਦਾ ਚੋਣ ਨਿਸ਼ਾਨ ‘ਝਾੜੂ’ ਵੀ ਰਾਖਵਾਂ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ 2024 ਦੀਆਂ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ, CPI ਤੇ  NCP ਨੂੰ ਵੱਡਾ ਝਟਕਾ ਲੱਗਾ ਹੈ। ਚੋਣ ਕਮਿਸ਼ਨ ਵੱਲੋਂ ਇਨ੍ਹਾਂ ਤਿੰਨੋਂ ਪਾਰਟੀਆਂ ਤੋਂ ਕੌਮੀ ਪਾਰਟੀ ਦਾ ਦਰਜਾ ਖੋਹ ਲਿਆ ਗਿਆ ਹੈ। ਚੋਣ ਕਮਿਸ਼ਨ ਵੱਲੋਂ ਕਈ ਸੂਬਿਆਂ ਦੀਆਂ ਪਾਰਟੀਆਂ ਦੇ ਦਰਜਿਆਂ ਨੂੰ ਲੈ ਕੇ ਵੀ ਫ਼ੈਸਲੇ ਲਏ ਗਏ ਹਨ। NCP ਨੂੰ ਨਾਗਾਲੈਂਡ ਤੇ AITC ਨੂੰ ਮੇਘਾਲਿਆ ਦੀਆਂ ਸੂਬਾ ਪਾਰਟੀਆਂ ਦਾ ਦਰਜਾ ਦੇ ਦਿੱਤਾ ਗਿਆ ਹੈ। ਉੱਧਰ, ਤ੍ਰਿਣਮੂਲ ਕਾਂਗਰਸ ਵੱਲੋਂ ਇਸ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਰਸਤੇ ਲੱਭੇ ਜਾ ਰਹੇ ਹਨ।

ਉਧਰ, ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਮਿਲਣ ਤੋਂ ਬਾਅਦ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਦਿਆਂ ਇਸ ਦੀ ਵਧਾਈ ਦਿੱਤੀ ਹੈ।  ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਇਸ ਨੂੰ ਇਕ ਚਮਤਕਾਰ ਕਰਾਰ ਦਿੰਦਿਆਂ ਸਾਰਿਆਂ ਨੂੰ ਵਧਾਈ ਦਿੱਤੀ ਹੈ।  ਉਥੇ ਹੀ ਮੁੱਖ ਮੰਤਰੀ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਟਵੀਟ ਸਾਂਝਾ ਕਰਦਿਆਂ ਇਸ ਨੂੰ ‘ਆਪ’ ਦੀ ਕ੍ਰਾਂਤੀ ਕਰਾਰ ਦਿੱਤਾ। ਉਨ੍ਹਾਂ ਕਰੋੜਾਂ ਟੀਮ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਮਿਹਨਤ ਰੰਗ ਲਿਆਈ ਹੈ।

कमाल कमाल..’आप’ टीम कप्तान अरविंद केजरीवाल जी के सपनों को बधाई..करोड़ों टीम सदस्यों को बधाई..मेहनत रंग लाई….
“आप” की क्रांति का चश्मदीद गवाह …भगवंत मान https://t.co/dUDhOYOEsf

— Bhagwant Mann (@BhagwantMann) April 10, 2023

Previous Post

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ, ਲਏ ਗਏ ਅਹਿਮ ਫੈਸਲੇ

Next Post

ਪੰਜਾਬ ਵਿਜੀਲੈਂਸ ਦੀ ਰਡਾਰ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਪੁੱਛਗਿੱਛ ਲਈ ਕੀਤਾ ਤਲਬ

Next Post
ਕਿਰਸਾਨੀ ਦੀ ਰਾਖੀ ਲਈ ਦਿੱਲੀ ਬਾਰਡਰ ‘ਤੇ ਧਰਨੇ ਵਾਲੀ ਥਾਂ ‘ਤੇ ਨਤਮਸਤਕ ਹੋਣ ਜਾਵਾਂਗਾ- ਚਰਨਜੀਤ ਸਿੰਘ ਚੰਨੀ

ਪੰਜਾਬ ਵਿਜੀਲੈਂਸ ਦੀ ਰਡਾਰ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਪੁੱਛਗਿੱਛ ਲਈ ਕੀਤਾ ਤਲਬ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers