RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਗਏ ਸਾਬਕਾ ਮੰਤਰੀ ਧਰਮਸੋਤ, ਅਦਾਲਤ ਨੇ ਸੁਣਾਇਆ ਫੈਸਲਾ

14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਗਏ ਸਾਬਕਾ ਮੰਤਰੀ ਧਰਮਸੋਤ, ਅਦਾਲਤ ਨੇ ਸੁਣਾਇਆ ਫੈਸਲਾ

Jass Grewal by Jass Grewal
February 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।  ਜਿਸ ਤੋਂ ਬਾਅਦ ਅਦਾਲਤ ‘ਚ ਪੇਸ਼ ਕਰਕੇ ਉਹਨਾਂ ਦਾ 3 ਦਿਨਾਂ ਰਿਮਾਂਡ ਲਿਆ ਗਿਆ ਸੀ ਅਤੇ ਅੱਜ ਸਾਬਕਾ ਮੰਤਰੀ ਧਰਮਸੋਤ ਦਾ ਤਿੰਨ ਦਿਨਾਂ ਦਾ ਰਿਮਾਂਡ ਖਤਮ ਹੋ ਗਿਆ ਹੈ। ਪੁਲਿਸ ਰਿਮਾਂਡ ਦੇ ਖ਼ਤਮ ਹੋਣ ਮਗਰੋਂ ਅੱਜ ਮੁੜ ਸਾਬਕਾ ਜੰਗਲਾਤ ਮੰਤਰੀ ਧਰਮਸੋਤ ਨੂੰ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ।  ਜਿਥੇ ਅਦਾਲਤ ਨੇ ਉਹਨਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਦਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਅਦਾਲਤ ਤੋਂ ਧਰਮਸੋਤ ਲਈ 4 ਦਿਨਾਂ ਦੀ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਫਿਲਹਾਲ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦੀਤਾ ਹੈ। ਤੁਹਾਨੂੰ ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਵਿਜੀਲੈਂਸ ਬਿਊਰੋ ਨੇ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਕੀਤੀ ਸੀ। ਇਸ ਦੌਰਾਨ ਦੌਰਾਨ ਸਾਬਕਾ ਮੰਤਰੀ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕਰਦੇ ਹੋਏ ਸਾਬਕਾ ਮੰਤਰੀ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Tags: Punjab News
Previous Post

ਵਿਆਹ ਦੇ ਬੰਧਨਾਂ ‘ਚ ਬੱਝੇ ਅੰਮ੍ਰਿਤਪਾਲ ਸਿੰਘ, ਕਿਰਨਦੀਪ ਕੌਰ ਨਾਲ ਲਈਆਂ ਲਾਵਾਂ

Next Post

ਬਹਿਬਲ ਇਨਸਾਫ਼ ਮੋਰਚੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ, ਕੀਤਾ ਟਵੀਟ

Next Post
CM ਭਗਵੰਤ ਮਾਨ ਦੀ ਵੱਡੀ ਸੌਗਾਤ, ਪੁਰਾਣੀ ਪੈਨਸ਼ਨ ਸਕੀਮ ਸ਼ੁਰੂ, ਖ਼ੁਸ਼ ਕਰਤੇ ਮੁਲਾਜ਼ਮ

ਬਹਿਬਲ ਇਨਸਾਫ਼ ਮੋਰਚੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ, ਕੀਤਾ ਟਵੀਟ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers