RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਨਸ਼ੇ ਦੀ ਓਵਰਡੋਜ਼ ਨਾਲ 16 ਸਾਲ ਦੇ ਨੌਜਵਾਨ ਦੀ ਮੌਤ, ਮਾਂ – ਪਿਉ ਦਾ ਸੀ ਇਕਲੌਤਾ ਪੁੱਤ

ਨਸ਼ੇ ਦੀ ਓਵਰਡੋਜ਼ ਨਾਲ 16 ਸਾਲ ਦੇ ਨੌਜਵਾਨ ਦੀ ਮੌਤ, ਮਾਂ - ਪਿਉ ਦਾ ਸੀ ਇਕਲੌਤਾ ਪੁੱਤ

Jass Grewal by Jass Grewal
August 21, 2023
in ਪੰਜਾਬ
0 0
0
punjab drug

ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਮੁੰਡਾਪਿੰਡ ਵਿਖੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਨਸ਼ੇ ਦੀ ਉਵਰ ਡੋਜ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਸਾਹਿਬ ਸਿੰਘ ਪੁੱਤਰ ਪਰਮਜੀਤ ਸਿੰਘ ਉਮਰ ਤਕਰੀਬਨ16,ਸਾਲ ਦਾ ਸੀ ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਜਿਸ ਦੀ ਨਸ਼ੇ ਦੀ ਉਵਰ ਡੋਜ ਨਾਲ ਮੌਤ ਹੋ ਗਈ ।

ਪਰਿਵਾਰਕ ਮੈਂਬਰਾਂ ਨੇ ਸਰਕਾਰ ਦੇ ਦਾਅਵਿਆਂ ਨੂੰ ਝੂਠ ਸਾਬਤ ਕਰਦੇ ਹੋਏ ਕਿਹਾ ਕਿ ਜੋ ਪੰਜਾਬ ਸਰਕਾਰ ਕਹਿੰਦੀ ਸੀ ਕਿ ਸਭ ਤੋਂ ਪਹਿਲਾਂ ਪੰਜਾਬ ਦੇ ਵਿੱਚੋਂ ਨਸ਼ਾ ਖਤਮ ਕਰਾਂਗੇ ਉਹ ਸਰਕਾਰ ਦੀ ਗੱਲ ਬਿਲਕੁਲ ਝੂਠ ਸਾਬਤ ਹੋ ਰਹੀ ਹੈ । ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ ।

Tags: Drugspunjab
Previous Post

ਪੰਜਾਬ ਦੇ ਮੋਗਾ ਨਗਰ ਨਿਗਮ ‘ਤੇ ਵੀ ਆਮ ਆਦਮੀ ਪਾਰਟੀ ਨੇ ਕਬਜ਼ਾ, ਬਲਜੀਤ ਸਿੰਘ ਚੰਨੀ ਬਣੇ ਮੋਗਾ ਦੇ ਨਵੇਂ ਮੇਅਰ

Next Post

ਸਾਬਕਾ CM ਚੰਨੀ ਨੇ ‘ਆਪ’ ‘ਤੇ ਸਾਧਿਆ ਨਿਸ਼ਾਨਾ : ਕਿਹਾ- CM ਮਾਨ ਨੂੰ ਪੁਰਾਣੇ ਪੇਸ਼ੇ ‘ਤੇ ਆਉਣਾ ਚਾਹੀਦਾ ਹੈ; ਰਾਜ ਚਲਾਉਣਾ ਉਸ ਦੇ ਵੱਸ ਵਿਚ ਨਹੀਂ ਹੈ

Next Post
CHANNI BHAGWANT MANN

ਸਾਬਕਾ CM ਚੰਨੀ ਨੇ 'ਆਪ' 'ਤੇ ਸਾਧਿਆ ਨਿਸ਼ਾਨਾ : ਕਿਹਾ- CM ਮਾਨ ਨੂੰ ਪੁਰਾਣੇ ਪੇਸ਼ੇ 'ਤੇ ਆਉਣਾ ਚਾਹੀਦਾ ਹੈ; ਰਾਜ ਚਲਾਉਣਾ ਉਸ ਦੇ ਵੱਸ ਵਿਚ ਨਹੀਂ ਹੈ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers