RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

19 ਸਤੰਬਰ ਨੂੰ ਮੋਹਾਲੀ ‘ਚ ਹੋਵੇਗੀ ਕਿਸਾਨ ਮਹਾਪੰਚਾਇਤ, ਸੋਨੀਆ ਮਾਨ ਨੇ ਕੀਤਾ ਐਲਾਨ |

Jass Grewal by Jass Grewal
September 18, 2021
in ਕਿਸਾਨੀ ਸੰਘਰਸ਼, ਪੰਜਾਬ
Reading Time: 1 min read
0 0
0

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਉੱਥੇ ਹੀ ਪਿਛਲੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇਂ ਤੋਂ ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ।

ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਆਮ ਤੋਂ ਲੈ ਕੇ ਖਾਸ ਤੱਕ ਹਰ ਵਰਗ ਦੇ ਲੋਕਾਂ ਦਾ ਸਾਥ ਮਿਲ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਦਿੱਲੀ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਫੈਲ ਗਿਆ ਹੈ। ਇਸ ਦੌਰਾਨ ਹੁਣ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ‘ਬਲੈਕ ਫ੍ਰਾਈਡੇ ਪ੍ਰੋਟੈਸਟ ਮਾਰਚ’ ਅਤੇ ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ ਕੈਂਡਲ ਮਾਰਚ ਕੱਢ ਰਹੀ ਹੈ। ਇਸ ਵਿਚਕਾਰ ਹੁਣ ਇੱਕ ਵੱਡਾ ਐਲਾਨ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਕੀਤਾ ਹੈ। ਸੋਨੀਆ ਮਾਨ ਨੇ 19 ਸਤੰਬਰ ਨੂੰ ਮੋਹਾਲੀ ਵਿੱਚ ਇੱਕ ਕਿਸਾਨ ਮਹਾਪੰਚਾਇਤ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਪੰਚਾਇਤ ਕਿਸਾਨਾਂ ਦੇ ਅੰਦੋਲਨ ਨੂੰ ਮਜ਼ਬੂਤ ​​ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦਾ BJP ‘ਤੇ ਵਾਰ, ਕਿਹਾ -‘ਰਾਸ਼ਟਰੀ ਬੇਰੁਜ਼ਗਾਰ ਦਿਵਸ ‘ਦੀ ਜ਼ਰੂਰਤ ਹੀ ਨਾ ਪੈਦੀ ਜੇ ਸਰਕਾਰ ਦੋਸਤਾਂ ਲਈ ਨਹੀਂ ਬਲਕਿ….’

ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਜੋਗਿੰਦਰ ਸਿੰਘ ਉਗਰਾਹਾਂ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਕਈ ਵੱਡੇ ਕਿਸਾਨ ਆਗੂ ਇਸ ਮਹਾਪੰਚਾਇਤ ਵਿੱਚ ਹਿੱਸਾ ਲੈਣਗੇ। ਉੱਥੇ ਹੀ ਕਲਾਕਾਰਾਂ, ਅਦਾਕਾਰਾਂ ਅਤੇ ਖਿਡਾਰੀਆਂ ਨੇ ਵੀ ਵੱਧ ਚੜ੍ਹ ਕੇ ਇਸ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਇਆ ਹੈ। ਉੱਥੇ ਹੀ ਹੁਣ ਕਲਾਕਾਰਾਂ ਅਤੇ ਅਦਾਕਾਰਾਂ ਦਾ ਯੋਗਦਾਨ ਇਸ ਪੱਧਰ ‘ਤੇ ਪਹੁੰਚ ਗਿਆ ਹੈ ਕਿ ਉਨ੍ਹਾਂ ਵੱਲੋ ਹਰ ਉਸ ਚੀਜ਼ ਦਾ ਵਿਰੋਧ ਕੀਤਾ ਜਾਂ ਰਿਹਾ ਹੈ, ਜੋ ਕਿਸਾਨਾਂ ਦੇ ਖਿਲਾਫ ਹੈ।

Previous Post

ਥਾਈਲੈਂਡ ’ਚ ਟੈਕਸੀਆਂ ਦੀਆਂ ਛੱਤਾਂ ’ਤੇ ਖੇਤੀ ਕਿਉਂ ?

Next Post

ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਅੱਜ 11 ਵਜੇ ਚੁੱਕਣਗੇ ਸਹੁੰ |

Next Post
ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਅੱਜ 11 ਵਜੇ ਚੁੱਕਣਗੇ ਸਹੁੰ |

ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਅੱਜ 11 ਵਜੇ ਚੁੱਕਣਗੇ ਸਹੁੰ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers