RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

2 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ‘ਕੋਵੈਕਸੀਨ’ ਦੀ ਮਨਜ਼ੂਰੀ |

Jass Grewal by Jass Grewal
October 13, 2021
in ਦੇਸ਼
Reading Time: 1 min read
0 0
0

ਕੋਰੋਨਾ ਵੈਕਸੀਨ ਦੇ ਸੰਬੰਧ ‘ਚ ਬੱਚਿਆਂ ਲਈ ਰਾਹਤ ਦੀ ਖਬਰ ਹੈ | ‘ਸਬਜੈਕਟ ਐਕਸਪਰਟ ਕਮੇਟੀ’ ਨੇ 2 ਤੋਂ 18 ਸਾਲ ਦੇ ਬੱਚਿਆਂ ਲਈ ਸਵਦੇਸ਼ੀ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ | ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਰੱਖਦੇ ਹੋਏ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ, ਭਾਵ ਹੁਣ 2 ਤੋਂ 18 ਸਾਲ ਦੇ ਬੱਚਿਆਂ ਨੂੰ ਕੋਵੈਕਸੀਨ ਲਗਾਈ ਜਾ ਸਕੇਗੀ | ਜਾਣਕਾਰੀ ਮੁਤਾਬਿਕ ਬਾਇਓਟੈਕ ਅਤੇ ਆਈ.ਸੀ.ਐਮ.ਆਰ. ਨੇ ਮਿਲ ਕੇ ਕੋਵੈਕਸੀਨ ਨੂੰ ਬਣਾਇਆ ਹੈ | ‘ਡਰੱਗਜ਼ ਐਂਡ ਕੰਟਰੋਲਰ ਜਨਰਲ ਆਫ ਇੰਡੀਆ’ (ਡੀ.ਸੀ.ਜੀ.ਆਈ.) ਦੇ ਮੁਤਾਬਿਕ ਵੈਕਸੀਨ ਦੀਆਂ 2 ਖੁਰਾਕਾਂ ਦਿੱਤੀਆਂ ਜਾਣਗੀਆਂ | ਹਾਲਾਂਕਿ ਇਸ ਸੰਬੰਧੀ ਵਿਸਥਾਰ ਨਾਲ ਦਿਸ਼ਾ-ਨਿਰਦੇਸ਼ ਜਾਰੀ ਹੋਣੇ ਹਾਲੇ ਬਾਕੀ ਹੈ | ਹੈਦਰਾਬਾਦ ਸਥਿਤ ਭਾਰਤ ਬਾਇਓਟੈਕ ਨੇ ਸਤੰਬਰ ‘ਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ‘ਤੇ ਕੋਵੈਕਸੀਨ ਦੇ ਦੂਜੇ ਅਤੇ ਤੀਜੇ ਗੇੜ ਦੇ ਪ੍ਰੀਖਣ ਨੂੰ ਪੂਰਾ ਕੀਤਾ ਸੀ ਅਤੇ ਇਸ ਤੋਂ ਬਾਅਦ ਮਹੀਨੇ ਦੀ ਸ਼ੁਰੂਆਤ ‘ਚ ਡਰੱਗਜ਼ ਐਂਡ ਕੰਟਰੋਲਰ ਜਨਰਲ ਕੋਲ ਪ੍ਰੀਖਣ ਦਾ ਡਾਟਾ ਜਮ੍ਹਾਂ ਕਰਵਾਇਆ ਸੀ |

Previous Post

ਸਰਕਾਰ ਨੇ ਨਿੱਜੀ ਬੱਸ ਆਪ੍ਰੇਟਰਾਂ ‘ਤੇ ਕਸਿਆ ਸ਼ਿਕੰਜਾ |

Next Post

ਦਿੱਲੀ ‘ਚ ਪਾਕਿ ਅੱਤਵਾਦੀ ਗਿ੍ਫ਼ਤਾਰ

Next Post
ਦਿੱਲੀ ‘ਚ ਪਾਕਿ ਅੱਤਵਾਦੀ ਗਿ੍ਫ਼ਤਾਰ

ਦਿੱਲੀ 'ਚ ਪਾਕਿ ਅੱਤਵਾਦੀ ਗਿ੍ਫ਼ਤਾਰ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers