RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

2015 ’ਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਗ੍ਰਿਫ਼ਤਾਰ, ਬੇਂਗਲੁਰੂ ਏਅਰਪੋਰਟ ਤੋਂ ਕੀਤਾ ਗਿਆ ਕਾਬੂ

2015 ’ਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਗ੍ਰਿਫ਼ਤਾਰ, ਬੇਂਗਲੁਰੂ ਏਅਰਪੋਰਟ ਤੋਂ ਕੀਤਾ ਗਿਆ ਕਾਬੂ

Jass Grewal by Jass Grewal
May 23, 2023
in ਪੰਜਾਬ
Reading Time: 1 min read
0 0
0

2015 ‘ਚ ਵਾਪਰੇ ਬਰਗਾੜੀ ਬੇਅਦਬੀ ਕਾਂਡ ‘ਚ ਮੁੱਖ ਸਾਜਿਸ਼ਕਰਤਾ ਪੁਲਿਸ ਦੇ ਹੱਥੀ ਚੜ੍ਹ ਚੁੱਕਾ ਹੈ ਜਿਸ ਨਾਲ ਬਹਿਲਬਲ-ਕਲਾਂ ‘ਚ ਧਰਨੇ ‘ਤੇ ਬੈਠੀ ਅਤੇ ਇਨਸਾਫ਼ ਦੀ ਉਡੀਕ ਕਰ ਰਹੀ ਸਿੱਖ ਸੰਗਤ ਦੇ ਕਾਲਜਿਆਂ ਨੂੰ ਕੁਝ ਠੰਡ ਪਵੇਗੀ।  ਦਸ ਦਈਏ ਕਿ ਫ਼ਰੀਦਕੋਟ ਵਿਚ ਸਾਲ 2015 ਵਿਚ ਵਾਪਰੀ ਬਰਗਾੜੀ ਬੇਅਦਬੀ ਮਾਮਲੇ ਵਿਚ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੀ ਰਾਸ਼ਟਰੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਦਾ ਕੁਝ ਸਮੇਂ ਪਹਿਲਾਂ ਲੁੱਕ ਆਊਟ ਨੋਟਿਸ ਵੀ ਜਾਰੀ ਹੋ ਚੁੱਕਾ ਹੈ। ਸੰਦੀਪ ਬਰੇਟਾ ਨੂੰ ਬੇਂਗਲੁਰੂ ਦੇ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਗਾੜੀ ਬੇਅਦਬੀ ਦੀਆਂ ਤਿੰਨ ਘਟਨਾਵਾਂ ਵਿਚ ਹੀ ਸੰਦੀਪ ਬਰੇਟਾ ਨਾਮਜ਼ਦ ਸੀ। ਸੰਦੀਪ ਬਰੇਟ ਤੋਂ ਇਲਾਵਾ ਦੋ ਹੋਰ ਕਮੇਟੀ ਮੈਂਬਰ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਪੁਲਸ ਵਲੋਂ ਭਗੌੜਾ ਐਲਾਨਿਆ ਹੋਇਆ ਸੀ।

ਬਰਗਾੜੀ ਬੇਅਦਬੀ ਘਟਨਾ ਦੀ ਮੁੱਖ ਸਾਜ਼ਿਸ਼ ਕਰਤਾ ਦੇ ਬੇਂਗਲੁਰੂ ਤੋਂ ਹਿਰਾਸਤ ਹੋਣ ਤੋਂ ਲੈਣ ਪਿੱਛੋਂ ਫਰੀਦਕੋਟ ਜ਼ਿਲ੍ਹਾ ਪੁਲਸ ਦੀ ਟੀਮ ਬੈਂਗਲੁਰੂ ਲਈ ਰਵਾਨਾ ਹੋ ਗਈ ਹੈ।

Previous Post

ਜੇਕਰ ਮੈਂ ਪੈਸੇ ਲਏ ਹੋਣ ਤਾਂ ਮੈਂ… ਆਪਣੇ ‘ਤੇ ਲੱਗੇ ਇਲਜ਼ਾਮਾਂ ਦੀ ਚੰਨੀ ਨੇ ਗੁਰੂ ਘਰ ਜਾਕੇ ਦਿੱਤੀ ਸਫ਼ਾਈ

Next Post

ਕੋਲਕਾਤਾ ‘ਚ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲੇ ਕੇਜਰੀਵਾਲ ਅਤੇ ਮਾਨ

Next Post
ਕੋਲਕਾਤਾ ‘ਚ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲੇ ਕੇਜਰੀਵਾਲ ਅਤੇ ਮਾਨ

ਕੋਲਕਾਤਾ ‘ਚ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲੇ ਕੇਜਰੀਵਾਲ ਅਤੇ ਮਾਨ

Recent News

  • ਕਿਸਾਨਾਂ ਨੂੰ 43 ਸਾਲਾਂ ਬਾਅਦ ਮੁਆਵਜ਼ਾ ਮਿਲਿਆ; ਹਾਈਵੇਅ ਬਿਨਾਂ ਜ਼ਮੀਨ ਪ੍ਰਾਪਤੀ ਦੇ ਬਣਾਇਆ ਗਿਆ ਸੀ
  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers