RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

3 ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ 2 ਸਾਲ, ਕਿਸਾਨ ਮਨਾਉਣਗੇ ਵਰ੍ਹੇਗੰਢ, ਦੇਸ਼ ਭਰ ’ਚ ਹੋਊ ਮਾਰਚ

3 ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ 2 ਸਾਲ, ਕਿਸਾਨ ਮਨਾਉਣਗੇ ਵਰ੍ਹੇਗੰਢ, ਦੇਸ਼ ਭਰ ’ਚ ਹੋਊ ਮਾਰਚ

Jass Grewal by Jass Grewal
November 26, 2022
in ਦੇਸ਼, ਪੰਜਾਬ
Reading Time: 1 min read
0 0
0

ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ 2 ਸਾਲ ਪੂਰੇ ਹੋਣ ’ਤੇ ਸ਼ਨੀਵਾਰ ਨੂੰ ਯਾਨੀ ਕਿ ਅੱਜ ਦੇਸ਼ ਭਰ ’ਚ ਕਿਸਾਨ ਜਥੇਬੰਦੀਆਂ ਰਾਜ ਭਵਨਾਂ ਤੱਕ ਮਾਰਚ ਕੱਢਣਗੀਆਂ। ਕਿਸਾਨ ਆਗੂਆਂ ਨੇ ਸ਼ੁੱਕਰਵਾਰ ਕਿਹਾ ਕਿ ਸਰਕਾਰ ਨੇ ਕਈ ਮੰਗਾਂ ਪੂਰੀਆਂ ਨਹੀਂ ਕੀਤੀਆਂ ਹਨ। ਇਸ ਲਈ ਕਿਸਾਨ ਇਸ ਮਾਰਚ ਰਾਹੀਂ ਆਪਣਾ ਰੋਸ ਦਰਜ ਕਰਵਾਉਣਗੇ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਉਨ੍ਹਾਂ ਨੂੰ ਲਿਖਤੀ ਤੌਰ ’ਤੇ ਕਿਹਾ ਸੀ ਕਿ ਉਹ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਲਈ ਵਿਚਾਰ-ਵਟਾਂਦਰਾ ਕਰਕੇ ਕਾਨੂੰਨ ਲਿਆਏਗੀ ਪਰ ਅਜੇ ਤੱਕ ਕੁਝ ਨਹੀਂ ਕੀਤਾ ਗਿਆ।

ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਆਗੂ ਹੰਨਾਨ ਮੁੱਲਾ ਨੇ ਫੋਨ ’ਤੇ ਮੀਡੀਆ ਨੂੰ ਦੱਸਿਆ, “ਉਨ੍ਹਾਂ ਨੇ ਸਾਨੂੰ ਲਿਖਤੀ ਭਰੋਸਾ ਦਿੱਤਾ ਅਤੇ ਕਈ ਮੰਗਾਂ ਮੰਨ ਲਈਆਂ ਗਈਆਂ ਪਰ ਕੁਝ ਨਹੀਂ ਕੀਤਾ ਗਿਆ। ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਦੇਸ਼ਧ੍ਰੋਹੀ ਹੈ ਤੇ ਉਸ ਨੇ ਦੇਸ਼ ਦੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ। ਉਹ ਕਾਰਪੋਰੇਟਸ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਸਾਡੀਆਂ ਮੰਗਾਂ ਪੂਰੀਆਂ ਕਰਨ ਦਾ ਉਨ੍ਹਾਂ ਨੂੰ ਕੋਈ ਇਰਾਦਾ ਨਹੀਂ ਹੈ।

ਤੁਹਾਨੂੰ ਦਸ ਦਈਏ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨਾਂ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਦੀਆਂ ਹੱਦਾਂ ’ਤੇ ਇਕ ਸਾਲ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਕੀਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਨਵੰਬਰ ’ਚ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਅੰਦੋਲਨ ਬੰਦ ਕਰ ਦਿੱਤਾ ਗਿਆ ਸੀ।

Tags: Delhi NewsFarmers NewsFarmers ProtestNational NewsPunjab News
Previous Post

ਪ੍ਰਾਈਵੇਟ ਬੱਸਾਂ ਨੂੰ ਲੈਕੇ ਨਵੀਂ ਤਿਆਰੀ ‘ਚ ਸਰਕਾਰ, ਟਰਾਂਸਪੋਰਟ ਵਿਭਾਗ ਦਾ ਐਕਸ਼ਨ

Next Post

ਗੁਰਮੀਤ ਰਾਮ ਰਹੀਮ ਦੀ 40 ਦਿਨਾਂ ਪੈਰੋਲ ਖ਼ਤਮ, ਮੁੜ ਜੇਲ੍ਹ ਪਹੁੰਚਿਆ ਡੇਰਾ ਮੁਖੀ

Next Post
ਰਾਮ ਰਹੀਮ ਨੇ ਕੀਤੀ ਸੀ 24 ਸਾਲ ਪਹਿਲਾਂ ਟੀ-20 ਕ੍ਰਿਕਟ ਦੀ ਸ਼ੁਰੂਆਤ, ਹੋਇਆ ਦਾਅਵਾ

ਗੁਰਮੀਤ ਰਾਮ ਰਹੀਮ ਦੀ 40 ਦਿਨਾਂ ਪੈਰੋਲ ਖ਼ਤਮ, ਮੁੜ ਜੇਲ੍ਹ ਪਹੁੰਚਿਆ ਡੇਰਾ ਮੁਖੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers