RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

3 ਦਿਨਾਂ ਰਿਮਾਂਡ ’ਤੇ ਗਏ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਹੋ ਸਕਦੇ ਵੱਡੇ ਖ਼ੁਲਾਸੇ

3 ਦਿਨਾਂ ਰਿਮਾਂਡ ’ਤੇ ਗਏ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਹੋ ਸਕਦੇ ਵੱਡੇ ਖ਼ੁਲਾਸੇ

Jass Grewal by Jass Grewal
February 7, 2023
in ਪੰਜਾਬ, ਰਾਜਨੀਤੀ
0 0
0
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਵਿਜਿਲੈਂਸ ਨੇ ਕਸਟਡੀ ‘ਚ ਲਿਆ ਸਾਬਕਾ ਮੰਤਰੀ ਧਰਮਸੋਤ

ਬੀਤੇ ਕੱਲ੍ਹ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਓਰੋ ਵੱਲੋਂ ਅੱਜ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦਰਮਿਆਨ ਉਨ੍ਹਾਂ ਨੂੰ ਅਦਾਲਤ ਨੇ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਹਾਲਾਂਕਿ, ਪੁਲਿਸ ਨੇ ਧਰਮਸੋਤ ਦਾ 7 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ਼ 3 ਦਿਨਾਂ ਦਾ ਹੀ ਰਿਮਾਂਡ ਦਿੱਤਾ ਹੈ। ਇਸ ਦੌਰਾਨ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਕਈ ਖ਼ੁਲਾਸੇ ਹੋ ਸਕਦੇ ਹਨ।

ਦਸਣਯੋਗ ਹੈ ਕਿ ਸਾਬਕਾ ਮੰਤਰੀ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਸੋਮਵਾਰ ਨੂੰ ਸਾਧੂ ਸਿੰਘ ਧਰਮਸੋਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਮੋਹਾਲੀ ਥਾਣੇ ‘ਚ ਦਰਜ ਨਵੀਂ ਐੱਫ. ਆਈ. ਆਰਜ ਭ੍ਰਿਸ਼ਟਾਚਾਰ ਐਕਟ ਦੀ ਧਾਰਾ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।

Tags: punjabi news
Previous Post

ਪਾਕਿਸਤਾਨ ’ਚ ਸਿੱਖ ਵਿਅਕਤੀਆਂ ਦੇ ਕੇਸਾਂ ਦੀ ਬੇਅਦਬੀ, SGPC ਦੀ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਵੱਡੀ ਮੰਗ

Next Post

ਕੌਮੀ ਇਨਸਾਫ਼ ਮੋਰਚਾ: ਦੂਜੇ ਦਿਨ ਚੰਡੀਗੜ੍ਹ ਬਾਰਡਰ ’ਤੇ ਗਰਮਾਇਆ ਮਾਹੌਲ, ਪੁਲਿਸ ਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ

Next Post
ਕੌਮੀ ਇਨਸਾਫ਼ ਮੋਰਚਾ: ਦੂਜੇ ਦਿਨ ਚੰਡੀਗੜ੍ਹ ਬਾਰਡਰ ’ਤੇ ਗਰਮਾਇਆ ਮਾਹੌਲ, ਪੁਲਿਸ ਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ

ਕੌਮੀ ਇਨਸਾਫ਼ ਮੋਰਚਾ: ਦੂਜੇ ਦਿਨ ਚੰਡੀਗੜ੍ਹ ਬਾਰਡਰ ’ਤੇ ਗਰਮਾਇਆ ਮਾਹੌਲ, ਪੁਲਿਸ ਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers