RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

5ਵੇਂ ਪ੍ਰੋਗਰੈੱਸਿਵ ਨਿਵੇਸ਼ ਸੰਮੇਲਨ 2023 ‘ਚ ਮੁੱਖ ਮੰਤਰੀ ਮਾਨ ਨੇ ਕੀਤਾ ਸੰਬੋਧਨ, ਨਿਵੇਸ਼ਕਾਂ ਨੂੰ ਆਖੀ ਅਹਿਮ ਗੱਲ

5ਵੇਂ ਪ੍ਰੋਗਰੈੱਸਿਵ ਨਿਵੇਸ਼ ਸੰਮੇਲਨ 2023 ‘ਚ ਮੁੱਖ ਮੰਤਰੀ ਮਾਨ ਨੇ ਕੀਤਾ ਸੰਬੋਧਨ, ਨਿਵੇਸ਼ਕਾਂ ਨੂੰ ਆਖੀ ਅਹਿਮ ਗੱਲ

Jass Grewal by Jass Grewal
February 23, 2023
in ਪੰਜਾਬ, ਰਾਜਨੀਤੀ, ਵਪਾਰ
Reading Time: 1 min read
0 0
0

5ਵੇਂ ਪ੍ਰੋਗਰੈੱਸਿਵ ਨਿਵੇਸ਼ ਸੰਮੇਲਨ 2023 ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਮਿਹਨਤੀ ਹਨ। ਪੰਜਾਬ ‘ਚ ਕਦੇ ਕਿਸੇ ਨੂੰ ਘਾਟਾ ਨਹੀਂ ਪਿਆ ਅਤੇ ਸੂਬਾ ਪੂਰੇ ਦੇਸ਼ ਨੂੰ ਖੁਆਉਂਦਾ ਹੈ। ਉਨ੍ਹਾਂ ਨਿਵੇਸ਼ਕਾਂ ਨੂੰ ਕਿਹਾ ਕਿ ਅਸੀਂ ਤੁਹਾਨੂੰ ਮਾਹੌਲ ਦੇਵਾਂਗੇ ਅਤੇ ਕਾਰੋਬਾਰੀ ਇੱਥੇ ਬੇਫ਼ਿਕਰ ਹੋ ਕੇ ਨਿਵੇਸ਼ ਕਰਨ। ਪੰਜਾਬ ਨਵੀਆਂ ਚੀਜ਼ਾਂ ਅਤੇ ਨਵੀਂ ਟੈਕਨਾਲੋਜੀ ਨੂੰ ਬਹੁਤ ਜਲਦੀ ਅਪਣਾਉਂਦਾ ਹੈ ਅਤੇ ਇਹ ਸਾਡੇ ਸੁਭਾਅ ‘ਚ ਹੈ। ਮੁੱਖ ਮੰਤਰੀ ਮਾਨ ਨੇ ਕਿਹ ਕਿ ਪੰਜਾਬ ਦੇਸ਼ ਦਾ ਸਭ ਤੋਂ ਵੱਡਾ ਟਰੈਕਟਰ ਉਤਪਾਦਕ ਹੈ ਅਤੇ ਇੱਥੇ ਟਰੈਕਟਰਾਂ ਦੀ ਮੈਨੰਫੈਕਚਰਿੰਗ ਸਭ ਤੋਂ ਜ਼ਿਆਦਾ ਹੈ। ਇਸੇ ਤਰ੍ਹਾਂ ਵਰਲਡ ਕੱਪ ਜਾਂ ਹੋਰ ਖੇਡਾਂ ਲਈ ਜਲੰਧਰ ‘ਚ ਸਾਮਾਨ ਬਣਦਾ ਹੈ ਅਤੇ ਸਰਕਾਰ ਵੱਲੋਂ ਜਲੰਧਰ ‘ਚ ਸਪੋਰਟਸ ਯੂਨੀਵਰਸਿਟੀ ਵੀ ਸਥਾਪਿਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਕਾਰੋਬਾਰੀਆਂ ਦੇ ਹਿਸਾਬ ਨਾਲ ਚੱਲੇਗੀ ਕਿਉਂਕਿ ਕਾਰੋਬਾਰੀ ਜਿੱਥੇ ਟੈਕਸ ਦਿੰਦੇ ਹਨ, ਉੱਥੇ ਹੀ ਰੁਜ਼ਗਾਰ ਵੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹੈਦਰਾਬਾਦ, ਮੁੰਬਈ ਅਤੇ ਹੋਰ ਸ਼ਹਿਰਾਂ ‘ਚ ਜਾ ਕੇ ਕਾਰੋਬਾਰੀਆਂ ਨਾਲ ਮੀਟਿੰਗਾਂ ਕੀਤੀਆਂ ਹਨ, ਜਿਸ ਮਗਰੋਂ ਉਨ੍ਹਾਂ ਨੂੰ ਕਾਫ਼ੀ ਗੱਲਾਂ ਦਾ ਪਤਾ ਲੱਗਾ ਹੈ। ਉਨ੍ਹਾਂ ਨੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਜਿੰਨਾ ਜ਼ਿਆਦਾ ਹੋ ਸਕੇ, ਉਹ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤਾਂ ਜੋ ਉਹ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਣ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਰੋਬਾਰੀਆਂ ਨੂੰ ਸਰਕਾਰ ਦਾ ਪੂਰਾ ਸਹਿਯੋਗ ਹੈ ਅਤੇ ਸੂਬੇ ‘ਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਾਰੋਬਾਰੀਆਂ ਨੂੰ ਪੰਜਾਬ ਦੇ ਪੇਂਡੂ ਖੇਤਰਾਂ ‘ਚ ਇੰਡਸਟਰੀ ਲਾਉਣ ਦੀ ਅਪੀਲ ਕੀਤੀ। ਅਸੀਂ ਕਾਰੋਬਾਰੀਆਂ ਨੂੰ ਇੰਡਸਟਰੀਅਲ ਪਾਰਕ ਵੀ ਮੁਹੱਈਆ ਕਰਵਾਵਾਂਗੇ।

Tags: CM MannMohali
Previous Post

ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ

Next Post

ਅਜਨਾਲਾ ਥਾਣੇ ਬਾਹਰ ਹੋਈ ਹਿੰਸਾ ਦੀ ਰਾਜਾ ਵੜਿੰਗ ਨੇ ਕੀਤੀ ਨਿਖੇਧੀ, ਗੁਰੂ ਸਾਹਿਬ ਦੀ ਬੀੜ ਥਾਣੇ ਲਿਜਾਣ ਨੂੰ ਦੱਸਿਆ ਕਾਇਰਤਾ

Next Post
ਕਮਲਜੀਤ ਬਰਾੜ ਵਲੋਂ ਲਗਾਏ ਇਲਜ਼ਾਮਾਂ ‘ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਤੋੜੀ ਚੁੱਪੀ

ਅਜਨਾਲਾ ਥਾਣੇ ਬਾਹਰ ਹੋਈ ਹਿੰਸਾ ਦੀ ਰਾਜਾ ਵੜਿੰਗ ਨੇ ਕੀਤੀ ਨਿਖੇਧੀ, ਗੁਰੂ ਸਾਹਿਬ ਦੀ ਬੀੜ ਥਾਣੇ ਲਿਜਾਣ ਨੂੰ ਦੱਸਿਆ ਕਾਇਰਤਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers