RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

6 ਸਾਲਾਂ ਲਈ ਅਕਾਲੀ ਦਲ ‘ਚੋਂ ਬਰਖ਼ਾਸਤ ਹੋਏ ਕਰਨੈਲ ਸਿੰਘ ਪੰਜੌਲੀ, ਅਨੁਸ਼ਾਸਨੀ ਕਮੇਟੀ ਨੇ ਲਿਆ ਫੈਸਲਾ

6 ਸਾਲਾਂ ਲਈ ਅਕਾਲੀ ਦਲ ‘ਚੋਂ ਬਰਖ਼ਾਸਤ ਹੋਏ ਕਰਨੈਲ ਸਿੰਘ ਪੰਜੌਲੀ, ਅਨੁਸ਼ਾਸਨੀ ਕਮੇਟੀ ਨੇ ਲਿਆ ਫੈਸਲਾ

Jass Grewal by Jass Grewal
February 14, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਪਾਰਟੀ ਗਤੀਵਿਧੀਆਂ ਦੇ ਚੱਲਦਿਆਂ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਅਕਾਲੀ ਆਗੂ ਅਤੇ SGPC ਮੈਂਬਰ ਕਰਨੈਲ ਸਿੰਘ ਪੰਜੋਲੀ ਨੂੰ 6 ਸਾਲ ਲਈ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ।

ਬੀਤੇ ਦਿਨ ਹੋਈ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿੱਤਾ ਗਿਆ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਦੀ ਮੌਜੂਦਗੀ ਵਿਚ ਇਹ ਮੀਟਿੰਗ ਹੋਈ ਸੀ ਜਿਸ ਵਿੱਚ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਚੋਂ 6 ਸਾਲ ਲਈ ਕੱਢਣ ਦਾ ਫੈਸਲਾ ਲਿਆ ਗਿਆ ਹੈ।

Tags: Punjab NewsShiromani Akali Dal
Previous Post

ਹਨੀਪ੍ਰੀਤ ਨੇ ਰਾਮ ਰਹੀਮ ਨਾਲ ਕੱਟਿਆ ਕੇਕ, ਆਖੀ ਵੱਡੀ ਗੱਲ, “ਪਾਪਾ ਅਗਰ ਆਪ ਨਾ ਮਿਲਦੇ ਤਾਂ…”

Next Post

ਪੰਜਾਬ ਵਾਸੀਆਂ ਨੂੰ ਰਾਤ 12 ਵਜੇ ਮਿਲੇਗੀ ਇਕ ਹੋਰ ਵੱਡੀ ਰਾਹਤ, 3 ਟੋਲ ਪਲਾਜ਼ੇ ਹੋਣਗੇ ਬੰਦ

Next Post
ਪੰਜਾਬ ਵਾਸੀਆਂ ਨੂੰ ਰਾਤ 12 ਵਜੇ ਮਿਲੇਗੀ ਇਕ ਹੋਰ ਵੱਡੀ ਰਾਹਤ, 3 ਟੋਲ ਪਲਾਜ਼ੇ ਹੋਣਗੇ ਬੰਦ

ਪੰਜਾਬ ਵਾਸੀਆਂ ਨੂੰ ਰਾਤ 12 ਵਜੇ ਮਿਲੇਗੀ ਇਕ ਹੋਰ ਵੱਡੀ ਰਾਹਤ, 3 ਟੋਲ ਪਲਾਜ਼ੇ ਹੋਣਗੇ ਬੰਦ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers