RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

60 ਕਿਲੋਮੀਟਰ ‘ਚ ਹੋਵੇਗਾ ਸਿਰਫ਼ ਇਕ ਟੋਲ ਪਲਾਜ਼ਾ-ਗਡਕਰੀ |

Jass Grewal by Jass Grewal
March 23, 2022
in ਦੇਸ਼
Reading Time: 1 min read
0 0
0

ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦੇਸ਼ ਵਿਚ 60 ਕਿਲੋਮੀਟਰ ‘ਚ ਕੇਵਲ ਇਕ ਹੀ ਟੋਲ ਪਲਾਜ਼ਾ ਹੋਵੇਗਾ ਅਤੇ ਜੇਕਰ ਇਸ ਦਰਮਿਆਨ ਕੋਈ ਦੂਸਰਾ ਟੋਲ ਪਲਾਜ਼ਾ ਹੈ ਤਾਂ ਉਸ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬੰਦ ਕਰ ਦਿੱਤਾ ਜਾਵੇਗਾ | ਲੋਕ ਸਭਾ ‘ਚ ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤ ਵਿਚ 2024 ਤੱਕ ਅਮਰੀਕਾ ਵਰਗੀਆਂ ਸੜਕਾਂ ਹੋਣਗੀਆਂ | ਉਨ੍ਹਾਂ ਕਿਹਾ ਕਿ ਅਸੀਂ ਟੋਲ ਪਲਾਜ਼ਿਆਂ ਦੇ ਨੇੜੇ ਰਹਿੰਦੇ ਉਨ੍ਹਾਂ ਸਥਾਨਕ ਲੋਕਾਂ ਨੂੰ ਪਾਸ ਪ੍ਰਦਾਨ ਕਰਾਂਗੇ, ਜਿੰਨ੍ਹਾਂ ਕੋਲ ਆਧਾਰ ਕਾਰਡ ਹੈ | ਕੇਂਦਰੀ ਮੰਤਰੀ ਨੇ ਕਿਹਾ ਕਿ ਅਸੀਂ ਇਹ ਜ਼ਰੂਰੀ ਕਰ ਦਿੱਤਾ ਹੈ ਕਿ 8 ਯਾਤਰੀਆਂ ਤੱਕ ਲੈ ਕੇ ਜਾਣ ਵਾਲੀ ਹਰ ਕਾਰ ‘ਚ 6 ਏਅਰਬੈਗ ਹੋਣੇ ਚਾਹੀਦੇ ਹਨ | ਲੋਕ ਸਭਾ ‘ਚ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਲਈ 2022-23 ਲਈ ਗ੍ਰਾਂਟਾਂ ਦੀਆਂ ਮੰਗਾਂ ‘ਤੇ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ 2040 ਤੱਕ ਭਾਰਤ ‘ਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਅਮਰੀਕਾ ਦੇ ਬਰਾਬਰ ਬਣਾਇਆ ਜਾਵੇ | ਸੜਕਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਸੰਬੰਧੀ ਗਡਕਰੀ ਨੇ ਕਿਹਾ ਕਿ ਹੁਣ ਦਿੱਲੀ ਤੋਂ ਮੇਰਠ ਦਾ ਸਫ਼ਰ ਕਰਨ ‘ਚ ਸਿਰਫ਼ 40 ਮਿੰਟ ਲੱਗਦੇ ਹਨ, ਜਦੋਂਕਿ ਇਸ ਸਫ਼ਰ ਲਈ ਪਹਿਲਾਂ 4 ਘੰਟਿਆਂ ਦਾ ਸਮਾਂ ਲੱਗਦਾ ਸੀ | ਕੇਂਦਰੀ ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਟ੍ਰੈਫਿਕ ਅਤੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ 62,000 ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਸਾਡੀ ਕੋਸ਼ਿਸ਼ ਉਸ ਪ੍ਰਾਜੈਕਟ ਨੂੰ ਪੂਰਾ ਕਰਨ ਦੀ ਹੈ, ਜਿਸ ਨਾਲ ਸ੍ਰੀਨਗਰ ਤੋਂ 20 ਘੰਟਿਆਂ ‘ਚ ਮੁੰਬਈ ਪਹੁੰਚਿਆ ਜਾ ਸਕੇ | ਸਰਕਾਰ ਕਈ ਹੋਰ ਪ੍ਰਾਜੈਕਟਾਂ ‘ਤੇ ਵੀ ਕੰਮ ਕਰ ਰਹੀ ਹੈ, ਜਿਸ ਨਾਲ ਦਿੱਲੀ ਤੋਂ ਜੈਪੁਰ, ਹਰਿਦੁਆਰ ਅਤੇ ਦੇਹਰਾਦੂਨ ਦੋ ਘੰਟਿਆਂ ‘ਚ ਪਹੁੰਚਿਆ ਜਾ ਸਕੇ |

Previous Post

ਪੰਜਾਬ ਸਰਕਾਰ ਵਲੋਂ 35 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ |

Next Post

ਹਰਿਆਣਾ ਵਿਧਾਨ ਸਭਾ ‘ਚ ਧਰਮ ਪਰਿਵਰਤਨ ਵਿਰੋਧੀ ਬਿੱਲ ਪਾਸ |

Next Post
ਹਰਿਆਣਾ ਵਿਧਾਨ ਸਭਾ ‘ਚ ਧਰਮ ਪਰਿਵਰਤਨ ਵਿਰੋਧੀ ਬਿੱਲ ਪਾਸ |

ਹਰਿਆਣਾ ਵਿਧਾਨ ਸਭਾ 'ਚ ਧਰਮ ਪਰਿਵਰਤਨ ਵਿਰੋਧੀ ਬਿੱਲ ਪਾਸ |

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers