RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਬਟਾਲਾ ਰੇਲ ਟਰੈਕ ’ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਖ਼ਤਮ, ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ

ਬਟਾਲਾ ਰੇਲ ਟਰੈਕ ’ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਖ਼ਤਮ, ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ

Jass Grewal by Jass Grewal
January 31, 2023
in ਕਿਸਾਨੀ ਸੰਘਰਸ਼, ਪੰਜਾਬ, ਰਾਜਨੀਤੀ
0 0
0
ਬਟਾਲਾ ਰੇਲ ਟਰੈਕ ’ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਖ਼ਤਮ, ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ

ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਬੈਨਰ ਤਲੇ ਬਟਾਲਾ ਰੇਲਵੇ ਸਟੇਸ਼ਨ ‘ਤੇ ਲੱਗਾ ਪੱਕਾ ਮੋਰਚਾ ਦੂਜੇ ਦਿਨ ਪ੍ਰਸ਼ਾਸਨ ਵਲੋਂ ਮੰਗਾਂ ਹੱਲ ਕਰਨ ਦੇ ਭਰੋਸੇ ਨਾਲ 15 ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਮੰਗਾਂ ਦਾ ਨਿਪਟਾਰਾ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਮੰਗਾਂ ਹੱਲ ਨਾ ਹੋਈਆਂ ਤਾਂ 20 ਫਰਵਰੀ ਨੂੰ ਮੁੜ ਹੋਵੇਗਾ ਗੁਰਦਾਸਪੁਰ ਰੇਲਵੇ ਸਟੇਸ਼ਨ ਜਾਮ ਕੀਤਾ ਜਾਵੇਗਾ।

ਦਸ ਦਈਏ ਕਿ ਬੀਤੇ ਦਿਨ ਪੰਜਾਬ ਭਰ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਰੋਲ ਰੋਕੀਆਂ ਗਈਆਂ। ਹਾਲਾਂਕਿ ਕਿਸਾਨਾਂ ਨੇ ਇਹ ਰੇਲ ਰੋਕੋ ਅੰਦੋਲਨ ਨੂੰ ਤਿੰਨ ਘੰਟਿਆਂ ਲਈ ਕੀਤਾ ਪਰ ਬਟਾਲਾ ’ਚ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਤੱਕ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਕਿਸਾਨਾਂ ਨੇ ਹੁਣ ਖਤਮ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਬਟਾਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਟਾਲਾ ਵਿਖੇ ਜਾਰੀ ਰੇਲ ਰੋਕੋ ਅੰਦੋਲਨ ਨੂੰ ਖ਼ਤਮ ਕਰ ਦਿੱਤਾ ਹੈ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਟਾਲਾ ਵਿਖੇ ਰੇਲਵੇ ਟਰੈਕ ਨੂੰ ਖਾਲੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਵੱਖ-ਵੱਖ ਅਧਿਕਾਰੀਆਂ ਨਾਲ ਮੁਲਾਕਾਤ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ 15 ਫਰਵਰੀ ਤੱਕ ਉਨ੍ਹਾਂ ਦੀਆਂ ਜਿਆਦਾਤਰ ਸਮੱਸਿਆਵਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ।  ਪ੍ਰਸ਼ਾਸਨ ਨੇ ਉਨ੍ਹਾਂ ਕੋਲੋਂ 15 ਫਰਵਰੀ ਤੱਕ ਦਾ ਸਮਾਂ ਮੰਗਿਆ ਹੈ। ਜੇਕਰ 15 ਫਰਵਰੀ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਈਆਂ ਤਾਂ 20 ਫਰਵਰੀ ਨੂੰ ਉਹ ਮੁੜ ਤੋਂ ਗੁਰਦਾਸਪੁਰ ਰੇਲਵੇ ਟਰੈਕ ਜਾਮ ਕਰਨਗੇ। ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

Tags: punjabi news
Previous Post

ED ਦੇ ਨਿਸ਼ਾਨੇ ‘ਤੇ Church Prophets, ਮਸ਼ਹੂਰ ਪ੍ਰੋਫੇਟ ਬਜਿੰਦਰ ਸਿੰਘ ਦੇ ਘਰ ਛਾਪੇਮਾਰੀ

Next Post

ਬਜਟ 2023 ਦੀ ਸ਼ੁਰੂਆਤ, PM ਮੋਦੀ ਦਾ ਆਇਆ ਵੱਡਾ ਬਿਆਨ

Next Post
ਬਜਟ 2023 ਦੀ ਸ਼ੁਰੂਆਤ, PM ਮੋਦੀ ਦਾ ਆਇਆ ਵੱਡਾ ਬਿਆਨ

ਬਜਟ 2023 ਦੀ ਸ਼ੁਰੂਆਤ, PM ਮੋਦੀ ਦਾ ਆਇਆ ਵੱਡਾ ਬਿਆਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers