RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਹੋਈ 2 ਸਾਲ ਦੀ ਸਜ਼ਾ, PM ਮੋਦੀ ਖਿਲਾਫ਼ ਕੀਤੀ ਟਿਪਣੀ ਪਈ ਮਹਿੰਗੀ

ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਹੋਈ 2 ਸਾਲ ਦੀ ਸਜ਼ਾ, PM ਮੋਦੀ ਖਿਲਾਫ਼ ਕੀਤੀ ਟਿਪਣੀ ਪਈ ਮਹਿੰਗੀ

Jass Grewal by Jass Grewal
March 23, 2023
in ਦੇਸ਼, ਰਾਜਨੀਤੀ
Reading Time: 1 min read
0 0
0

ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਰਨੇਮ’ ਨੂੰ ਲੈਕੇ ਕੀਤੀ ਟਿਪਣੀ ਦੇ ਸਬੰਧ ਵਿਚ ਸੂਰਤ ਦੀ ਇਕ ਅਦਾਲਤ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨੂੰ ਅੱਜ 2 ਸਾਲ ਦੀ ਸਜ਼ਾ ਸੁਣ ਦਿੱਤੀ ਹੈ। ਹਾਲਾਂਕਿ, ਰਾਹੁਲ ਗਾਂਧੀ ਨੂੰ ਨਾਲ ਦੀ ਨਾਲ ਜ਼ਮਾਨਤ ਵੀ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਸਜ਼ਾ ‘ਤੇ 30 ਦਿਨ ਦੀ ਰੋਕ ਲਾ ਦਿੱਤੀ ਹੈ, ਤਾਂ ਕਿ ਉਹ ਇਸ ਫ਼ੈਸਲੇ ਨੂੰ ਉੱਪਰਲੀ ਅਦਾਲਤ ਵਿਚ ਚੁਣੌਤੀ ਦੇ ਸਕਣ। ਫ਼ੈਸਲਾ ਸੁਣਾਏ ਜਾਣ ਸਮੇਂ ਰਾਹੁਲ ਗਾਂਧੀ ਅਦਾਲਤ ‘ਚ ਮੌਜੂਦ ਸਨ। ਕੋਰਟ ਨੇ ਰਾਹੁਲ ਨੂੰ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾਈ ਹੈ।

ਦਰਅਸਲ ਮਾਮਲਾ ਕੁਝ ਇਸ ਤਰੀਕੇ ਦਾ ਹੈ ਕਿ ਸਾਲ 2019 ਵਿਚ ਜਦੋਂ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ’ਚ ਆਯੋਜਿਤ ਜਨਸਭਾ ਨੂੰ ਸੰਬੋਧਨ ਕੀਤਾ ਸੀ ਤਾਂ ਉਸ ਸਮੇਂ ਉਹਨਾਂ ਨੇ ਪੀਐੱਮ ਮੋਦੀ ਦੇ ਸਰਨੇਮ ਨੂੰ ਲੈ ਕੇ ਟਿੱਪਣੀ ਕੀਤੀ ਸੀ। ਉਹਨਾਂ ਕਿਹਾ ਸੀ ਕਿ ਕਿਉਂ ਸਾਰੇ ਚੋਰਾਂ ਦਾ ਇੱਕ ਵਰਗਾ ਸਰਨੇਮ ਮੋਦੀ ਹੀ ਹੁੰਦਾ ਹੈ? ਜਿਸ ਤੋਂ ਬਾਅਦ ਉਨ੍ਹਾਂ ’ਤੇ ਮਾਨਹਾਣੀ ਦਾ ਮਾਮਲਾ ਦਰਜ ਕੀਤਾ ਗਿਆ ਸੀ।

Previous Post

ਪੁਲਿਸ ਦੇ ਹੱਥੀ ਚੜਿਆ ਅੰਮ੍ਰਿਤਪਾਲ ਦਾ ਇਕ ਹੋਰ ਸਾਥੀ, ਹੋਏ ਵੱਡੇ ਖ਼ੁਲਾਸੇ!

Next Post

ਫਰੀਦਕੋਟ ਅਦਾਲਤ ਪਹੁੰਚੇ ਬਾਦਲ ਪਿਓ-ਪੁੱਤ, ਅਕਾਲੀ ਵਰਕਰਾਂ ਦਾ ਹੋਇਆ ਵੱਡਾ ਇਕੱਠ

Next Post
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵੱਡੀ ਖ਼ਬਰ, SIT ਵਲੋਂ ਦਾਖ਼ਲ ਚਾਰਜਸ਼ੀਟ ’ਚ ਸੁਖਬੀਰ ਬਾਦਲ ਤੇ ਪ੍ਰਕਾਸ਼ ਬਾਦਲ ਦਾ ਨਾਂ ਆਇਆ ਸਾਹਮਣੇ

ਫਰੀਦਕੋਟ ਅਦਾਲਤ ਪਹੁੰਚੇ ਬਾਦਲ ਪਿਓ-ਪੁੱਤ, ਅਕਾਲੀ ਵਰਕਰਾਂ ਦਾ ਹੋਇਆ ਵੱਡਾ ਇਕੱਠ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers