RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਨੂੰ ਲਿਫ਼ਟ ਦੇਣ ਵਾਲਾ ਜੁਗਾੜੂ ਰੇਹੜੀ ਦਾ ਡਰਾਈਵਰ ਆਇਆ ਕੈਮਰੇ ਸਾਹਮਣੇ

ਅੰਮ੍ਰਿਤਪਾਲ ਨੂੰ ਲਿਫ਼ਟ ਦੇਣ ਵਾਲਾ ਜੁਗਾੜੂ ਰੇਹੜੀ ਦਾ ਡਰਾਈਵਰ ਆਇਆ ਕੈਮਰੇ ਸਾਹਮਣੇ

Jass Grewal by Jass Grewal
March 24, 2023
in ਪੰਜਾਬ
0 0
0

ਹਾਲ ਹੀ ਵਿਚ ਇਕ ਵੀਡੀਓ ਸਾਹਮਣੇ ਆਈ ਸੀ ਜਿਸ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਸਦਾ ਸਾਥੀ ਇਕ ਜੁਗਾੜੂ ਰੇਹੜੀ ‘ਤੇ ਬੈਠ ਕੇ ਜਾਂਦਾ ਵਿਖਾਈ ਦਿੱਤਾ ਸੀ। ਇਸ ਜੁਗਾੜੂ ਰੇਹੜੀ ਦਾ ਡਰਾਈਵਰ ਹੁਣ ਸਾਹਮਣੇ ਆ ਚੁੱਕਾ ਹੈ। ਬਿਆਨ ਜਾਰੀ ਕਰਦੇ ਹੋਏ ਡਰਾਈਵਰ ਨੇ ਦੱਸਿਆ ਹੈ ਕਿ  ਦੋ ਲੜਕਿਆਂ ਨੇ ਉਸ ਨੂੰ ਰੋਕ ਕੇ ਪੰਚਰ ਵਾਲੀ ਦੁਕਾਨ ਤੱਕ ਛੱਡਣ ਲਈ ਲਿਫਟ ਮੰਗੀ ਸੀ। ਉਨ੍ਹਾਂ ਦੀ ਬਾਈਕ ਵੀ ਆਪਣੀ ਰੇਹੜੀ ’ਤੇ ਰੱਖ ਕੇ ਮੇਹਤਪੁਰ ਪੰਚਰ ਵਾਲੀ ਦੁਕਾਨ ’ਤੇ ਛੱਡ ਕੇ ਉਹ ਨਿਕਲ ਗਿਆ ਸੀ।

ਡਰਾਈਵਰ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਸੀ ਕਿ ਉਸਦੀ ਰੇਹੜੀ ’ਤੇ ਅੰਮ੍ਰਿਤਪਾਲ ਬੈਠਿਆ ਹੈ। ਜਦੋ ਤਸਵੀਰ ਵਾਇਰਲ ਹੋਈ ਤਾਂ ਉਸ ਤੋਂ ਬਾਅਦ ਉਸ ਨੂੰ ਪਤਾ ਲੱਗਿਆ ਕਿ ਉਹ ਅੰਮ੍ਰਿਤਪਾਲ ਸੀ। ਡਰਾਈਵਰ ਨੇ ਦੱਸਿਆ ਕਿ ਉਸ ਨੂੰ ਪੰਚਰ ਵਾਲੀ ਦੁਕਾਨ ’ਤੇ ਛੱਡਣ ਤੋਂ ਬਾਅਦ ਉਸ ਨੂੰ 100 ਰੁਪਏ ਦਿੱਤੇ ਗਏ ਸੀ।

Previous Post

ਫਿਰੋਜ਼ਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਅਧਿਆਪਕਾਂ ਤੇ ਡਰਾਈਵਰ ਦੀ ਹੋਈ ਮੌਤ

Next Post

ਅੰਮ੍ਰਿਤਪਾਲ ਸਿੰਘ ‘ਤੇ ਪੁਲਿਸ ਦਾ ਐਕਸ਼ਨ, ਇਕ ਹੋਰ ਐਫਆਈਆਰ ਦਰਜ

Next Post
ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: ਚੁੱਕਿਆ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ, ਕੀਤਾ ਗ੍ਰਿਫ਼ਤਾਰ

ਅੰਮ੍ਰਿਤਪਾਲ ਸਿੰਘ ‘ਤੇ ਪੁਲਿਸ ਦਾ ਐਕਸ਼ਨ, ਇਕ ਹੋਰ ਐਫਆਈਆਰ ਦਰਜ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers