RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਾਨ ਸਰਕਾਰ ਦੀ ਪਹਿਲਕਦਮੀ, ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘ਸੀ.ਐਮ. ਦੀ ਯੋਗਸ਼ਾਲਾ’

ਮਾਨ ਸਰਕਾਰ ਦੀ ਪਹਿਲਕਦਮੀ, ਸੂਬੇ ‘ਚ ਜਲਦ ਸ਼ੁਰੂ ਹੋਵੇਗੀ 'ਸੀ.ਐਮ. ਦੀ ਯੋਗਸ਼ਾਲਾ'

Jass Grewal by Jass Grewal
April 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਵਿਚ ‘ਆਪ’ ਦੇ ਸਿਹਤ ਮਾਡਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਮੁੱਖ ਮੰਤਰ ਭਗਵੰਤ ਮਾਨ ਨੇ ਅਹਿਮ ਫੈਸਲਾ ਲਿਆ ਹੈ। ਸੀ.ਐਮ. ਭਗਵੰਤ ਮਾਨ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਹੁਣ ਜਲਦ ਹੀ ਸੂਬੇ ਦੇ 4 ਸ਼ਹਿਰਾਂ ‘ਚ ‘ਸੀ. ਐੱਮ. ਦੀ ਯੋਗਸ਼ਾਲਾ’ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਯੋਗਾ ਦੀ ਮੁਫ਼ਤ ਸਿਖਲਾਈ ਲਈ ਸਿੱਖਿਅਕ ਭੇਜੇ ਜਾਣਗੇ।

ਪੰਜਾਬ ਸਰਕਾਰ ਦਾ ਨਵਾਂ ਉਪਰਾਲਾ, ਸੀ. ਐਮ. ਦੀ ਯੋਗਸ਼ਾਲਾ… ਆਓ ਪੰਜਾਬੀਓ ਪੰਜਾਬ ਨੂੰ ਤੰਦਰੁਸਤ-ਸਿਹਤਮੰਦ ਤੇ ਹੱਸਦਾ ਵੱਸਦਾ ਪੰਜਾਬ ਬਣਾਈਏ…Live https://t.co/8rog7z9870

— Bhagwant Mann (@BhagwantMann) April 3, 2023

ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਯੋਗਾ ਸਾਡੀ ਦੇਸ਼ ਦੀ ਪਰੰਪਰਾ ਤੇ ਵਿਰਾਸਤ ਦਾ ਹਿੱਸਾ ਹੈ, ਜਿਸ ਨੂੰ ਅਸੀਂ ਦਿਨ-ਬ-ਦਿਨ ਭੁੱਲਦੇ ਜਾ ਰਹੇ ਹਾਂ। ਮੈਂ ਵੀ ਸਵੇਰੇ ਯੋਗਾ ਕਰਦਾ ਹਾਂ ਅਤੇ ਇਸ ਦੇ ਕਈ ਲਾਭ ਹਨ ਪਰ ਅੱਜ ਕੱਲ੍ਹ ਸਾਡੀ ਵਿਅਸਤ ਜ਼ਿੰਦਗੀ ‘ਚ ਯੋਗਾ ਗਾਇਬ ਹੋ ਗਿਆ ਹੈ। ਧਿਆਨ ਲਗਾਉਣ ਦੀ ਪਰੰਪਰਾ ਅਤੇ ਯੋਗਾ ਨੂੰ ਪੰਜਾਬ ਸਰਕਾਰ ਮੁੜ ਤੋਂ ਲੋਕ ਲਹਿਰ ਬਣਾਉਣਾ ਚਾਹੁੰਦੇ ਹਾਂ।

ਮੁੱਖ ਮੰਤਰੀ ਮਾਨ ਨੇ ਆਖਿਆ ਕਿ ਯੋਗਾ ਨੂੰ ਮੁੜ ਤੋਂ ਇਕ ਲਹਿਰ ਬਣਾਉਣ ਲਈ ਸੂਬਾ ਸਰਕਾਰ ਸੀ. ਐੱਮ. ਦੀ ਯੋਗਸ਼ਾਲਾ ਸ਼ੁਰੂ ਕਰ ਰਹੀ ਹੈ। ਇਸ ਦੇ ਤਹਿਤ ਪੰਜਾਬ ਦੇ 4 ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਤੇ ਪਟਿਆਲਾ ‘ਚ ਜੇਕਰ ਕੋਈ ਵੀ ਮੁਹੱਲੇ ਦਾ ਪਾਰਕ ਜਾਂ ਕੋਈ ਵੀ ਸਾਂਝੀ ਥਾਂ ‘ਤੇ ਯੋਗਾ ਕਰਨਾ ਜਾਂ ਸਿੱਖਣਾ ਚਾਹੁੰਦੇ ਹਨ , ਉੱਥੇ ਸਰਕਾਰ ਮੁਫ਼ਤ ‘ਚ ਯੋਗਾ ਸਿੱਖਿਅਕ ਭੇਜੇ ਜਾਣਗੇ, ਜੋ ਲੋਕਾਂ ਨੂੰ ਯੋਗਾ ਤੇ ਧਿਆਨ ਲਗਾਉਣਾ ਸਿਖਾਉਂਣਗੇ ਤਾਂ ਜੋ ਇਸ ਰਾਹੀਂ ਅਸੀਂ ਬਹੁਤ ਸਾਰੀਆਂ ਬੀਮਾਰੀਆਂ ਦਾ ਹੱਲ ਕਰ ਸਕੀਏ।

 

Previous Post

ਗ੍ਰਹਿ ਮੰਤਰਾਲੇ ਨੇ ਵਿਦੇਸ਼ਾਂ ‘ਚ ਬੈਠੇ 28 ‘Wanted’ ਗੈਂਗਸਟਰਾਂ ਦੀ ਲਿਸਟ ਕੀਤੀ ਜਾਰੀ, ਸਭ ਤੋਂ ਪਹਿਲੇ ਨੰ. ‘ਤੇ ਗੋਲਡੀ ਬਰਾੜ

Next Post

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਦਾਅਵਾ: ਮੈਂ ਵਿਧਾਨ ਸਭਾ ਚੋਣਾਂ ਨਹੀਂ ਲੜਨਾ ਚਾਹੁੰਦਾ ਸੀ ਪਰ…

Next Post
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਦਾਅਵਾ:  ਮੈਂ ਵਿਧਾਨ ਸਭਾ ਚੋਣਾਂ ਨਹੀਂ ਲੜਨਾ ਚਾਹੁੰਦਾ ਸੀ ਪਰ…

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਦਾਅਵਾ: ਮੈਂ ਵਿਧਾਨ ਸਭਾ ਚੋਣਾਂ ਨਹੀਂ ਲੜਨਾ ਚਾਹੁੰਦਾ ਸੀ ਪਰ…

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers