RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਸਰਬੱਤ ਖਾਲਸਾ’ ਬੁਲਾਏ ਜਾਣ ਦੀ ਸੰਭਾਵਨਾ ਹੋਈ ਰੱਦ! ਜਥੇਦਾਰ ਨੇ ਉਲੀਕੇ ਗੁਰਮਿਤ ਸਮਾਗਮ

‘ਸਰਬੱਤ ਖਾਲਸਾ’ ਬੁਲਾਏ ਜਾਣ ਦੀ ਸੰਭਾਵਨਾ ਹੋਈ ਰੱਦ! ਜਥੇਦਾਰ ਨੇ ਉਲੀਕੇ ਗੁਰਮਿਤ ਸਮਾਗਮ

Jass Grewal by Jass Grewal
April 6, 2023
in ਪੰਜਾਬ
0 0
0

ਪੁਲਿਸ ਦੀ ਗ੍ਰਿਫ਼ਤ ‘ਚੋਂ ਬਾਹਰ ਚੱਲ ਰਹੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀਡੀਓ ਰਾਹੀ ਅਪੀਲ ਕੀਤੀ ਸੀ ਕਿ ਮੌਜੂਦਾ ਹਾਲਾਤ ਨੂੰ ਵਿਚਾਰਨ ਵਾਸਤੇ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਿਆ ਜਾਵੇ। ਜਿਸ ‘ਤੇ ਬੇਸ਼ੱਕ ਅਜੇ ਤੱਕ ਜਥੇਦਾਰ ਦਾ ਕੋਈ ਸਪਸ਼ਟ ਬਿਆਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਕਿ ਉਨ੍ਹਾਂ ਵਲੋਂ ਸਰਬੱਤ ਖਾਲਸਾ ਬੁਲਾਇਆ ਜਾਵੇਗਾ ਜਾਂ ਨਹੀਂ।  ਪਰ ਉਥੇ ਹੀ ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪਰੈਲ ਤੱਕ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ 12 ਤੋਂ 13 ਅਪਰੈਲ ਤਕ ਗੁਰਮਤਿ ਸਮਾਗਮ ਉਲੀਕੇ ਹਨ। ਉਨ੍ਹਾਂ ਸੰਗਤ ਨੂੰ ਸਮਾਗਮਾਂ ਵਿੱਚ ਵੱਡੇ ਪੱਧਰ ’ਤੇ ਹਾਜ਼ਰੀ ਲਵਾਉਣ ਦਾ ਸੱਦਾ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਮੌਕੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਪਗ ਖਤਮ ਹੋ ਗਈ ਹੈ।

Previous Post

ਸਾਬਕਾ ਵਿਧਾਇਕ ਨੇ ਪਲਟੀ ਬਾਜ਼ੀ, ਕਾਂਗਰਸ ਛੱਡ ‘ਆਪ’ ‘ਚ ਹੋਇਆ ਸ਼ਾਮਲ

Next Post

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ

Next Post
ਸਾਬਕਾ ਵਿਧਾਇਕ ਨੇ ਪਲਟੀ ਬਾਜ਼ੀ, ਕਾਂਗਰਸ ਛੱਡ ‘ਆਪ’ ‘ਚ ਹੋਇਆ ਸ਼ਾਮਲ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers