RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

NCERT ਦਾ ਸ਼੍ਰੋਮਣੀ ਕਮੇਟੀ ਨਾਲ ਪਿਆ ਪੰਗਾ, ਪ੍ਰਧਾਨ ਧਾਮੀ ਨੇ ਲਗਾਏ ਗੰਭੀਰ ਇਲਜ਼ਾਮ

NCERT ਦਾ ਸ਼੍ਰੋਮਣੀ ਕਮੇਟੀ ਨਾਲ ਪਿਆ ਪੰਗਾ, ਪ੍ਰਧਾਨ ਧਾਮੀ ਨੇ ਲਗਾਏ ਗੰਭੀਰ ਇਲਜ਼ਾਮ

Jass Grewal by Jass Grewal
April 8, 2023
in ਪੰਜਾਬ
0 0
0
SGPC ਚੋਣਾਂ ਲਈ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਲਾਨਿਆ ਉਮੀਦਵਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਹੈ ਕਿ ਐਨਸੀਈਆਰਟੀ ਨੇ 12ਵੀਂ ਜਮਾਤ ਦੀ Political Science ਦੇ ਸਿਲੇਬਸ ਦੀ ਕਿਤਾਬ ਵਿੱਚ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਨਸੀਈਆਰਟੀ) ਨੇ ਆਪਣੀ ਕਿਤਾਬ ‘Politics In India Since Independence’ ਵਿੱਚ ਆਨੰਦਪੁਰ ਸਾਹਿਬ ਦੇ ਮਤੇ ਬਾਰੇ ‘ਗੁੰਮਰਾਹਕੁੰਨ ਜਾਣਕਾਰੀ’ ਦਰਜ ਕੀਤੀ ਹੈ। ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਇਸ ਨੂੰ ਗਲਤ ਜਾਣਕਾਰੀ ਕਰਾਰ ਦਿੰਦਿਆਂ ਕਿਤਾਬਾਂ ’ਚੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਦੋਸ਼ ਲਾਇਆ ਕਿ ਐਨਸੀਈਆਰਟੀ ਵੱਲੋਂ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗ਼ਲਤ ਅਰਥਾਂ ’ਚ ਪੇਸ਼ ਕੀਤਾ ਜਾ ਰਿਹਾ ਹੈ ਤੇ ਬਾਰ੍ਹਵੀਂ ਦੀ ਕਿਤਾਬ ’ਚੋਂ ਕੁਝ ਜਾਣਕਾਰੀਆਂ ਹਟਾਉਣ ਤੇ ਨਵੀਆਂ ਜਾਣਕਾਰੀਆਂ ਸ਼ਾਮਲ ਕਰਨ ਵੇਲੇ ਫ਼ਿਰਕੂਪੱਖ ਤੋਂ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਮਰਜ਼ੀ ਅਨੁਸਾਰ ਵਿਸ਼ੇਸ਼ ਰੂਪ ਵਿੱਚ ਘੱਟ ਗਿਣਤੀਆਂ ਬਾਰੇ ਪਾਠਕ੍ਰਮ ਖ਼ਤਮ ਕਰਕੇ ਸਿਲੇਬਸ ਤਿਆਰ ਕਰਵਾ ਰਹੀ ਹੈ।

Previous Post

ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਜਲਦ ਹੋਵੇਗਾ ਰਿਲੀਜ਼! ਪਿਤਾ ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

Next Post

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਖ਼ਰਾਬ ਫ਼ਸਲਾਂ ਦਾ ਮਾਮਲਾ: ਕਿਸਾਨਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਰਾਘਵ ਚੱਢਾ ਦਾ ਅਹਿਮ ਕਦਮ

Next Post
ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਖ਼ਰਾਬ ਫ਼ਸਲਾਂ ਦਾ ਮਾਮਲਾ: ਕਿਸਾਨਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਰਾਘਵ ਚੱਢਾ ਦਾ ਅਹਿਮ ਕਦਮ

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਖ਼ਰਾਬ ਫ਼ਸਲਾਂ ਦਾ ਮਾਮਲਾ: ਕਿਸਾਨਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਰਾਘਵ ਚੱਢਾ ਦਾ ਅਹਿਮ ਕਦਮ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers