RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਾਸੀਆਂ ਨੂੰ ਸੀ.ਐਮ. ਪੰਜਾਬ ਇਕ ਹੋਰ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਹੋਣ ਜਾ ਰਿਹਾ ਬੰਦ

ਪੰਜਾਬ ਵਾਸੀਆਂ ਨੂੰ ਸੀ.ਐਮ. ਪੰਜਾਬ ਇਕ ਹੋਰ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਹੋਣ ਜਾ ਰਿਹਾ ਬੰਦ

Jass Grewal by Jass Grewal
April 11, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਵਾਸੀਆਂ ਨੂੰ ਸੀ.ਐਮ. ਪੰਜਾਬ ਇਕ ਹੋਰ ਵੱਡੀ ਰਾਹਤ ਦੇਣ ਜਾ ਰਹੇ ਹਨ। ਦਰਅਸਲ, ਮੁੱਖ ਮੰਤਰੀ ਮਾਨ ਪਹਿਲਾਂ ਹੀ 8 ਟੋਲ ਪਲਾਜ਼ੇ ਬੰਦ ਕਰਵਾ ਚੁੱਕੇ ਹਨ ਜਿਸ ਤੋਂ ਬਾਅਦ ਹੁਣ ਉਹ ਇਕ ਹੋਰ ਟੋਲ ਪਲਾਜ਼ਾ ਬੰਦ ਕਰਨ ਦੀ ਤਿਆਰੀ ਵਿਚ ਹਨ। ਦਸ ਦਈਏ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਮਾਨ ਲੋਕਸਭਾ ਹਲਕਾ ਜਲੰਧਰ ਤੋਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਕਰਤਾਰਪੁਰ ਵਿਖੇ ਚੋਣ ਰੈਲੀ ਕਰ ਰਹੇ ਸੀ। ਇਸ ਦੌਰਾਨ ਉਹਨਾਂ ਨੇ ਜਿਥੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਨੂੰ ‘ਆਪ’ ‘ਚ ਸ਼ਾਮਲ ਕਰਵਾਇਆ। ਉਥੇ ਹੀ ਉਹਨਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 12 ਅਪ੍ਰੈਲ ਨੂੰ ਇਕ ਹੋਰ ਟੋਲ ਪਲਾਜ਼ਾ ਨੂੰ ਬੰਦ ਕੀਤਾ ਜਾਵੇਗਾ।

ਪਰਸੋਂ ਨੂੰ ਇੱਕ ਹੋਰ ਟੋਲ ਪਲਾਜ਼ੇ ਦੀ ਵਾਰੀ ਹੈ…8 ਪਹਿਲਾਂ ਅਸੀਂ ਬੰਦ ਕਰ ਚੁੱਕੇ ਹਾਂ…ਪਹਿਲਾਂ ਵਾਲੇ ਟੋਲ ਕੰਪਨੀਆਂ ਨਾਲ ਰਲੇ ਹੁੰਦੇ ਸੀ ਤਾਹੀਓਂ ਪੰਜਾਬੀਆਂ ਦੇ ਪੈਸੇ ਦੀ ਲੁੱਟ ਜਾਰੀ ਰਹੀ…ਹੁਣ ਇਹ ਲੁੱਟ ਬਿਲਕੁੱਲ ਬੰਦ ਕਰ ਦੇਵਾਂਗੇ… pic.twitter.com/Ef91sJ6mGc

— Bhagwant Mann (@BhagwantMann) April 10, 2023

ਬੀਤੇ ਕੱਲ੍ਹ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਪਰਸੋਂ ਯਾਨੀ 12 ਅਪ੍ਰੈਲ ਨੂੰ ਜਾ ਕੇ ਇਕ ਹੋਰ ਟੋਲ ਪਲਾਜ਼ੇ ਨੂੰ ਬੰਦ ਕਰਨਗੇ। ਉਹਨਾਂ ਕਿਹਾ ਕਿ 12 ਅਪ੍ਰੈਲ ਨੂੰ ਇਕ ਹੋਰ ਪਲਾਜ਼ੇ ਦੀ ਵਾਰੀ ਹੈ। ਉਹ ਆਪ ਜਾਣਗੇ ਤੇ ਪਟਿਆਲੇ ਵੱਲ ਟੋਲ ਪਲਾਜ਼ੇ ਨੂੰ ਬੰਦ ਕਰਵਾ ਕੇ ਆਉਣਗੇ। ਇਸ ਦੌਰਾਨ ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਟੋਲ ਪਲਾਜ਼ੇ ਪਹਿਲਾਂ ਵੀ ਬੰਦ ਹੋ ਸਕਦੇ ਸੀ, ਪਰ ਉਨ੍ਹਾਂ ਦਾ ਵੀ ਵਿਚ ਹਿੱਸਾ ਸੀ। ਟੋਲ ਪਲਾਜ਼ੇ ਵਾਲੇ 500 ਦਿਨ ਵਧਾਉਣ ਲਈ ਕਹਿੰਦੇ ਸੀ ਤਾਂ ਇਹ 600 ਦਿਨ ਵਧਾ ਕੇ ਕਹਿੰਦੇ ਸੀ 300 ਦਿਨ ਤੁਹਾਡਾ, 300 ਦਿਨ ਸਾਡਾ। ਆਪਣੇ ਹਿੱਸੇ ਦੇ 300 ਦਿਨਾਂ ਦੇ ਪੈਸੇ ਐਡਵਾਂਸ ਵਿਚ ਹੀ ਲੈ ਲੈਂਦੇ ਸੀ।

Previous Post

ਪੰਜਾਬ ਵਿਜੀਲੈਂਸ ਦੀ ਰਡਾਰ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਪੁੱਛਗਿੱਛ ਲਈ ਕੀਤਾ ਤਲਬ

Next Post

ਪਤੀ ਦੀ ਸੁਰੱਖਿਆ ਘੱਟ ਕਰਨ ‘ਤੇ ਪਤਨੀ ਨਵਜੋਤ ਕੌਰ ਸਿੱਧੂ ਦਾ ਚੜਿਆ ਪਾਰਾ, CM ਮਾਨ ਨੂੰ ਦਿੱਤੀ ਚੇਤਾਵਨੀ

Next Post
ਨਵਜੋਤ ਕੌਰ ਸਿੱਧੂ ਨੇ ਕੀਤੀ ਅਫੀਮ ਦੀ ਖੇਤੀ ਦੀ ਮੰਗ, ਕੀਤਾ ਅਹਿਮ ਟਵੀਟ

ਪਤੀ ਦੀ ਸੁਰੱਖਿਆ ਘੱਟ ਕਰਨ 'ਤੇ ਪਤਨੀ ਨਵਜੋਤ ਕੌਰ ਸਿੱਧੂ ਦਾ ਚੜਿਆ ਪਾਰਾ, CM ਮਾਨ ਨੂੰ ਦਿੱਤੀ ਚੇਤਾਵਨੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers