RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪਤੀ ਦੀ ਸੁਰੱਖਿਆ ਘੱਟ ਕਰਨ ‘ਤੇ ਪਤਨੀ ਨਵਜੋਤ ਕੌਰ ਸਿੱਧੂ ਦਾ ਚੜਿਆ ਪਾਰਾ, CM ਮਾਨ ਨੂੰ ਦਿੱਤੀ ਚੇਤਾਵਨੀ

ਪਤੀ ਦੀ ਸੁਰੱਖਿਆ ਘੱਟ ਕਰਨ 'ਤੇ ਪਤਨੀ ਨਵਜੋਤ ਕੌਰ ਸਿੱਧੂ ਦਾ ਚੜਿਆ ਪਾਰਾ, CM ਮਾਨ ਨੂੰ ਦਿੱਤੀ ਚੇਤਾਵਨੀ

Jass Grewal by Jass Grewal
April 11, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪਟਿਆਲਾ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਸੀ। ਦਸ ਦਈਏ ਕਿ ਨਵਜੋਤ ਸਿੱਧੂ ਨੂੰ ਜ਼ੈੱਡ+ ਸੁਰੱਖਿਆ ਮਿਲੀ ਹੋਈ ਸੀ ਪਰ ਉਹਨਾਂ ਦੇ ਜੇਲ੍ਹ ਤੋਂ ਬਾਹਰ ਆਉਣ ਕੁਝ ਸਮਾਂ ਪਹਿਲੀ ਸਿੱਧੂ ਦੀ ਸਕਿਓਰਿਟੀ ਘਟਾ ਕੇ ‘ਵਾਈ ਸੁਰੱਖਿਆ’ ਦੇ ਦਿੱਤੀ ਗਈ। ਇਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਡਾਕਟਰ ਨਵਜੋਤ ਕੌਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਭੜਕ ਗਈ ਹੈ। ਦੱਸ ਦਈਏ ਕਿ ਡਾ.ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੇ ਪਤੀ ਨੂੰ ਕੁਝ ਵੀ ਹੋਇਆ ਤਾਂ ਉਹ ਸਿੱਧੇ ਤੌਰ ’ਤੇ ਜ਼ਿਮੇਵਾਰ ਹੋਣਗੇ।

ਡਾ. ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਨ੍ਹਾਂ ਦੇ ਪਤੀ ਇੱਕ ਨੇਤਾ ਹਨ ਜਿਨ੍ਹਾਂ ਦੇ ਬਹੁਤ ਸਾਰੇ ਸਮਰਥਕ ਹਨ। ਪੰਜਾਬ ਨਾਲ ਪਿਆਰ ਕਰਕੇ ਉਹ ਦਿਨ-ਰਾਤ ਘੁੰਮ ਰਹੇ ਹਨ। ਤੁਸੀਂ ਲਾਰੈਂਸ ਬਿਸ਼ਨੋਈ ਦੇ ਇੱਕ ਭਾਸ਼ਣ ਵਿੱਚ ਜ਼ਿਕਰ ਹੋਣ ਦੇ ਬਾਵਜੂਦ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਹੈ। ਤੁਸੀਂ ਉਨ੍ਹਾਂ ਦੇ ਕਿਸੇ ਵੀ ਨੁਕਸਾਨ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਵੋਗੇ।

https://twitter.com/DrDrnavjotsidhu/status/1645446365584191489?s=20

ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਆਪਣੇ ਨੇੜਲਿਆਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਹੈ ਪਰ ਤੁਸੀਂ ਉਨ੍ਹਾਂ ਲੋਕਾਂ ਪ੍ਰਤੀ ਵੀ ਜ਼ਿੰਮੇਵਾਰ ਹੋ ਜੋ ਸਿਆਸੀ ਤੌਰ ‘ਤੇ ਸਰਗਰਮ ਹਨ ਅਤੇ ਸੱਚ ਦੇ ਮਾਰਗ ‘ਤੇ ਚੱਲ ਰਹੇ ਹਨ। ਆਪਣੇ ਹਉਮੈ ਨੂੰ ਆਪਣੇ ਮਨ ‘ਤੇ ਹਾਵੀ ਨਾ ਹੋਣ ਦਿਓ ਅਤੇ ਗਲਤ ਕੰਮ ਕਰਨ ਲਈ ਮਜਬੂਰ ਨਾ ਕਰੋ। ਪੰਜਾਬ ਦੇ ਮੁੱਖ ਮੰਤਰੀ ਵਜੋਂ ਮੌਜੂਦਾ ਹਾਲਾਤ ਉਨ੍ਹਾਂ ਲਈ ਅਨੁਕੂਲ ਨਹੀਂ ਹਨ।

Previous Post

ਪੰਜਾਬ ਵਾਸੀਆਂ ਨੂੰ ਸੀ.ਐਮ. ਪੰਜਾਬ ਇਕ ਹੋਰ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਹੋਣ ਜਾ ਰਿਹਾ ਬੰਦ

Next Post

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਜਲੰਧਰ ਜ਼ਿਮਣੀ ਚੋਣ ਲਈ ਐਲਾਨਿਆ ਉਮੀਦਵਾਰ

Next Post
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਜਲੰਧਰ ਜ਼ਿਮਣੀ ਚੋਣ ਲਈ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਜਲੰਧਰ ਜ਼ਿਮਣੀ ਚੋਣ ਲਈ ਐਲਾਨਿਆ ਉਮੀਦਵਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers