RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਹੁਣ ਭਾਜਪਾ ਨੇ ਚੋਣ ਮੈਦਾਨ ਵਿਚ ਉਤਾਰਿਆ ਆਪਣਾ ਉਮੀਦਵਾਰ

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਹੁਣ ਭਾਜਪਾ ਨੇ ਚੋਣ ਮੈਦਾਨ ਵਿਚ ਉਤਾਰਿਆ ਆਪਣਾ ਉਮੀਦਵਾਰ

Jass Grewal by Jass Grewal
April 13, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਕਾਂਗਰਸ, ‘ਆਪ’ ਅਤੇ ਅਕਾਲੀ ਦਲ-ਬਸਪਾ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਦਸ ਦਈਏ ਕਿ ਬੀਜੇਪੀ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜਲੰਧਰ ਲੋਕ ਸਭਾ ਸੀਟ ਨੂੰ ਲੈਕੇ ਹੋਣ ਵਾਲੀ ਚੋਣ ਲਈ ਟਿਕਟ ਦਿੱਤੀ ਹੈ। ਦਸਣਯੋਗ ਹੈ ਕਿ ਇੰਦਰ ਇਕਬਾਲ ਸਿੰਘ ਅਟਵਾਲ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ ਧਾਰਮਿਕ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਹ ਬੀਤੇ ਦਿਨੀਂ ਉਹ ਭਾਜਪਾ ‘ਚ ਸ਼ਾਮਲ ਹੋਏ ਸਨ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ।

ਗੌਰਤਲਬ ਹੈ ਕਿ ਅਕਾਲੀ ਦਲ ਨੇ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ। ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗੁਰਜੰਟ ਸਿੰਘ ਕੱਟੂ ਉਮੀਦਵਾਰ ਹੋਣਗੇ।

ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਕਾਂਗਰਸ ਵਿੱਚੋਂ ਕੱਢੇ ਗਏ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਹੈ।ਇਸ ਸਾਲ ਜਨਵਰੀ ‘ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਖਾਲੀ ਹੋਈ ਸੀ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਜ਼ਿਮਨੀ ਚੋਣ ਹੋਣੀ ਹੈ। ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।

Previous Post

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਜਲੰਧਰ ਜ਼ਿਮਣੀ ਚੋਣ ਲਈ ਐਲਾਨਿਆ ਉਮੀਦਵਾਰ

Next Post

ਬਠਿੰਡਾ ਮਿਲਟਰੀ ਦੇ ਯੂਨਿਟ ਐਲਓਸੀ ਦਫਤਰ ਨੇੜੇ ਮੁੜ ਚੱਲੀ ਗੋਲੀ, ਇਕ ਹੋਰ ਜਵਾਨ ਦੀ ਮੌਤ

Next Post
ਬਠਿੰਡਾ ਮਿਲਟਰੀ ਦੇ ਯੂਨਿਟ ਐਲਓਸੀ ਦਫਤਰ ਨੇੜੇ ਮੁੜ ਚੱਲੀ ਗੋਲੀ, ਇਕ ਹੋਰ ਜਵਾਨ ਦੀ ਮੌਤ

ਬਠਿੰਡਾ ਮਿਲਟਰੀ ਦੇ ਯੂਨਿਟ ਐਲਓਸੀ ਦਫਤਰ ਨੇੜੇ ਮੁੜ ਚੱਲੀ ਗੋਲੀ, ਇਕ ਹੋਰ ਜਵਾਨ ਦੀ ਮੌਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers