RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਖਤਰੇ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਜਾਨ? ਟਵੀਟ ਕਰਕੇ ਆਖੀ ਵੱਡੀ ਗੱਲ

ਖਤਰੇ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਜਾਨ? ਟਵੀਟ ਕਰਕੇ ਆਖੀ ਵੱਡੀ ਗੱਲ

Jass Grewal by Jass Grewal
April 16, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਦੱਸਿਆ ਹੈ ਕਿ ਉਸ ਦੇ ਘਰ ਦੀ ਛੱਤ ’ਤੇ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ 7:00 ਵਜੇ ਮੇਰੇ ਘਰ ਦੀ ਛੱਤ ’ਤੇ ਸਲੇਟੀ ਰੰਗ ਦੇ ਕੰਬਲ ’ਚ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ, ਜਦੋਂ ਮੇਰੇ ਨੌਕਰ ਨੇ ਦੇਖਿਆ ਤਾਂ ਅਲਾਰਮ ਵਜਾ ਕੇ ਮਦਦ ਲਈ ਬੁਲਾਇਆ ਤਾਂ ਉਹ ਤੁਰੰਤ ਫਰਾਰ ਹੋ ਗਿਆ।

Today on the terrace of my residence an unknown suspicious character wrapped in grey blanket was noticed around 7:00 PM , the moment my servant went out raised the alarm and called for help , he immediately ran and escaped.

Have spoken to @DGPPunjabPolice and SSP Patiala has…

— Navjot Singh Sidhu (@sherryontopp) April 16, 2023

ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਡੀ. ਜੀ. ਪੀ. ਨਾਲ ਗੱਲ ਕੀਤੀ ਹੈ ਅਤੇ ਪਟਿਆਲਾ ਦੇ ਐੱਸ. ਐੱਸ. ਪੀ. ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ’ਚ ਕੁਤਾਹੀ ਮੈਨੂੰ ਪੰਜਾਬ ਲਈ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗੀ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਕੁਝ ਦਿਨ ਪਹਿਲਾਂ ਹੀ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋ ਕੇ ਆਏ ਹਨ ਤੇ ਆਉਂਦਿਆਂ ਹੀ ਸਿਆਸਤ ’ਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ।

 

Previous Post

ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਲ ਹੋਏ ਚੌਧਰੀ ਸੁਰਿੰਦਰ ਸਿੰਘ ਨੇ ਮੁੜ ਕਾਂਗਰਸ ਦਾ ਫੜਿਆ ਪੱਲਾ

Next Post

ਪੁਲਿਸ ਨੇ ਸੁਲਝਾਈ ਬਠਿੰਡਾ ਮਿਲਟਰੀ ਸਟੇਸ਼ਨ ‘ਚ 4 ਜਵਾਨਾਂ ਦੀ ਹੋਈ ਹੱਤਿਆ ਦੀ ਗੁੱਥੀ, ਚਸ਼ਮਦੀਦ ਗਵਾਹ ਹੀ ਨਿਕਲਿਆ ਆਰੋਪੀ

Next Post
ਪੁਲਿਸ ਨੇ ਸੁਲਝਾਈ ਬਠਿੰਡਾ ਮਿਲਟਰੀ ਸਟੇਸ਼ਨ ‘ਚ 4 ਜਵਾਨਾਂ ਦੀ ਹੋਈ ਹੱਤਿਆ ਦੀ ਗੁੱਥੀ, ਚਸ਼ਮਦੀਦ ਗਵਾਹ ਹੀ ਨਿਕਲਿਆ ਆਰੋਪੀ

ਪੁਲਿਸ ਨੇ ਸੁਲਝਾਈ ਬਠਿੰਡਾ ਮਿਲਟਰੀ ਸਟੇਸ਼ਨ ‘ਚ 4 ਜਵਾਨਾਂ ਦੀ ਹੋਈ ਹੱਤਿਆ ਦੀ ਗੁੱਥੀ, ਚਸ਼ਮਦੀਦ ਗਵਾਹ ਹੀ ਨਿਕਲਿਆ ਆਰੋਪੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers