RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਡਰੱਗ ਕੇਸ ਵਿਚ ਸੀ.ਐਮ. ਦੀ ਵੱਡੀ ਕਾਰਵਾਈ, ਪੁਲਿਸ ਅਫ਼ਸਰ ਨੌਕਰੀ ਤੋਂ ਕੀਤਾ ਬਰਖ਼ਾਸਤ

ਡਰੱਗ ਕੇਸ ਵਿਚ ਸੀ.ਐਮ. ਦੀ ਵੱਡੀ ਕਾਰਵਾਈ, ਪੁਲਿਸ ਅਫ਼ਸਰ ਨੌਕਰੀ ਤੋਂ ਕੀਤਾ ਬਰਖ਼ਾਸਤ

Jass Grewal by Jass Grewal
April 17, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਡਰੱਗ ਕੇਸ ਵਿਚ ਵੱਡੀ ਕਰਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਪੀ. ਪੀ. ਐੱਸ. ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ।

ਉਨ੍ਹਾਂ ਟਵੀਟ ਕਰਦਿਆਂ ਲਿਖਿਆ, “ਨਸ਼ਾ ਤਸਕਰੀ ‘ਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਸ ਲਈ ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਖੋਲ੍ਹਣ ਮਗਰੋਂ ਰਾਜਜੀਤ ਸਿੰਘ ਨੂੰ ਡਰੱਗ ਤਸਕਰੀ ਕੇਸ ‘ਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਂਦਾ ਹੈ। ਰਾਜਜੀਤ ਦੀ ਜਾਇਦਾਦ ਦੀ ਜਾਂਚ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ..ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ

— Bhagwant Mann (@BhagwantMann) April 17, 2023

ਦਸ ਦਈਏ ਕਿ ਕਈ ਸਾਲਾਂ ਤੋਂ ਬੰਦ ਪਈਆਂ ਡਰੱਗ ਨਾਲ ਸਬੰਧਤ ਰਿਪੋਰਟਾਂ ਹਾਈਕੋਰਟ ਨੇ ਖੋਲ੍ਹ ਦਿੱਤੀਆਂ ਸੀ ਅਤੇ ਉਹ ਰਿਪੋਰਟਾਂ ਲੰਘੀ 4 ਅਪ੍ਰੈਲ ਨੂੰ ਮੁੱਖ ਮੰਤਰੀ ਮਾਨ ਕੋਲ ਪਹੁੰਚ ਗਈਆਂ ਸੀ ਜਿੰਨਾ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਡਰੱਗ ਨਾਲ ਸਬੰਧਤ ਰਿਪੋਰਟਾਂ ਉਹਨਾਂ ਕੋਲ ਪਹੁੰਚ ਗਈਆਂ ਹਨ। ਉਹਨਾਂ ਚੇਤਾਵਨੀ ਦਿੱਤੀ ਸੀ ਕਿ ਜੋ ਕਈ ਵੀ ਮੁਲਜ਼ਮ ਪਾਇਆ ਗਿਆ ਉਸ ਖਿਲਾਫ਼ ਕਾਰਵਾਈ ਜ਼ਰੂਰ ਹੋਵੇਗੀ ਜਿਸ ਤੋਂ ਬਾਅਦ ਅੱਜ ਉਹਨਾ ਨੇ ਇਸ ਮੁੱਦੇ ‘ਤੇ ਪਹਿਲੀ ਕਾਰਵਾਈ ਕਰਦੇ ਹੋਏ ਪੁਲਿਸ ਅਫ਼ਸਰ ਨੂੰ ਸਸਪੈਂਡ ਕਰ ਦਿੱਤਾ ਹੇ।

Previous Post

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ‘ਆਪ’ ਦਾ ਸ਼ਕਤੀ ਪ੍ਰਦਰਸ਼ਨ, ਮੁੱਖ ਮੰਤਰੀ ਨੇ ਕੀਤਾ ਐਲਾਨ

Next Post

‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ, ਸੀ.ਐਮ. ਮਾਨ ਵੀ ਰਹੇ ਮੌਜੂਦ

Next Post
‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ, ਸੀ.ਐਮ. ਮਾਨ ਵੀ ਰਹੇ ਮੌਜੂਦ

‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ, ਸੀ.ਐਮ. ਮਾਨ ਵੀ ਰਹੇ ਮੌਜੂਦ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers